Haryana Government Offices

Chandigarh News: ਚੰਡੀਗੜ੍ਹ ਸੈਕਟਰ-17 ਵਿੱਚ ਹਰਿਆਣਾ ਸਰਕਾਰ ਦੇ ਦੋ ਦਫ਼ਤਰ ਖਾਲੀ ਕਰਨ ਦੇ ਹੁਕਮ

ਚੰਡੀਗੜ੍ਹ ਦੇ ਸੈਕਟਰ-17 ਸਥਿਤ ਐੱਸ.ਸੀ.ਓ. ਨੰਬਰ 38-39 ਵਿੱਚ ਕਰੀਬ 31 ਸਾਲ ਤੋਂ ਚੱਲ ਰਹੇ ਹਰਿਆਣਾ ਸਰਕਾਰ ਦੇ ਦੋ ਦਫ਼ਤਰ ਹੁਣ ਖਾਲੀ ਕਰਨੇ ਪੈਣਗੇ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇਮਾਰਤ ਦੀ ਮਾਲਕ ਪੁੰਨਿਆ ਗਰੇਵਾਲ ਵੱਲੋਂ ਦਾਇਰ ਪਟੀਸ਼ਨ ’ਤੇ ਫ਼ੈਸਲਾ ਸੁਣਾਉਂਦਿਆਂ ਹਰਿਆਣਾ
ਪੰਜਾਬ  ਸੂਬੇ  ਹਰਿਆਣਾ  ਖਾਸ ਖਬਰ  ਚੰਡੀਗੜ੍ਹ