Health Department Protest

Health Department Protest: 28 ਜੁਲਾਈ ਨੂੰ ਸਿਹਤ ਵਿਭਾਗ ਖਿਲਾਫ਼ ਆਊਟਸੋਰਸ ਮੁਲਾਜ਼ਮਾਂ ਦਾ ਰੋਸ ਮਾਰਚ

ਡੀ-ਅਡਿਕਸ਼ਨ, ਓਟ ਸੈਂਟਰ ਅਤੇ ਰਿਹੈਬਿਲੀਟੇਸ਼ਨ ਸੁਸਾਇਟੀ ਅਧੀਨ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ 28 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ-34ਏ ਸਥਿਤ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ