Haryana Green Energy

Haryana News: ਹਰਿਆਣਾ ’ਚ ਕੂੜੇ ਤੋਂ ਪੈਦਾ ਹੋਵੇਗੀ ਬਿਜਲੀ, ਹਿਸਾਰ, ਅੰਬਾਲਾ, ਫਰੀਦਾਬਾਦ ਤੇ ਗੁਰੂਗ੍ਰਾਮ ਚ ਲੱਗਣਗੇ ਪਲਾਂਟ

ਹਰਿਆਣਾ ਸਰਕਾਰ ਨੇ ਸ਼ਹਿਰੀ ਕੂੜਾ ਪ੍ਰਬੰਧਨ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਸੂਬੇ ਵਿੱਚ ਚਾਰ ਇੰਟੀਗ੍ਰੇਟਡ ਵੇਸਟ-ਟੂ-ਐਨਰਜੀ ਪਲਾਂਟ ਸਥਾਪਤ ਕਰਨ ਲਈ ਸਮਝੌਤਾ ਮੈਮੋਰੈਂਡਮ (ਐਮਓਯੂ) ’ਤੇ ਦਸਤਖ਼ਤ ਕੀਤੇ ਹਨ।
ਦੇਸ਼  ਸੂਬੇ  ਹਰਿਆਣਾ  ਖਾਸ ਖਬਰ  ਚੰਡੀਗੜ੍ਹ