ਹਰਸ਼ਵਰਧਨ ਨੇ ਗਾਂਗੁਲੀ ਨੂੰ ਦਿੱਤੀ ਜਨਮਦਿਨ ਦੀ ਵਧਾਈ

BCCI President: Wonderful, Opportunity , For Me, Ganguly

ਹਰਸ਼ਵਰਧਨ ਨੇ ਗਾਂਗੁਲੀ ਨੂੰ ਦਿੱਤੀ ਜਨਮਦਿਨ ਦੀ ਵਧਾਈ

ਨਵੀਂ ਦਿੱਲੀ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ ਵਰਧਨ ਨੇ ਸਾਬਕਾ ਭਾਰਤੀ ਕਪਤਾਨ ਅਤੇ ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਦੇ ਪ੍ਰਧਾਨ ਸੌਰਭ ਗਾਂਗੁਲੀ ਨੂੰ ਉਨ੍ਹਾਂ ਦੇ ਜਨਮਦਿਨ ਦੀ ਬਹੁਤ ਵਧਾਈ ਦਿੱਤੀ। ਡਾ. ਹਰਸ਼ਵਰਧਨ ਨੇ ਬੁੱਧਵਾਰ ਨੂੰ ਟਵੀਟ ਕੀਤਾ, ‘ਕ੍ਰਿਕਟ ਨੂੰ ਨਵੀਂ ਦਿਸ਼ਾ ਦੇਣ ਵਾਲੇ ਸਾਬਕਾ ਭਾਰਤੀ ਕਪਤਾਨ ਤੇ ਬੀਸੀਸੀਆਈ ਦੇ ਪ੍ਰਧਾਨ ਸੌਰਭ ਗਾਂਗੁਲੀ ਨੂੰ ਜਨਮਦਿਨ ਦੀਆਂ ਮੁਬਾਰਕਾਂ।

BCCI President: Wonderful, Opportunity , For Me, Ganguly

ਤੁਹਾਡਾ ਕੁਸ਼ਲ ਅਤੇ ਹਮਲਾਵਰ ਸ਼ੈਲੀ ਖਿਡਾਰੀਆਂ ਦੀ ਨਵੀਂ ਪੀੜ੍ਹੀ ਲਈ ਹਮੇਸ਼ਾਂ ਪ੍ਰੇਰਣਾਦਾਇਕ ਰਹੇਗਾ। ਤੁਸੀਂ ਲੰਮੇ ਸਮੇਂ ਲਈ ਜੀਓ ਅਤੇ ਤੰਦਰੁਸਤ ਅਤੇ ਸਦਾ ਖੁਸ਼ ਰਹੋ।”

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ