ਸਾਡੇ ਨਾਲ ਸ਼ਾਮਲ

Follow us

28.9 C
Chandigarh
Wednesday, February 25, 2026
More
    Home Breaking News ਹਰਿਆਣਾ ਮੰਤਰੀ ...

    ਹਰਿਆਣਾ ਮੰਤਰੀ ਪ੍ਰੀਸ਼ਦ ਦੀ ਬੈਠਕ ਪੰਜ ਅਗਸਤ ਨੂੰ

    Manohar, Scheme, Sour, 50 Percent, Regulars, Regular, Illegal, Colony

    ਹਰਿਆਣਾ ਮੰਤਰੀ ਪ੍ਰੀਸ਼ਦ ਦੀ ਬੈਠਕ ਪੰਜ ਅਗਸਤ ਨੂੰ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਮੰਤਰੀ ਪ੍ਰੀਸ਼ਦ ਦੀ ਬੈਠਕ ਪੰਜ ਅਗਸਤ ਨੂੰ ਹਰਿਆਣਾ ਸਿਵਲ ਸਕੱਤਰੇਤ ’ਚ ਲਗਭਗ 11 ਵਜੇ ਹੋਵੇਗੀ ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਬੈਠਕ ਦੀ ਅਗਵਾਈ ਕਰਨਗੇ ਸੂਤਰਾਂ ਅਨੁਸਾਰ ਬੈਠਕ ’ਚ ਕਿਸਾਨਾਂ ਦੇ ਮੁੱਦੇ ’ਤੇ ਸੂਬੇ ਦੇ ਵਿਕਾਸ ਸਬੰਧੀ ਚਰਚਾ ਹੋਵੇਗੀ ਇਸ ਦੇ ਨਾਲ ਹੀ ਕੋਰੋਨਾ ਦੇ ਚੱਲਦਿਆਂ ਵਧੀ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਲੋਕਾਂ ਲਈ ਵੀ ਸੀਐਮ ਵੱਡਾ ਐਲਾਨ ਕਰ ਸਕਦੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ