ਹਰਿਆਣਾ ਵਪਾਰ ਮੰਡਲ ਨੇ Dr. MSG ਨੂੰ ਕੀਤਾ ਸਨਮਾਨਿਤ

Haryana Vyapar Mandal, Honored, Gurmeet Ram Rahim, Dera Sacha Sauda

ਡਾ. ਐੱਮਐੱਸਜੀ ਨੂੰ ਦਿੱਤਾ ਯਾਦਗਾਰੀ ਚਿੰਨ੍ਹ | Haryana Vyapar Mandal

ਸਰਸਾ:

ਹਰਿਆਣਾ ਵਪਾਰ ਮੰਡਲ (Haryana Vyapar Mandal) ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਮਾਨਵਤਾ ਭਲਾਈ ਕਾਰਜਾਂ ਲਈ ਸਨਮਾਨਿਤ ਕੀਤਾ ਗਿਆ। ਅੱਜ ਸ਼ਾਮ ਸ਼ਾਹ ਸਤਿਨਾਮ ਜੀ ਧਾਮ, ਸਰਸਾ ਵਿਖੇ ਹੋਈ ਰੂਹਾਨੀ ਮਜਲਸ ਦੌਰਾਨ ਅਖਿਲ ਭਾਰਤੀ ਵਪਾਰ ਮੰਡਲ ਦੇ ਕੌਮੀ ਜਨਰਲ ਸਕੱਤਰ ਤੇ ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਾਂਤ ਪ੍ਰਧਾਨ ਬਜਰੰਗ ਦਾਸ ਗਰਗ ਅਤੇ ਮੰਡਲ ਦੇ ਹੋਰ ਅਹੁਦੇਦਾਰਾਂ ਵੱਲੋਂ  ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ  ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।