Health Minister

Sunam News: ਮੰਤਰੀ ਅਰੋੜਾ ਵੱਲੋਂ ਸੁਨਾਮ ਵਾਸੀਆਂ ਦੀ ਸਿਹਤ ਦੇ ਮੱਦੇਨਜ਼ਰ ਸਿਹਤ ਮੰਤਰੀ ਸਮੇਤ ਹੋਰ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ

ਸੁਨਾਮ ‘ਚ ਸਥਿਤੀ ਕਾਬੂ ‘ਚ, ਮਾਮਲੇ ਘਟਣੇ ਸ਼ੁਰੂ ਮੰਤਰੀ ਵੱਲੋਂ ਸੁਨਾਮ ਵਾਸੀਆਂ ਨੂੰ ਭਰੋਸਾ, ਸੰਕਟ ਦੀ ਘੜੀ ‘ਚ ਸਰਕਾਰ ਨਾਲ ਖੜੀ Sunam News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਸੁਨਾਮ ਸ਼ਹਿਰ ਵਿੱਚ ਬੁਖ਼ਾਰ ਅਤੇ ਚਿਕਨਗੁਨੀਆ ਦੇ ਸ਼ੱਕੀ ਮਾਮਲਿਆਂ ਦੇ ਮੱਦੇਨਜ਼ਰ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਸਿਹਤ ਅਧਿਕਾਰੀਆਂ ਅਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Haryana News: ਹਰਿਆਣਾ ਨੂੰ 15 ਸਾਲ ਬਾਅਦ ਮਿਲੀ ਮਹਿਲਾ ਸਿਹਤ ਮੰਤਰੀ

ਆਰਤੀ ਸਿੰਘ ਰਾਓ ਨੇ ਇਸ ਵਾਰ ਅਟੇਲੀ ਵਿਧਾਨ ਸਭਾ ਤੋਂ ਚੋਣ ਲੜ ਕੇ ਜਿੱਤ ਹਾਸਲ ਕੀਤੀ Haryana News: ਗੁਰੂਗ੍ਰਾਮ (ਸੰਜੇ ਕੁਮਾਰ ਮਹਿਰਾ)। ਹਰਿਆਣਾ ਨੂੰ 15 ਸਾਲ ਬਾਅਦ ਆਰਤੀ ਸਿੰਘ ਰਾਓ ਦੇ ਰੂਪ ਵਿੱਚ ਮਹਿਲਾ ਸਿਹਤ ਮੰਤਰੀ ਮਿਲੀ ਹੈ। ਆਰਤੀ ਸਿੰਘ ਰਾਓ ਨੇ ਇਸ ਵਾਰ ਅਟੇਲੀ ਵਿਧਾਨ ਸਭਾ ਤੋਂ ਚੋਣ ਲੜ ਕੇ ਜਿੱਤ ਹਾਸਲ ਕੀਤੀ ਹੈ। […]
ਦੇਸ਼  Breaking News  ਸੂਬੇ  ਹਰਿਆਣਾ  ਖਾਸ ਖਬਰ 

Punjab News: ਪੰਜਾਬ ਦੇ ਸਿਹਤ ਮੰਤਰੀ ਦਾ ਪੰਜਾਬੀਆਂ ਨੂੰ ਵੱਡਾ ਤੋਹਫਾ, ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ (ਖੁੁਸ਼ਵੀਰ ਸਿੰਘ ਤੂਰ) ਪਟਿਆਲਾ। Punjab News: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਨੂੰ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਸਿਹਤ 

ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਮੰਤਰੀ ਨੇ ਕਹੀ ਇਹ ਗੱਲ

Health Minister ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਬਿਮਾਰੀਆਂ ਨਾਲ ਨਜਿੱਠਣ ਲਈ ਤਿਆਰੀਆਂ ਦੀ ਕੀਤੀ ਸਮੀਖਿਆ ਲੁਧਿਆਣਾ (ਜਸਵੀਰ ਸਿੰਘ ਗਹਿਲ)। Health Minister : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੇ ਪਾਣੀ ਅਤੇ ਵੈਕਟਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ […]
ਪੰਜਾਬ  Breaking News  ਖਾਸ ਖਬਰ  ਸਿਹਤ 

ਸਿਹਤ ਮੰਤਰੀ ਤੇ ਨਗਰ ਨਿਗਮ ਕਮਿਸ਼ਨਰ ਨੇ ਕੀਤਾ ਕਲੋਨੀਆਂ ਦਾ ਦੌਰਾ

ਮੌਨਸੂਨ ਤੋਂ ਪਹਿਲਾਂ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਹੋਣਗੇ ਮੁਕੰਮਲ | Patiala News (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੂੰ ਨਾਲ ਲੈ ਕੇ ਪਟਿਆਲਾ ਦਿਹਾਤੀ ਹਲਕੇ ਦੇ ਦਰਜਨ ਦੇ ਕਰੀਬ ਮੁਹੱਲਿਆਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਸਿਹਤ ਮੰਤਰੀ ਖਿਲਾਫ਼ ਕੀਤੀ ਰੈਲੀ

19 ਮਾਰਚ ਨੂੰ ਸਿਹਤ ਮੰਤਰੀ ਨਾਲ ਮੀਟਿੰਗ ਦਾ ਮਿਲਿਆ ਲਿਖਤੀ ਭਰੋਸਾ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਐਲਾਨੇ ਗਏ ਸੰਘਰਸ਼ ਦੇ ਤਹਿਤ ਅੱਜ ਪੁੱਡਾ ਗਰਾਊਂਡ ਪਟਿਆਲਾ ਵਿਖੇ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾ ਦੀ ਅਗਵਾਈ ਹੇਠ ਰੈਲੀ ਕਰਕੇ ਸਿਹਤ ਮੰਤਰੀ ਵਿਰੁੱਧ ਪ੍ਰਦਰਸ਼ਨ ਕੀਤਾ। Asha Workers ਇਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਬਲਦੇਵ ਰਾਜ ਚਾਵਲਾ ਦਾ ਦੇਹਾਂਤ

ਲੁਧਿਆਣਾ ਦੇ ਹਸਪਤਾਲ ’ਚ ਲਿਆ ਆਖਿਰੀ ਸਾਹ | Dr. Baldev Raj Chawla ਲੁਧਿਆਣਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਬਲਦੇਵ ਰਾਜ ਚਾਵਲਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 86 ਸਾਲਾਂ ਦੀ ਸੀ। ਉਨ੍ਹਾਂ ਦਾ ਬੁੱਧਵਾਰ ਸ਼ਾਮ 5 ਵਜੇ ਸਸਕਾਰ ਕੀਤਾ ਜਾਵੇਗਾ। ਡਾ. ਬਲਦੇਵ ਰਾਜ ਚਾਵਲਾ ਪਿਛਲੇ ਤਿੰਨ-ਚਾਰ ਦਿਨਾਂ ਤੋਂ […]
ਪੰਜਾਬ  Breaking News  ਖਾਸ ਖਬਰ 

ਸਿਹਤ ਮੰਤਰੀ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਕੀਤਾ ਦੌਰਾ

ਸੂਬੇ ਅੰਦਰ ਕੋਵਿਡ ਦੇ ਨਵੇਂ ਵੇਰੀਐਂਟ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ : ਡਾ. ਬਲਬੀਰ ਸਿੰਘ (Rajindra Hospital Patiala) ਕਿਹਾ, ਸਿਹਤ ਵਿਭਾਗ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ (ਖੁਸ਼ਵੀਰ ਸਿੰਘ ਤੂਰ) ਪਟਿਆਲਾ। Rajindra Hospital Patiala ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਸਰਕਾਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ’ਚ ਐਮਰਜੈਂਸੀ ਸੇਵਾਵਾਂ ਉੱਚ ਪੱਧਰੀ ਬਣਾਉਣ ਲਈ ਮੀਟਿੰਗ

ਸਮੁੱਚੇ ਸਿਸਟਮ ਨੂੰ ਪਾਰਦਰਸ਼ੀ ਅਤੇ ਕੁਸ਼ਲ ਬਣਾਉਣਾ ਉਨ੍ਹਾਂ ਦੀ ਮੁੱਢਲੀ ਤਰਜੀਹ : ਡਾ. ਬਲਬੀਰ ਸਿੰਘ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਸਿਹਤ ਮੰਤਰੀ (Health Minister) ਡਾ. ਬਲਬੀਰ ਸਿੰਘ ਵੱਲੋਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਅੰਦਰ ਐਮਰਜੈਂਸੀ ਮਰੀਜ਼ਾਂ ਨੂੰ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰੀ ਮੈਡੀਕਲ ਕਾਲ਼ਜ ਵਿਖੇ ੳੁੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ […]
ਪੰਜਾਬ  Breaking News  ਖਾਸ ਖਬਰ  Featured  ਸਿਹਤ 

Dr. Balvir Singh ਹੋਣਗੇ ਨਵੇਂ ਸਿਹਤ ਮੰਤਰੀ, 4 ਮੰਤਰੀਆਂ ਦੇ ਵਿਭਾਗ ‘ਚ ਹੋਏਗਾ ਫੇਰਬਦਲ

Chetan Singh Jodamajra ਤੋਂ ਵਾਪਿਸ ਲਏ ਜਾਣਗੇ ਸਾਰੇ ਵਿਭਾਗ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪਟਿਆਲਾ ਦਿਹਾਤੀ ਦੇ ਵਿਧਾਇਕ ਡਾਕਟਰ ਬਲਵੀਰ ਸਿੰਘ (Dr. Balvir Singh) ਕੁਝ ਹੀ ਘੰਟਿਆਂ ਬਾਅਦ ਪੰਜਾਬ ਦੇ ਨਵੇ ਕੈਬਿਨੇਟ ਮੰਤਰੀ ਦੇ ਤੌਰ ਤੇ ਸਹੁੰ ਜਾ ਰਹੇ ਹਨ। ਇਸ ਨਾਲ ਹੀ ਉਹਨਾਂ ਨੂੰ ਪੰਜਾਬ ਦੇ ਸਿਹਤ ਮੰਤਰੀ ਵੀ ਬਣਾਇਆ ਜਾਏਗਾ ਇਸ ਸੰਬੰਧੀ ਲਗਭਗ ਸਾਰੀ ਤਿਆਰੀਆਂ […]
ਪੰਜਾਬ  Breaking News  Uncategorized 

ਝੂਠ ਦਾ ਪੁਲੰਦਾ ‘ਆਪ ਦਾ ਸਿਹਤ ਮਾਡਲ’, ਕੋਰੋਨਾ ’ਚ ਦਿੱਲੀ ਵਾਲਿਆਂ ਦਾ ਅਸੀਂ ਕੀਤਾ ਪੰਜਾਬ ’ਚ ਇਲਾਜ

ਕੇਜਰੀਵਾਲ ਡਰ ਕੇ ਲੁਕ ਗਏ ਤਾਂ ਦਿੱਲੀ ਤੋਂ ਇਲਾਜ ਕਰਵਾਉਣ ਆਏ ਹਜ਼ਾਰਾ ਲੋਕ, ਅਸੀਂ ਸੰਭਾਲਿਆ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ, ਪੰਜਾਬੀ ਹੋਣ ਦੇ ਨਾਲ ਹੀ ਇਨਸਾਨੀਅਤ ਪਹਿਲਾਂ, ਇਸ ਲਈ ਕੀਤਾ ਇਲਾਜ ਆਪ ਨੂੰ ਪੰਜਾਬ ਵਿੱਚ ਵੋਟ ਮੰਗਣ ਦਾ ਨਹੀਂ ਕੋਈ ਅਧਿਕਾਰ, ਮੁਹਾਲੀ ’ਚ ਆਪ ਨੂੰ ਨਹੀਂ ਮਿਲੇਗੀ ਜਿਆਦਾ ਵੋਟ : ਸਿੱਧੂ (ਅਸ਼ਵਨੀ ਚਾਵਲਾ) ਮੁਹਾਲੀ। […]
ਪੰਜਾਬ  ਸੂਬੇ 

ਅਕਾਲੀਆਂ ਨੇ ਫੂਕਿਆ ਸਿਹਤ ਮੰਤਰੀ ਸਿੱਧੂ ਦਾ ਪੁਤਲਾ

ਅਕਾਲੀਆਂ ਨੇ ਫੂਕਿਆ ਸਿਹਤ ਮੰਤਰੀ ਸਿੱਧੂ ਦਾ ਪੁਤਲਾ ਮੋਹਾਲੀ, (ਕੁਲਵੰਤ ਕੋਟਲੀ) ਸਿਹਤ ਵਿਭਾਗ ਪੰਜਾਬ ਵਿੱਚ ਦਵਾਈਆਂ ਨੂੰ ਲੈ ਕੇ ਲਗਭਗ 200 ਕਰੋੜ ਰੁਪਏ ਦੇ ਕਥਿਤ ਘਪਲ਼ੇ ਦਾ ਪਰਦਾਫਾਸ਼ ਹੋਣ ਤੋਂ ਬਾਅਦ ਅੱਜ ਇੱਥੇ ਗੁਰਦੁਆਰਾ ਸਿੰਘ ਸ਼ਹੀਦਾਂ ਚੌਂਕ ਉਤੇ ਸ਼੍ਰੋਮਣੀ ਅਕਾਲੀ ਦਲ (Akali workers) ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਿਹਤ ਮੰਤਰੀ ਪੰਜਾਬ […]
ਦੇਸ਼  ਪੰਜਾਬ