Haryana Berojgari Bhatta 2026

Haryana News: ਹਰਿਆਣਾ ’ਚ ਬੇਰੁਜ਼ਗਾਰ ਨੌਜਵਾਨਾਂ ਲਈ ਖੁਸ਼ਖਬਰੀ, 1 ਨਵੰਬਰ ਤੋਂ ਬੇਰੁਜ਼ਗਾਰੀ ਭੱਤੇ ਲਈ ਅਰਜ਼ੀਆਂ ਸ਼ੁਰੂ

ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਆਮ ਬੇਰੁਜ਼ਗਾਰੀ ਭੱਤਾ ਯੋਜਨਾ ਤਹਿਤ ਸਾਲ 2026-27 ਲਈ ਅਰਜ਼ੀਆਂ 1 ਨਵੰਬਰ ਤੋਂ ਲਈਆਂ ਜਾਣਗੀਆਂ। ਯੋਗ ਉਮੀਦਵਾਰ 30 ਨਵੰਬਰ 2026 ਤੱਕ ਆਨਲਾਈਨ ਅਰਜ਼ੀ ਦੇ ਸਕਣਗੇ।
ਸੂਬੇ  ਹਰਿਆਣਾ  ਖਾਸ ਖਬਰ