Haryana Housing Scheme

Haryana Housing Scheme: ਹਰਿਆਣਾ ’ਚ ਯੋਗ ਪਰਿਵਾਰਾਂ ਨੂੰ ਸਮੇਂ ਸਿਰ ਮਿਲਣਗੇ ਪਲਾਟ ਤੇ ਮਕਾਨ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਸ਼ਹਿਰੀ ਅਤੇ ਪੇਂਡੂ ਆਵਾਸ ਯੋਜਨਾਵਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਪਲਾਟ, ਮਕਾਨ ਅਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਫਰੀਦਾਬਾਦ, ਰੇਵਾੜੀ, ਰੋਹਤਕ ਅਤੇ ਪਾਣੀਪਤ
ਸੂਬੇ  ਹਰਿਆਣਾ  ਖਾਸ ਖਬਰ