HDFC Bank Fire News

HDFC Bank Fire News: ਐਚਡੀਐਫਸੀ ਬੈਂਕ ਦੀ ਬਰਾਂਚ ’ਚ ਭਿਆਨਕ ਅੱਗ, ਪੁਲਿਸ ਪ੍ਰਸ਼ਾਸਨ ਅਤੇ ਗ੍ਰੀਨ ਐਸ ਦੇ ਸੇਵਾਦਾਰਾਂ ਵੱਲੋਂ ਅੱਗ ’ਤੇ ਪਾਇਆ ਕਾਬੂ

ਕਸਬਾ ਬਾਦਸ਼ਾਹਪੁਰ ਦੇ ਸਮਾਣਾ ਰੋਡ ’ਤੇ ਸਥਿਤ ਐਚਡੀਐਫਸੀ ਬੈਂਕ ਦੀ ਬਰਾਂਚ ਵਿਖੇ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਬੈਂਕ ਦਾ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਅਨੁਮਾਨ ਹੈ।
ਪੰਜਾਬ  ਸੂਬੇ  ਖਾਸ ਖਬਰ