Harpal Cheema

ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼ : ਹਰਪਾਲ ਚੀਮਾ

Harpal Cheema: ਚੰਡੀਗੜ੍ਹ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ ਅਤੇ ਹੋਰਨਾਂ ਦੇ ਬਰੀ ਹੋਣ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸਾਜ਼ਿਸ਼ ਪੂਰੀ […]
ਪੰਜਾਬ 

Ration Card News: ਰਾਸ਼ਨ ਕਾਰਡ ਮਾਮਲਾ: ਕੇਂਦਰ ਪੰਜਾਬ ਨਾਲ ਵਿਤਕਰਾ ਕਰ ਰਿਹੈ : ਹਰਪਾਲ ਚੀਮਾ

Ration Card News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਲਈ ਜੋ ਕੋਝੀਆਂ ਚਾਲਾਂ ਚੱਲ ਰਹੀ ਹੈ, ਪੰਜਾਬੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀਆਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਅੱਜ ਇਥੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਪੰਜਾਬ ਦੀ ਜੀਐਸਟੀ ਮਾਲੀਆ ’ਚ ਹੋਇਆ ਰਿਕਾਰਡ ਵਾਧਾ : ਹਰਪਾਲ ਸਿੰਘ ਚੀਮਾ

ਜੁਲਾਈ ’ਚ 32 ਫੀਸਦੀ ਤੋਂ ਵੱਧ ਵਾਧਾ ਦਰਜ  ਮੌਜੂਦਾ ਵਿੱਤੀ ਵਰੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ‘ਸਿਪੂ’ ਨੇ ਜੁਰਮਾਨਿਆਂ ਵਜੋਂ 156.40 ਕਰੋੜ ਰੁਪਏ ਵਸੂਲੇ Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 

Punjab News: ਖ਼ਜਾਨਾ ਮੰਤਰੀ ਹਰਪਾਲ ਚੀਮਾ ਦੀ ਨਸ਼ੇ ਨੂੰ ਲੈ ਅਕਾਲੀ ਦਲ ‘ਤੇ ਸਖ਼ਤ ਟਿੱਪਣੀ, ਜਾਣੋ ਕੀ ਆਖਿਆ…

ਇਤਿਹਾਸਕਾਰ ਜਦੋਂ ਲਿੱਖਣਗੇ ਇਤਿਹਾਸ, ‘ਅਕਾਲੀਆਂ ਦਾ ਨਾਅ ਆਏਗਾ ਨਸ਼ਾ ਤਸਕਰ ਦੇ ਰੂਪ ’ਚ’ | Punjab News Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਇਤਿਹਾਸ ਨੂੰ ਜਦੋਂ ਵੀ ਹੁਣ ਕੋਈ ਵੱਡੇ ਇਤਿਹਾਸਕਾਰ ਲਿਖਣਗੇ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਅਤੇ ਖ਼ਾਸ ਕਰਕੇ ਬਿਕਰਮ ਮਜੀਠੀਆ ਦਾ ਨਾਂਅ ਨਸ਼ੇ ਦੇ ਵੱਡੇ ਤਸਕਰ ਦੇ ਰੂਪ ਵਿੱਚ ਲਿਖਿਆ ਜਾਏਗਾ। ਬਿਕਰਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Land Pooling Policy: ਲੈਂਡ ਪੁਲਿੰਗ ਨੀਤੀ ਕਿਸਾਨਾਂ ਲਈ ਫਾਇਦੇਮੰਦ, ਅਕਾਲੀ ਦਲ ਕਰ ਰਿਹੈ ਗੁੰਮਰਾਹ

ਹਰਪਾਲ ਚੀਮਾ ਨੇ ਘੇਰਿਆ ਸੁਖਬੀਰ ਬਾਦਲ, ਕਿਹਾ, ਸੁਖ਼ਵਿਲਾ ਵੀ ਇਸੇ ਲੈਂਡ ਪੁਲਿੰਗ ਦੀ ਦੇਣ | Punjab Land Pooling Policy Punjab Land Pooling Policy: (ਅਸ਼ਵਨੀ ਚਾਵਲਾ) ਚੰਡੀਗੜ੍ਹ। ਲੁਧਿਆਣਾ ਵਿਖੇ ਲੈਂਡ ਪੁਲਿੰਗ ਰਾਹੀਂ ਕਿਸਾਨਾਂ ਤੋਂ ਲਈ ਜਾ ਰਹੀ ਜ਼ਮੀਨ ਨੂੰ ਲੈ ਕੇ ਵਿਵਾਦ ਬਣਾ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਖ਼ਾਸ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਕੈਬਨਿਟ ਮੰਤਰੀ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਵਿੱਤ ਮੰਤਰੀ ਵੱਲੋਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਦਾ ਐਲਾਨ

ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਸ਼ਹਿਰ ਦੀਆਂ 42 ਕਿਲੋਮੀਟਰ ਸੜਕਾਂ ਦਾ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨਾਲ ਹੋਵੇਗਾ ਕਾਇਆ-ਕਲਪ | Punjab News Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Chandigarh: ਪੰਜਾਬ ਦੇ ਵਿੱਤ ਮੰਤਰੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਆਖਿਆ, ਹਰਿਆਣਾ ਨੂੰ ਇੱਕ ਇੰਚ ਵੀ ਜ਼ਮੀਨ ਨਹੀਂ ਦਿਆਂਗੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਹਨ। ਇਹ ਮੁੱਦਾ ਪੂਰਾ ਗਰਮਾਇਆ ਹੋਇਆ ਹੈ। ਅੱਜ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ […]
ਦੇਸ਼  ਪੰਜਾਬ  Breaking News  ਸੂਬੇ  ਹਰਿਆਣਾ  ਖਾਸ ਖਬਰ 

Sukhbir Badal: ਆਪ ਨੇ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਨੂੰ ਦਿੱਤੀ ਸਿਕਾਇਤ, ਜਾਣੋ ਕੀ ਹੈ ਮਾਮਲਾ

ਕਿਹਾ, ਸੁਖਬੀਰ ਬਾਦਲ ਨੇ ਚੋਣ ਜ਼ਾਬਤੇ ਦੀ ਕੀਤੀ ਉਲੰਘਣਾ, ਹੋਵੇਗੀ ਕਾਰਵਾਈ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਪ (ਆਮ ਆਦਮੀ ਪਾਰਟੀ ਪੰਜਾਬ) ਨੇ ਸੁਖਬੀਰ ਬਾਦਲ (Sukhbir Badal) ਖਿਲ਼ਾਫ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਸਿਕਾਇਤ ਕੀਤੀ ਹੈ। ਹਰਪਾਲ ਚੀਮਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸ਼ਰਾਬ ਕਾਂਡ ਦੇ ਮ੍ਰਿਤਕ ਪਰਿਵਾਰਾਂ ਲਈ ਸਰਕਾਰ ਹਰ ਮੱਦਦ ਲਈ ਤਿਆਰ : ਹਰਪਾਲ ਚੀਮਾ

ਕਿਹਾ, ਕਿਸੇ ਵੀ ਦੋਸ਼ੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ (ਪ੍ਰਵੀਨ ਗਰਗ) ਦਿੜ੍ਹਬਾ ਮੰਡੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Cheema) ਨੇ ਦਿੜ੍ਹਬਾ ਦੇ ਪਿੰਡ ਗੁੱਜਰਾਂ ਅਤੇ ਢੰਡੋਲੀ ਵਿਖੇ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ’ਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਪਿੰਡ ਗੁੱਜਰਾਂ ਅਤੇ ਢੰਡੇਲੀ ਖੁਰਦ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਚੀਮਾ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਤੇ ਮੰਤਰੀ ਗਗਨ ਅਨਮੋਲ ਮਾਨ ਨੇ ਕੀਤੇ ਵੱਡੇ ਖ਼ੁਲਾਸਾ

ਆਪ ’ਤੇ ਇੰਡੀਆ ਗਠਜੋੜ ਛੱਡਣ ਦਾ ਬਣਾ ਰਹੀ ਹੈ ਦਬਾਅ ਭਾਜਪਾ, ਨਹੀਂ ਤਾਂ ਹੋਣਗੇ ਕੇਜਰੀਵਾਲ ਗ੍ਰਿਫ਼ਤਾਰ (ਅਸ਼ਵਨੀ ਚਾਵਲਾ) ਚੰਡੀਗੜ੍ਹ। ਆਮ ਆਦਮੀ ਪਾਰਟੀ ’ਤੇ ਇੰਡੀਆ ਗਠਜੋੜ ਨੂੰ ਛੱਡਣ ਦਾ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਇਸੇ ਦਬਾਅ ਹੇਠ ਹੀ ਨਾ ਸਿਰਫ਼ ਧਮਕੀਆਂ ਦਿੱਤੀ ਜਾ ਰਹੀਆਂ ਹਨ, ਸਗੋਂ ਈਡੀ ਰਾਹੀਂ 7ਵਾਂ ਨੋਟਿਸ ਭੇਜਦੇ ਹੋਏ ਗ੍ਰਿਫ਼ਤਾਰ ਤੱਕ ਕਰਨ […]
ਪੰਜਾਬ  Breaking News  ਸੂਬੇ  ਖਾਸ ਖਬਰ 

ਵਿੱਤ ਮੰਤਰੀ ਹਰਪਾਲ ਚੀਮਾ ਦਾ ਦਾਅਵਾ: ਪੰਜਾਬੀ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਿੱਚ ਨਹੀਂ ਕੀਤੀ ਕੋਈ ਕਟੌਤੀ

ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਵੱਲੋਂ ਵਿੱਤ ਮੰਤਰੀ ਨਾਲ ਕੀਤੀ ਗਈ ਮੀਟਿੰਗ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬੀ ਯੂਨੀਵਰਸਿਟੀ (Punjabi University) ਲਈ ਜਿੰਨੀ ਗਰਾਂਟ ਦਾ ਵਾਅਦਾ ਕੀਤਾ ਸੀ, ਉਸ ਵਿੱਚ ਕਿਸੇ ਪ੍ਰਕਾਰ ਦੀ ਕੋਈ ਕਟੌਤੀ ਨਹੀਂ ਕੀਤੀ ਗਈ। ਸ੍ਰੀ ਚੀਮਾ ਨੇ ਇਹ ਦਾਅਵਾ […]
ਸਿੱਖਿਆ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

’ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਲਦ ਜਾਰੀ ਹੋਵੇਗੀ ਮੋਬਾਈਲ ਐਪ

ਵਿੱਤੀ ਵਰੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼ : ਹਰਪਾਲ ਸਿੰਘ ਚੀਮਾ (Punjab GST) ਜੁਲਾਈ 2022 ਦੇ ਮੁਕਾਬਲੇ ਜੁਲਾਈ 2023 ਵਿੱਚ ਜੀ.ਐਸ.ਟੀ ਵਿੱਚ 36.07 ਫੀਸਦੀ ਵਾਧਾ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ