Health Insurance

Health Insurance: ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ : ਸਿਹਤ ਮੰਤਰੀ

ਕਿਹਾ, ਭਗਵੰਤ ਮਾਨ ਸਰਕਾਰ ਨੇ ਮਰੀਜ਼ਾਂ ਨੂੰ ਬਗੈਰ ਵਿੱਤੀ ਬੋਝ ਤੋਂ ਜੀਵਨ-ਰੱਖਿਅਕ ਤੇ ਮਹਿੰਗੇ ਇਲਾਜ ਪ੍ਰਾਪਤ ਕਰਨ ਦੇ ਯੋਗ ਬਣਾਇਆ, ਮੁਫ਼ਤ ਇਲਾਜ ਦੇ ਕੇ ਪੰਜਾਬੀਆਂ ਨੂੰ ਮਾਨਸਿਕ, ਆਰਥਿਕ ਤੇ ਕਰਜ਼ੇ ਦੇ ਦਬਾਅ ਤੋਂ ਬਚਾਇਆ
ਪੰਜਾਬ  ਸੂਬੇ  ਖਾਸ ਖਬਰ  ਸਿਹਤ 

Health Insurance: ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

65 ਸਾਲਾ ਮਾਤਾ ਬਲਜੀਤ ਕੌਰ, ਹੌਲੀ-ਹੌਲੀ ਖਾਣਾ-ਪੀਣਾ ਛੱਡ ਰਹੀ ਸੀ। ਇੱਕ ਪੁੱਤਰ ਲਈ ਇਹ ਸਿਰਫ਼ ਬੀਮਾਰੀ ਨਹੀਂ ਸੀ, ਸਗੋਂ ਹਰ ਰੋਜ਼ ਟੁੱਟਦੀਆਂ ਹੋਈਆਂ ਉਮੀਦਾਂ ਦਾ ਦਰਦ ਸੀ।
ਪੰਜਾਬ  ਸਿਹਤ 

Health Insurance: ਹਰ ਪੰਜਾਬੀ ਹੋਇਆ 10 ਲੱਖ ਦੇ ਸਿਹਤ ਬੀਮੇ ਦਾ ਹੱਕਦਾਰ

Health Insurance: ਅੱਜ ਤੋਂ ਮਿਲੇਗਾ ਇਲਾਜ ਦਾ ਫਾਇਦਾ, ਨਾ ਕੋਈ ਉਮਰ ਦੀ ਹੱਦ ਨਾ ਹੀ ਸਾਲਾਨਾ ਕਮਾਈ ਦਾ ਡਰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਲੇਗਾ 10 ਲੱਖ ਤੱਕ ਦੀ ਬੀਮਾ ਸਕੀਮ ਦਾ ਲਾਭ ਸਿਰਫ਼ ਅਧਾਰ ਕਾਰਡ ਅਤੇ ਵੋਟਰ ਕਾਰਡ ਹੀ ਕਾਫ਼ੀ, 2 ਮਿੰਟਾਂ ਵਿੱਚ ਬਣੇਗਾ ਸਿਹਤ ਬੀਮਾ ਕਾਰਡ Health Insurance: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇਸ਼ […]
ਦੇਸ਼  ਪੰਜਾਬ  Breaking News  ਖਾਸ ਖਬਰ 

Health Insurance: ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, 22 ਤੋਂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ

Health Insurance: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ ਜਾਣਕਾਰੀ ਮੁਹਾਲੀ ਵਿੱਚ ਭਲਕੇ ਤੋਂ ਅੱਠ ਥਾਵਾਂ ’ਤੇ ਪਾਇਲਟ ਰਜਿਸਟਰੇਸ਼ਨ ਦੀ ਸ਼ੁਰੂਆਤ Health Insurance: ਮੁਹਾਲੀ (ਐੱਮਕੇ ਸ਼ਾਇਨਾ)। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪੰਜਾਬ ਭਰ ਵਿੱਚ 22 ਜਨਵਰੀ ਤੋਂ ਰਸਮੀ […]
ਪੰਜਾਬ  Breaking News  ਖਾਸ ਖਬਰ  ਸਿਹਤ 

Health News: ਸਿਹਤ ਲਾਭ ਦੇਣ ਵਾਲੀ ਕੰਪਨੀ ‘ਪਲਮ’ ਦੀ ਰਿਪੋਰਟ ’ਚ ਹੋਇਆ ਚਿੰਤਾਜਨਕ ਦਾਅਵਾ

Health News: ਮਾਨਸਿਕ ਤਣਾਅ ਤੇ ਹੋਰ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਨੇ ਭਾਰਤੀ ਮੁਲਾਜ਼ਮ Health News: ਬੈਂਗਲੁਰੂ (ਏਜੰਸੀ) ਕਾਰਪੋਰੇਟ ਇੰਡੀਆ ਵਿੱਚ ਇੱਕ ਮੌਨ ਸਿਹਤ ਸੰਕਟ ਉੱਭਰ ਰਿਹਾ ਹੈ, ਜਿੱਥੇ ਬਹੁਤ ਸਾਰੇ ਮੁਲਾਜ਼ਮ ਗੰਭੀਰ ਬਿਮਾਰੀਆਂ, ਮਾਨਸਿਕ ਤਣਾਅ ਅਤੇ ਥਕਾਵਟ ਤੋਂ ਪੀੜਤ ਹਨ। ਇੱਕ ਤਾਜ਼ਾ ਰਿਪੋਰਟ ਵਿੱਚ ਚਿੰਤਾਵਾਂ ਜ਼ਾਹਰ ਕੀਤੀਆਂ ਗਈਆਂ ਹਨ ਕਿ ਇਹ ਸਮੱਸਿਆਵਾਂ ਮੁਲਾਜ਼ਮਾਂ ਦੀ […]
ਸਿੱਖਿਆ / ਰੁਜਗਾਰ  ਦੇਸ਼  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Health Insurance: ਹੈਲਥ ਇੰਸ਼ੋਰੈਂਸ ’ਚ ਹੁਣ ਇੱਕ ਘੰਟੇ ਦੇ ਅੰਦਰ ਦੇਣੀ ਹੋਵੇਗੀ ਨਗਦ ਰਹਿਤ ਇਲਾਜ ਦੀ ਇਜਾਜ਼ਤ

ਡਿਸਚਾਰਜ ਦੇ 3 ਘੰਟੇ ਦੇ ਅੰਦਰ ਕਲੇਮ ਸੈਟਲਮੈਂਟ ਹੈ ਜ਼ਰੂਰੀ ਹੈ Health Insurance: ਹੈਲਥ ਇੰਸ਼ੋਰੈਂਸ ਪਾਲਿਸੀ ਧਾਰਕਾਂ ਲਈ ਇੱਕ ਰਾਹਤ ਦੀ ਖਬਰ ਸਾਹਮਣੇ ਆਈ ਹੈ, ਬੀਮਾ ਰੈਗੂਲੇਟਰ ਨੇ ਪਾਲਿਸੀ ਧਾਰਕਾਂ ਦੇ ਹਿੱਤ ਵਿੱਚ ਇੱਕ ਵੱਡਾ ਫੈਸਲਾ ਲਿਆ ਹੈ, ਦਰਅਸਲ ਬੀਮਾ ਰੈਗੂਲੇਟਰ ਨੇ ਬੁੱਧਵਾਰ ਨੂੰ ਹੈਲਥ ਇੰਸ਼ੋਰੈਂਸ ਨੂੰ ਲੈ ਕੇ ਇੱਕ ਮਾਸਟਰ ਸਰਕੂਲਰ ਜਾਰੀ ਕਰਕੇ ਸਪੱਸ਼ਟ […]
ਦੇਸ਼  Breaking News  ਖਾਸ ਖਬਰ  ਸਿਹਤ  ਘਰ-ਪਰਿਵਾਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਹਰਿਆਣਾ ਵਿੱਚ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਸਰਕਾਰੀ ਕਰਮਚਾਰੀ ਵਰਗੀ ਮਿਲੇਗੀ ਸਿਹਤ ਬੀਮਾ ਸੁਵਿਧਾ

ਹਰਿਆਣਾ ਵਿੱਚ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਸਰਕਾਰੀ ਕਰਮਚਾਰੀ ਵਰਗੀ ਮਿਲੇਗੀ ਸਿਹਤ ਬੀਮਾ ਸੁਵਿਧਾ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਰਾਜ ਦੀ ਮਨੋਹਰ ਲਾਲ ਸਰਕਾਰ ਨੇ ਰਾਜ ਦੇ ਸਾਰੇ ਮਾਨਤਾ ਪ੍ਰਾਪਤ ਪੱਤਰਕਾਰਾਂ ਲਈ ਸਿਹਤ ਬੀਮਾ ਸਹੂਲਤ ਦਾ ਐਲਾਨ ਕੀਤਾ ਹੈ। ਇਹ ਬੀਮਾ ਸਹੂਲਤ ਸਰਕਾਰੀ ਕਰਮਚਾਰੀਆਂ ਨੂੰ ਉਪਲਬਧ ਸਿਹਤ ਬੀਮਾ ਸਹੂਲਤ ਵਰਗੀ ਹੀ ਹੋਵੇਗੀ। ਇਸ ਵਿਚ ਮੀਡੀਆ ਕਰਮਚਾਰੀਆਂ ਨੂੰ […]
ਹਰਿਆਣਾ 

ਪੰਜਾਬ ਦੇ 76 ਫੀਸਦੀ ਲੋਕਾਂ ਨੂੰ ਮਿਲੇਗਾ ਸਿਹਤ ਬੀਮਾ

ਭਾਰਤ ਸਰਕਾਰ 57 ਕਰੋੜ ਅਤੇ ਪੰਜਾਬ ਸਰਕਾਰ 276 ਕਰੋੜ ਦਾ ਪਾਵੇਗੀ ਯੋਗਦਾਨ | Health Insurance 200 ਸਰਕਾਰੀ ਹਸਪਤਾਲਾਂ ਸਮੇਤ 450 ਹਸਪਤਾਲਾਂ ‘ਚ ਹੋ ਸਕੇਗਾ ਇਲਾਜ | Health Insurance 1396 ਤਰ੍ਹਾਂ ਦੇ ਟ੍ਰੀਟਮੈਂਟ ਪੈਕੇਜ਼ ਬਣਾਏ | Health Insurance ਮੁਹਾਲੀ (ਅਸ਼ਵਨੀ ਚਾਵਲਾ)। ਆਖ਼ਰਕਾਰ ਇੱਕ ਸਾਲ ਬਾਅਦ ਪੰਜਾਬ ਵਿੱਚ ਕੇਂਦਰੀ ਆਯੂਸ਼ਮਾਨ ਦੀ ਤਰਜ਼ ‘ਤੇ ਸਰਬੱਤ ਸਿਹਤ ਬੀਮਾ ਯੋਜਨਾ ਦਾ […]
ਪੰਜਾਬ 

ਯਾਦ ਕਰਵਾਇਆ ਚੋਣ ਮਨੋਰਥ ਪੱਤਰ, ਪੱਤਰਕਾਰਾਂ ਨੇ ਕੀਤੀ ਸਿਹਤ ਬੀਮਾ ਦੀ ਮੰਗ

ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਮਿਲਿਆ ਪੱਤਰਕਾਰਾਂ ਦਾ ਵਫ਼ਦ, ਜਲਦ ਹੀ ਕਾਰਵਾਈ ਸ਼ੁਰੂ ਕਰਨ ਦਾ ਦਿੱਤਾ ਵਿਸ਼ਵਾਸ ਲੋਕ ਸੰਪਰਕ ਵਿਭਾਗ ਨਾਲ ਰਾਬਤਾ ਕਾਇਮ ਕਰਨ ਤੋਂ ਬਾਅਦ ਸਿਹਤ ਵਿਭਾਗ ਕਰੇਗਾ ਕਾਰਵਾਈ ਸ਼ੁਰੂ ਅਸ਼ਵਨੀ ਚਾਵਲਾ, ਚੰਡੀਗੜ੍ਹ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਪੱਤਰਕਾਰਾਂ ਨੂੰ ਦੂਜੇ ਸੂਬਿਆਂ ਵਾਂਗ ਸਿਹਤ ਬੀਮਾ ਦੇਣ ਦੇ ਵਾਅਦੇ ਨੂੰ ਅੱਜ ਪੱਤਰਕਾਰਾਂ ਨੇ […]
ਪੰਜਾਬ