Haryana Youth Employment

Haryana Government Scheme: ਹਰਿਆਣਾ ਦੇ ਨੌਜਵਾਨਾਂ ਨੂੰ ਮਿਲਣਗੀਆਂ ਰੁਜ਼ਗਾਰ ਦੀਆਂ ਬਿਹਤਰ ਸੰਭਾਵਨਾਵਾਂ, ‘ਪੀਐੱਮ-ਸੇਤੂ’ ਯੋਜਨਾ ਨੂੰ ਮਨਜ਼ੂਰੀ

ਹਰਿਆਣਾ ਸਰਕਾਰ ਨੇ ਨੌਜਵਾਨਾਂ ਦੇ ਹੁਨਰ ਵਿਕਾਸ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਸਟੈਂਡਿੰਗ ਫਾਈਨਾਂਸ ਕਮੇਟੀ ਦੀ ਮੀਟਿੰਗ ਵਿੱਚ ‘ਪੀਐੱਮ-ਸੇਤੂ’ ਯੋਜਨਾ ਨੂੰ ਲਾਗੂ ਕਰਨ ਅਤੇ ਇਸ ਦੇ ਬਜਟ ਪ੍ਰਬੰਧਾਂ ਨੂੰ ਮਨਜ਼ੂਰੀ ਦਿੱਤੀ ਗਈ।
ਸਿੱਖਿਆ / ਰੁਜਗਾਰ  ਸੂਬੇ  ਹਰਿਆਣਾ  ਖਾਸ ਖਬਰ