Health Department Action

Fake Paneer Seizure: ਲੁਧਿਆਣਾ ’ਚ ਸਿਹਤ ਵਿਭਾਗ ਦੀ ਕਾਰਵਾਈ, 650 ਕਿੱਲੋ ਪਨੀਰ ਜ਼ਬਤ

ਤਿਉਹਾਰਾਂ ਦੇ ਸੀਜ਼ਨ ਦੌਰਾਨ ਬਾਜ਼ਾਰ ਵਿੱਚ ਵਿਕਣ ਵਾਲੇ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਨੇ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਲੁਧਿਆਣਾ ਵਿੱਚ ਫੂਡ ਸੇਫਟੀ ਟੀਮ ਨੇ ਦੋ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਕੁੱਲ 650 ਕਿੱਲੋ ਪਨੀਰ ਜ਼ਬਤ ਕੀਤਾ ਹੈ। ਵਿਭਾਗ ਵੱਲੋਂ ਦੋਵੇਂ ਖੇਪਾਂ ਦੇ ਸੈਂਪਲ ਲੈ ਕੇ ਜਾਂਚ ਲਈ
ਪੰਜਾਬ  ਸੂਬੇ  ਹਰਿਆਣਾ  ਖਾਸ ਖਬਰ  ਸਿਹਤ