Haryana Weather Alert

IMD Weather Alert: ਪੰਜਾਬ, ਦਿੱਲੀ ਤੇ ਹਰਿਆਣਾ ’ਚ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ

ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਦੌਰਾਨ ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੰਜਾਬ ਵਿੱਚ ਹਨ੍ਹੇਰੀ-ਤੂਫ਼ਾਨ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ ਜਾਰੀ ਕੀਤੀ ਹੈ। ਇੱਕ ਸਰਗਰਮ ਪੱਛਮੀ ਗੜਬੜ ਉੱਤਰ-ਪੱਛਮੀ ਭਾਰਤ ਵਿੱਚ ਮੌਸਮ ਨੂੰ ਪ੍ਰਭਾਵਿਤ ਕਰ ਰਹੀ ਹੈ, ਕੁਝ ਖੇਤਰਾਂ ਵਿੱਚ ਹਵਾ ਦੀ ਗਤੀ 50-60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਦੇਸ਼  ਖਾਸ ਖਬਰ 

Haryana Weather Alert: ਸਾਵਧਾਨ, ਸਰਸਾ ਸਮੇਤ ਇਨ੍ਹਾਂ 22 ਜ਼ਿਲ੍ਹਿਆਂ ’ਚ ਅਲਰਟ ਜਾਰੀ, ਘੱਗਰ ਨੇ ਖਤਰੇ ਦੇ ਨਿਸ਼ਾਨ ਨੂੰ ਕੀਤਾ ਪਾਰ

Haryana Weather Alert: ਹਿਸਾਰ (ਸੰਦੀਪ ਸਿੰਹਮਾਰ)। ਭਾਰਤੀ ਮੌਸਮ ਵਿਭਾਗ ਨੇ ਸੋਮਵਾਰ ਨੂੰ ਹਰਿਆਣਾ ਦੇ 22 ਜ਼ਿਲ੍ਹਿਆਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤੇ ਹਨ। ਅਲਰਟ ’ਚ ਅਗਲੇ 36 ਤੋਂ 48 ਘੰਟਿਆਂ ਤੱਕ ਭਾਰੀ ਮੀਂਹ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਤੇ ਹਿਮਾਲੀਅਨ ਖੇਤਰਾਂ ’ਚ ਲਗਾਤਾਰ ਬਾਰਿਸ਼ ਦਾ ਪ੍ਰਭਾਵ ਹਰਿਆਣਾ ਦੀਆਂ ਨਦੀਆਂ ’ਤੇ ਸਪੱਸ਼ਟ ਤੌਰ […]
Breaking News  ਹਰਿਆਣਾ  ਖਾਸ ਖਬਰ 

Weather Alert: ਹਰਿਆਣਾ-ਪੰਜਾਬ ਸਮੇਤ ਇਨ੍ਹਾਂ ਸੂਬਿਆਂ ’ਚ ਭਾਰੀ ਬਾਰਿਸ਼ ਦੀ ਸੰਭਾਵਨਾ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Weather Alert: ਬੁੱਧਵਾਰ ਨੂੰ ਦੇਸ਼ ਦੇ ਮੱਧ ਤੇ ਉੱਤਰ-ਪੱਛਮੀ ਖੇਤਰਾਂ ’ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ, ‘ਬੁੱਧਵਾਰ ਨੂੰ ਮੱਧ-ਪ੍ਰਦੇਸ਼ ’ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।’ ‘ਅਗਲੇ ਸੱਤ ਦਿਨਾਂ ਦੌਰਾਨ ਮੱਧ-ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ, ਵਿਦਰਭ, ਕੋਂਕਣ, ਗੋਆ, ਮੱਧ ਮਹਾਰਾਸ਼ਟਰ ਦੇ ਘਾਟੀ […]
ਦੇਸ਼  Breaking News  ਖਾਸ ਖਬਰ 

ਇਹ ਸੂਬਿਆਂ ’ਚ ਅਗਲੇ 3 ਦਿਨਾਂ ਤੱਕ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਹੁਣ ਤੱਕ ਘੱਟ ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਵਧੀਆਂ ਚਿੰਤਾਵਾਂ ਨਵੀਂ ਦਿੱਲੀ/ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। ਦੱਖਣ ਵੱਲ ਮੌਨਸੂਨ ਟ੍ਰਾਫ ਜਾਰੀ ਰਹਿਣ ਕਾਰਨ ਹਰਿਆਣਾ ਤੇ ਪੰਜਾਬ ’ਚ ਮਾਨਸੂਨ ਦੀ ਬਾਰਿਸ਼ ਦੀਆਂ ਗਤੀਵਿਧੀਆਂ ’ਚ ਕਮੀ ਆਈ ਹੈ, ਜੋ ਆਉਣ ਵਾਲੇ ਦਿਨਾਂ ’ਚ ਵੀ ਜਾਰੀ ਰਹਿ ਸਕਦੀ ਹੈ। ਉੱਧਰ ਅੱਜ ਪੰਜਾਬ ਦੇ ਚੰਡੀਗੜ੍ਹ ‘ਚ ਰੂਕ-ਰੂਕ ਕੇ ਮੀਂਹ […]
ਪੰਜਾਬ  Breaking News  ਹਰਿਆਣਾ  ਰਾਜਸਥਾਨ  ਖਾਸ ਖਬਰ