ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News Haryana News ...

    Haryana News Today : ਹਰਿਆਣਾ ’ਚ ਭਾਜਪਾ ਦੀ ਦੂਜੀ ਸੂਚੀ ਜਾਰੀ, ਦੇਖੋ ਕਿਸ ਨੂੰ ਕਿੱਥੋਂ ਮਿਲੀ ਟਿਕਟ…

    Haryana News Today

    ਖਰਖੌਦਾ (ਸੱਚ ਕਹੂੰ ਨਿਊਜ਼)। Haryana News Today : ਭਾਜਪਾ ਨੇ ਹਰਿਆਣਾ ਵਿੱਚ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 21 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ’ਚ ਪਿਹੋਵਾ ਦਾ ਵੀ ਇੱਕ ਨਾਂਅ ਹੈ। ਆਓ ਦੇਖਦੇ ਹਾਂ ਕਿ ਇਸ ਲਿਸਟ ’ਚ ਕਿਸ-ਕਿਸ ਨੂੰ ਟਿਕਟ ਮਿਲੀ ਹੈ… (BJP candidate list 2024 haryana)

    ‘ਆਪ’ ਨੇ ਹਰਿਆਣਾ ਵਿਧਾਨ ਸਭਾ ਲਈ 9 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ | Haryana News Today

    ਆਮ ਆਦਮੀ ਪਾਰਟੀ (ਆਪ) ਨੇ ਅੱਜ ਹਰਿਆਣਾ ਵਿਧਾਨ ਸਭਾ ਲਈ ਆਪਣੇ ਨੌਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਇੱਥੇ ਹਰਿਆਣਾ ਵਿਧਾਨ ਸਭਾ ਲਈ ਨੌਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ, ਜਿਸ ਵਿੱਚ ਸਢੌਰਾ ਤੋਂ ਰੀਟਾ ਬਾਮਨੀਆ, ਥਾਨੇਸਰ ਤੋਂ ਕ੍ਰਿਸ਼ਨ ਬਜਾਜ, ਇੰਦਰੀ ਤੋਂ ਹਵਾ ਸਿੰਘ, ਰਤੀਆ ਤੋਂ ਮੁਖਤਿਆਰ ਸਿੰਘ ਬਾਜ਼ੀਗਰ, ਆਦਮਪੁਰ ਤੋਂ ਭੁਪਿੰਦਰ ਬੈਨੀਵਾਲ, ਬਰਵਾਲਾ ਤੋਂ ਪ੍ਰੋ. ਛਤਰਪਾਲ ਸਿੰਘ, ਬਾਵਲ ਤੋਂ ਜਵਾਹਰ ਲਾਲ, ਫਰੀਦਾਬਾਦ ਤੋਂ ਪ੍ਰਵੇਸ਼ ਮਹਿਤਾ ਅਤੇ ਤਿਗਾਂਵ ਤੋਂ ਆਭਾਸ ਚੰਦੇਲਾ ਦੇ ਨਾਂਅ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ‘ਆਪ’ ਨੇ ਕੱਲ੍ਹ ਵੀਹ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ।

    Read Also : ਤਲਵੰਡੀ ਸਾਬੋ ‘ਚ ਰੂਹ ਕੰਬਾਊ ਵਾਰਦਾਤ, ਪਿਓ-ਪੁੱਤ ਦਾ ਕਤਲ

    LEAVE A REPLY

    Please enter your comment!
    Please enter your name here