Haryana Lado Lakshmi Scheme

Haryana Government: ਲਾਡੋ ਲਕਸ਼ਮੀ ਯੋਜਨਾ ਦੀ ਆਮਦਨ ਸੀਮਾ ਵਧਾ ਕੇ 1.80 ਲੱਖ ਰੁਪਏ ਕੀਤੀ ਜਾਵੇਗੀ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਤਹਿਤ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਯੋਜਨਾ ਦਾ ਦਾਇਰਾ ਵਧਾਇਆ ਜਾ ਰਿਹਾ ਹੈ। ਹੁਣ ਇਸ ਯੋਜਨਾ ਲਈ ਪਰਿਵਾਰ ਦੀ ਸਾਲਾਨਾ ਆਮਦਨ ਦੀ ਵੱਧ ਤੋਂ ਵੱਧ ਹੱਦ 1 ਲੱਖ ਤੋਂ ਵਧਾ ਕੇ 1.80 ਲੱਖ ਰੁਪਏ ਕੀਤੀ ਜਾਵੇਗੀ।
ਸੂਬੇ  ਹਰਿਆਣਾ  ਖਾਸ ਖਬਰ  ਚੰਡੀਗੜ੍ਹ