Haryana Summer Vacation 2026
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Haryana Summer Vacation 2026: ਖੁਸ਼ਖਬਰੀ! ਹਰਿਆਣਾ ’ਚ ਐਨੇਂ ਦਿਨ ਬੰਦ ਰਹਿਣਗੇ ਸਕੂਲ, ਜਾਣੋ ਕਦੋਂ ਤੋਂ ਕਦੋਂ ਤੱਕ ਰਹਿਣਗੀਆਂ ਛੁੱਟੀਆਂ
Published On
By Khushdeep Singh
ਹਰਿਆਣਾ ਦੇ ਸਕੂਲੀ ਬੱਚਿਆਂ ਲਈ ਵੱਡੀ ਖ਼ਬਰ ਹੈ। ਸੂਬਾ ਸਰਕਾਰ ਨੇ ਤੇਜ਼ ਗਰਮੀ ਮੱਦੇਨਜ਼ਰ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਮਹੱਤਵਪੂਰਨ ਫੈਸਲਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੀ ਮੀਟਿੰਗ ’ਚ ਲਿਆ ਗਿਆ ਹੈ।