ਸਾਡੇ ਨਾਲ ਸ਼ਾਮਲ

Follow us

26.9 C
Chandigarh
Friday, February 27, 2026
More
    Home Breaking News ਹਰਿਆਣਾ ਦੇ ਟਰਾ...

    ਹਰਿਆਣਾ ਦੇ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੂੰ ਹੋਇਆ ਕੋਰੋਨਾ

    ਹਰਿਆਣਾ ਦੇ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੂੰ ਹੋਇਆ ਕੋਰੋਨਾ

    ਚੰਡੀਗੜ੍ਹ। ਹਰਿਆਣਾ ਦੇ ਟਰਾਂਸਪੋਰਟ ਤੇ ਖਨਨ ਮੰਤਰੀ ਮੂਲਚੰਦ ਸ਼ਰਮਾ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਸ਼ਰਮਾ ਨੇ ਮੰਗਲਵਾਰ ਨੂੰ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

    ਸ਼ਰਮਾ ਨੇ ਖੁਦ ਕੋਰੋਨਾ ਪਾਜ਼ਿਟਿਵ ਹੋਣ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ”ਮੇਰੀ ਨੋਵਲ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਇਸ ਲਈ ਮੈਂ ਆਪਣੇ ਆਪ ਨੂੰ ਇਕਾਂਤਵਾਸ ਕਰ ਰਿਹਾ ਹਾਂ। ਮੇਰੇ ‘ਚ ਕਿਸੇ ਤਰ੍ਹਾਂ ਦੇ ਕੋਈ ਲੱਛਣ ਨਹੀਂ ਹਨ। ਪਿਛਲੇ ਦਿਨੀਂ ਜੋ ਵਿਅਕਤੀ ਮੇਰੇ ਸੰਪਰਕ ‘ਚ ਆਏ ਹਨ ਉਨ੍ਹਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵੀ ਆਪਣਾ ਟੈਸਟ ਕਰਵਾਉਣ ਤੇ ਖੁਦ ਨੂੰ ਸੁਰੱਖਿਅਤ ਰੱਖਣ।”

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.