Health Department

Special Vaccination Week: ਫਰੀਦਕੋਟ ਸਿਹਤ ਵਿਭਾਗ ਵੱਲੋਂ 15 ਤੋਂ ਵਿਸ਼ੇਸ਼ ਟੀਕਾਕਰਨ ਹਫ਼ਤਾ ਸ਼ੁਰੂ

ਡ੍ਰੌਪਆਊਟ ਬੱਚਿਆਂ ਅਤੇ ਪ੍ਰਵਾਸੀ ਆਬਾਦੀ ਨੂੰ ਕਵਰ ਕਰਨ ‘ਤੇ ਵਿਸ਼ੇਸ਼ ਜ਼ੋਰ Special Vaccination Week: (ਗੁਰਪ੍ਰੀਤ ਪੱਕਾ) ​ਫਰੀਦਕੋਟ। ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਫਰੀਦਕੋਟ ਵਿੱਚ ਅੱਜ 15 ਦਸੰਬਰ ਤੋਂ 22 ਦਸੰਬਰ 2025 ਤੱਕ ਵਿਸ਼ੇਸ਼ ਟੀਕਾਕਰਨ ਹਫ਼ਤਾ ਸ਼ੁਰੂ ਹੋ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਰੂਰੀ ਟੀਕਾਕਰਨ ਤੋਂ ਵਾਂਝੇ ਰਹਿ ਗਏ (ਡ੍ਰੌਪਆਊਟ) ਬੱਚਿਆਂ ਅਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Anti Tobacco Drive: ਸਿਹਤ ਵਿਭਾਗ ਨੇ ਕੋਟਪਾ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਜਨਤਕ ਥਾਵਾਂ ’ਤੇ ਤੰਬਾਕੂ ਪਦਾਰਥਾਂ ਦਾ ਸੇਵਨ ਕਰਨਾ ਕਨੂੰਨੀ ਅਪਰਾਧ-ਸਿਵਲ ਸਰਜਨ Anti Tobacco Drive: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.ਅਰਵਿੰਦ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਅਤੇ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਅਮਨਪ੍ਰੀਤ ਸਿੰਘ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Health Awareness Campaign: ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਵਨ ਹੈਲਥ ਜਾਗਰੂਕਤਾ ਹਫਤਾ : ਸਿਵਲ ਸਰਜਨ

Health Awareness Campaign: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਵਿਭਾਗ ਡਾ.ਹਿਤਿੰਦਰ ਕੌਰ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਅਤੇ ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ 3 ਤੋਂ 9 ਨਵੰਬਰ ਤੱਕ ਸਿਹਤ ਵਿਭਾਗ ਵੱਲੋਂ ਵਨ ਹੈਲਥ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਸਿਹਤ ਵਿਭਾਗ ਦੇ ਹਫਤਾ ਭਰ ਚੱਲਣ ਵਾਲੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Dengue Prevention: ਸਿਹਤ ਵਿਭਾਗ ਨੇ ਡੇਂਗੂ ਦੀ ਰੋਕਥਾਮ ਲਈ ਚੁੱਕਿਆ ਵੱਡਾ ਕਦਮ, ਡੇਂਗੂ ਹੋਵੇਗਾ ਖਤਮ

ਡੇਂਗੂ ਲਾਰਵਾ ਦੀ ਚੈਕਿੰਗ ਅਤੇ ਸਪਰੇਅ ਲਈ ਕੋਟਕਪੁਰਾ ਵਿਖੇ ਟੀਮਾਂ ਗਠਿਤ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਅੱਜ ਹੀ ਕਾਰਵਾਈ ਪਾਓ : ਡਾ. ਚੰਦਰ ਸ਼ੇਖਰ ਕੱਕੜ Dengue Prevention: (ਗੁਰਪ੍ਰੀਤ ਪੱਕਾ) ਕੋਟਕਪੁਰਾ। ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਕੋਟਕਪੁਰਾ ਡਾ. ਹਰਿੰਦਰ ਗਾਂਧੀ ਦੀ ਯੋਗ ਅਗਵਾਈ ਹੇਠ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਜਨਤਕ ਥਾਵਾਂ ਤੇ ਤੰਬਾਕੂ ਪਦਾਰਥਾਂ ਦਾ ਸੇਵਨ ਕਰਨਾ ਕਨੂੰਨੀ ਅਪਰਾਧ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ | Tobacco Challans  (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਹਤ ਵਿਭਾਗ ਦੀ ਟੀਮ ਜਿਸ ਵਿਚ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਸਿੰਘ, ਗੁਰਦੀਪ ਸਿੰਘ ,ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਸਵਿੰਦਰ ਕੌਰ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ ਵੱਲੋਂ ਸੇਖੂਪੁਰਾ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Delhi Weather: ਦਿੱਲੀ ਦੇ ਕਈ ਇਲਾਕਿਆਂ ‘ਚ ਛਾਈ ਸੰਘਣੀ ਧੁੰਦ ਛਾਈ, AQI ਬਹੁਤ ਗੰਭੀਰ

Delhi Weather: ਨਵੀਂ ਦਿੱਲੀ, (ਏਜੰਸੀ)। ਵੀਰਵਾਰ ਸਵੇਰੇ 7 ਵਜੇ ਤੱਕ ਦਿੱਲੀ ‘ਚ ਹਵਾ ਦੀ ਗੁਣਵੱਤਾ ਦਾ ਔਸਤ ਸੂਚਕ ਅੰਕ 448 ਅੰਕਾਂ ‘ਤੇ ਰਿਹਾ। ਜਦੋਂ ਕਿ ਦਿੱਲੀ ਐਨਸੀਆਰ ਸ਼ਹਿਰ ਫਰੀਦਾਬਾਦ ਵਿੱਚ ਇਹ ਗਿਣਤੀ 289, ਗੁਰੂਗ੍ਰਾਮ ਵਿੱਚ 370, ਗਾਜ਼ੀਆਬਾਦ ਵਿੱਚ 386, ਗ੍ਰੇਟਰ ਨੋਇਡਾ ਵਿੱਚ 351 ਅਤੇ ਨੋਇਡਾ ਵਿੱਚ 366 ਹੈ। ਕਈ ਇਲਾਕਿਆਂ ‘ਚ ਸੰਘਣੀ ਧੁੰਦ ਛਾਈ ਹੋਈ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ  ਸਿਹਤ 

Health Department Punjab: ਸਿਵਲ ਸਰਜਨ ਨੇ ਹਾਊਸ ਸਰਜਨਾਂ ਨੂੰ ਦਿੱਤੇ ਨਿਯੁਕਤੀ ਪੱਤਰ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸਰਕਾਰ ਵਚਨਬੱਧ ਹੈ। ਇਸ ਲਈ ਸਿਹਤ ਵਿਭਾਗ ਅੰਦਰ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਮਾਹਿਰ ਡਾਕਟਰਾਂ ਦੇ ਨਾਲ ਨਾਲ ਹਾਊਸ ਸਰਜਨਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਸਰਕਾਰ ਅਤੇ ਸਿਹਤ ਡਾਇਰੈਕਟਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sangrur News: ਨਸ਼ੇੜੀਆਂ ਦੀ ਗਿਣਤੀ ਘਟਾਉਣ ਬਾਰੇ ਫਿਕਰਮੰਦ ਹੋਇਆ ਸਿਹਤ ਮਹਿਕਮਾ

ਨਸ਼ੇ ਦੀ ਲਤ ਤੋਂ ਹਟਾਉਣ ਲਈ ਆਈਟੀਆਈ ’ਚ ਦਾਖ਼ਲਿਆਂ ਦਾ ਕਰ ਰਿਹੈ ਪ੍ਰਬੰਧ | Sangrur News ਸੰਗਰੂਰ (ਗੁਰਪ੍ਰੀਤ ਸਿੰਘ)। Sangrur News : ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਦਾ ਸਿਹਤ ਵਿਭਾਗ ਜ਼ਿਲ੍ਹੇ ਵਿੱਚ ਨਸ਼ੇੜੀਆਂ ਦੀ ਗਿਣਤੀ ਘਟਾਉਣ ਲਈ ਪੂਰੀ ਵਾਹ ਲਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਨਸ਼ਾ ਛੁਡਾਉਣ ਦੀ ਦਵਾਈ ਲੈਣ ਵਾਲਿਆਂ ਨੂੰ ਨਸ਼ੇ […]
ਪੰਜਾਬ  Breaking News  ਖਾਸ ਖਬਰ 

ਪੰਜਾਬ ’ਚ ਸਿਹਤ ਸੇਵਾਵਾਂ ਨੂੰ ਵੱਡਾ ਹੁਲਾਰਾ

ਪੰਜਾਬ ਨੂੰ ਮਿਲੀਆਂ 58 ਹਾਈਟੈੱਕ ਐਂਬੂਲੈਂਸਾਂ, ਮਰੀਜ਼ਾ ਨੂੰ ਮਿਲੇਗੀ ਐਂਬੂਲੈਂਸ ’ਚ ਹਰ ਸਹੂਲਤ | Punjab News ਸਿਹਤ ਖੇਤਰ ’ਚ ਕ੍ਰਾਂਤੀ ਲਿਆਉਣ ਲਈ ਮੁੱਖ ਮੰਤਰੀ ਦੇ ਉਦੇਸ਼ ਤਹਿਤ ਕੁੱਲ 325 ਹਾਈ-ਟੈਕ ਐਂਬੂਲੈਂਸਾਂ ਲੋਕਾਂ ਦੀ ਸੇਵਾ ’ਚ ਮੌਜੂਦ ਮਰੀਜਾਂ ਤੱਕ ਤੁਰੰਤ ਪਹੁੰਚ ਲਈ ਐਂਬੂਲੈਂਸਾਂ ਵਾਸਤੇ ਸ਼ਹਿਰੀ ਖੇਤਰਾਂ ’ਚ 15 ਮਿੰਟ ਤੇ ਪੇਂਡੂ ਖੇਤਰਾਂ ’ਚ 20 ਮਿੰਟ ਦੀ […]
ਪੰਜਾਬ  Breaking News  ਖਾਸ ਖਬਰ 

ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਬਾਰੇ ਕੀਤਾ ਜਾਗਰੂਕ

ਨਸ਼ਾ ਛੁਡਾਊ ਕੇਂਦਰ,ਪੁਨਰਵਾਸ ਕੇਂਦਰ ਅਤੇ ਓਟ ਕਲੀਨਿਕਾਂ ਬਾਰੇ ਦਿੱਤੀ ਜਾਣਕਾਰੀ ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਹਲਕਾ ਕੋਟਕਪੂਰਾ ਦੇ ਅਧੀਨ ਆਉਂਦੇ ਪਿੰਡ ਧੂੜਕੋਟ ਵਿਖੇ ਧੂੜਕੋਟ,ਕੋਟਸੁਖੀਆ,ਢੁੱਡੀ ਅਤੇ ਮੰਡਵਾਲਾ ਦੇ ਵਸਨੀਕਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਮੰਗਾਂ ਸੁਣਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਸੁਵਿਧਾ ਕੈਂਪ ਦੌਰਾਨ ਲੋਕਾਂ ਨੂੰ ਸੇਵਾਵਾਂ ਦੇਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕਾਊਂਟਰ ਲਗਾਏ ਗਏ ਸਨ। Drug De Addiction […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਿਹਤ ਵਿਭਾਗ ਵੱਲੋਂ ਆਈਸ ਫੈਕਟਰੀ ’ਚ ਚਾਣਚੱਕ ਛਾਪੇਮਾਰੀ

278 ਟੀਮ ਰਿਫਾਇੰਡ, ਦੁੱਧ ਤਿਆਰ ਕਰਨ ਵਾਲੇ ਪਦਾਰਥ ਬਰਾਮਦ, ਸਿਹਤ ਵਿਭਾਗ ਦੀ ਟੀਮ ਨੇ ਇਕੱਤਰ ਕੀਤੇ ਸੈਂਪਲ (ਨਰੇਸ਼ ਕੁਮਾਰ) ਸੰਗਰੂਰ। ਅੱਜ ਸਿਹਤ ਵਿਭਾਗ ਦੀ ਟੀਮ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਕੋਹਰੀਆਂ ਰੋਡ ’ਤੇ ਸਥਿਤ ਇੱਕ ਆਈਸ ਫੈਕਟਰੀ ਵਿੱਚ ਛਾਪਾ ਮਾਰਿਆ ਅਤੇ ਮੌਕੇ ਉੱਤੇ ਹੀ ਭਾਰੀ ਮਾਤਰਾ ਵਿੱਚ ਰਿਫਾਇੰਡ ਅਤੇ ਦੁੱਧ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਹਿਲੀ ਜੂਨ, ਵੋਟਾਂ ਵਾਲਾ ਦਿਨ, ਸਿਹਤ ਵਿਭਾਗ ਇਸ ਤਰ੍ਹਾਂ ਨਿਭਾਵੇਗਾ ਵੱਡਾ ਫਰਜ਼

ਚੰਡੀਗੜ੍ਹ। ਲੋਕ ਸਭਾ ਚੋਣਾਂ ਦੇ ਪਹਿਲੇ 5 ਗੇੜ ਪੂਰੇ ਹੋ ਚੁੱਕੇ ਹਨ ਤੇ ਛੇਵਾਂ ਗੇੜ ਭਲਕੇ 25 ਮਈ ਨੂੰ ਹੋਵੇਗਾ ਜਿਸ ਵਿੱਚ ਹਰਿਆਣਾ ਵਿੱਚ ਵੋਟਾਂ ਪੈਣਗੀਆਂ। ਹਰਿਆਣਾ ਵਿੱਚ ਇਲੈਕਸ਼ਨ ਕਮਿਸ਼ਨ ਨੇ ਪੂਰੀ ਤਿਆਰੀ ਕਰ ਰੱਖੀ ਹੈ। ਇਸ ਤੋਂ ਤੁਰੰਤ ਬਾਅਦ 1 ਜੂਨ ਨੂੰ ਆਖਰੀ ਤੇ ਸੱਤਵੇਂ ਗੇੜ ਦੀਆਂ ਚੋਣਾਂ ਹੋਣੀਆਂ ਹਨ। ਆਖਰੀ ਤੇ ਸੱਤਵੇਂ ਗੇੜ […]
ਪੰਜਾਬ  Breaking News  ਖਾਸ ਖਬਰ