Haryana CM Naib Saini

Haryana Government News: ਮੁੱਖ ਮੰਤਰੀ ਨੇ ਬੈਂਕ ਖਾਤਿਆਂ ’ਚ ਭੇਜੇ ਕਰੋੜਾਂ ਰੁਪਏ, ਹਰਿਆਣਾ ਦੀਆਂ ਔਰਤਾਂ ਦੀ ਹੋ ਗਈ ਬੱਲੇ-ਬੱਲੇ!

ਸਮਾਜ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦੇ ਹੋਏ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ 18 ਵੱਖ-ਵੱਖ ਸਰਕਾਰੀ ਯੋਜਨਾਵਾਂ ਦੇ ਤਹਿਤ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 1,665.25 ਕਰੋੜ ਰੁਪਏ ਟ੍ਰਾਂਸਫਰ ਕੀਤੇ।
ਦੇਸ਼  Breaking News  ਸੂਬੇ  ਹਰਿਆਣਾ