Health News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Children Eye Health: ਬੱਚਿਆਂ ਦੀਆਂ ਅੱਖਾਂ ’ਚ ਸਫ਼ੈਦ ਚਮਕ ਜਾਂ ਵਾਰ-ਵਾਰ ਭੈਂਗਾਪਣ ਦਿਸੇ ਤਾਂ ਇਸ ਨੂੰ ਨਜ਼ਰਅੰਦਾਜ਼ ਨਾ ਕਰੋ, ਤੁਰੰਤ ਮਾਹਿਰ ਤੋਂ ਜਾਂਚ ਕਰਵਾਓ
Published On
By Khushdeep Singh
ਛੋਟੇ ਬੱਚਿਆਂ ਦੀਆਂ ਅੱਖਾਂ ਵਿੱਚ ਦਿਖਾਈ ਦੇਣ ਵਾਲੇ ਕੁਝ ਅਸਾਧਾਰਨ ਬਦਲਾਅ ਗੰਭੀਰ ਸਿਹਤ ਸਮੱਸਿਆ ਦਾ ਸੰਕੇਤ ਹੋ ਸਕਦੇ ਹਨ। ਰੈਟੀਨੋਬਲਾਸਟੋਮਾ ਬੱਚਿਆਂ ਵਿੱਚ ਹੋਣ ਵਾਲਾ ਅੱਖ ਦਾ ਇੱਕ ਦੁਰਲੱਭ ਕੈਂਸਰ ਹੈ, ਜੋ ਰੈਟੀਨਾ ਵਿੱਚ ਵਿਕਸਿਤ ਹੁੰਦਾ ਹੈ ਅਤੇ ਮੁੱਖ ਤੌਰ ’ਤੇ ਘੱਟ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦਾ ਹੈ।
Punjab Dengue Update: ਪੰਜਾਬ ’ਚ ਡੇਂਗੂ ਦੇ 451 ਮਾਮਲੇ, ਚਿਕਨਗੁਨੀਆ ਦੇ 16 ਕੇਸ
Published On
By Khushdeep Singh
ਪੰਜਾਬ ’ਚ ਇਸ ਸਾਲ ਹੁਣ ਤੱਕ ਡੇਂਗੂ ਦੇ 451 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ ਚਿਕਨਗੁਨੀਆ ਦੇ 16 ਮਰੀਜ਼ ਸਾਹਮਣੇ ਆਏ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ ਡੇਂਗੂ ਕਾਰਨ ਕਿਸੇ ਵੀ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ।
Food Safety: ਜ਼ਹਿਰ ਬਣਦੀ ਖ਼ੁਰਾਕ, ਲਾਪ੍ਰਵਾਹੀ ਤੇ ਮੁਨਾਫ਼ਾਖੋਰੀ ਦੀ ਭੇਂਟ ਚੜ੍ਹਦੀ ਮਨੁੱਖੀ ਜ਼ਿੰਦਗੀ
Published On
By Khushdeep Singh
ਭੋਜਨ ਮਨੁੱਖੀ ਜੀਵਨ ਦਾ ਸਭ ਤੋਂ ਅਹਿਮ ਆਧਾਰ ਹੈ, ਜਿਸ ਤੋਂ ਸਰੀਰ ਨੂੰ ਊਰਜਾ, ਪੋਸ਼ਣ ਅਤੇ ਨਰੋਈ ਸਿਹਤ ਮਿਲਦੀ ਹੈ। ਪੁਰਾਤਨ ਸਮੇਂ ਵਿੱਚ ਖ਼ੁਰਾਕ ਨੂੰ ਦਵਾਈ ਸਮਾਨ ਮੰਨਿਆ ਜਾਂਦਾ ਸੀ, ਪਰ ਅਜੋਕੇ ਦੌਰ ਵਿੱਚ ਹਾਲਾਤ ਬਿਲਕੁਲ ਉਲਟ ਹੋ ਚੁੱਕੇ ਹਨ। ਅੱਜ ਖਾਣ-ਪੀਣ ਦੀਆਂ ਵਸਤਾਂ ਜੀਵਨ ਦੇਣ ਦੀ ਬਜਾਏ ਮਨੁੱਖੀ ਜ਼ਿੰਦਗੀ ਲਈ ਇੱਕ ਵੱਡਾ ਖ਼ਤਰਾ ਬਣਦੀਆਂ ਜਾ ਰਹੀਆਂ ਹਨ
Health News: ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ 'ਚ ਵਿੱਤੀ ਰੁਕਾਵਟਾਂ ਨੂੰ ਦੂਰ ਕਰਨ 'ਚ ਕੀਤੀ ਮਦਦ; ਪੰਜਾਬ ਭਰ 'ਚ ₹26.59 ਕਰੋੜ ਦੇ ਛਾਤੀ ਦੇ ਕੈਂਸਰ ਦੇ 15,494 ਇਲਾਜ
Published On
By Ravinder Sharma
ਛਾਤੀ ਦੇ ਕੈਂਸਰ ਦਾ ਇਲਾਜ ਸਾਲਾਂ ਤੱਕ ਚੱਲ ਸਕਦਾ ਹੈ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਪਰਿਵਾਰਾਂ ਨੂੰ ਇਲਾਜ ਪੂਰਾ ਕਰਵਾਉਣ ਵਿੱਚ ਮਦਦ ਕਰਦੀ ਹੈ: ਡਾ. ਕਰੁਣਾ ਸਿੰਘ, ਪ੍ਰੋਫੈਸਰ ਅਤੇ ਮੁਖੀ, ਰੇਡੀਏਸ਼ਨ ਔਨਕੋਲੋਜੀ, ਐਡਵਾਂਸਡ ਕੈਂਸਰ ਇੰਸਟੀਚਿਊਟ
Health News: ਸਰਕਾਰ ਨੇ ਚਾਰ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇਨ੍ਹਾਂ ਦਵਾਈਆਂ 'ਤੇ ਲਗਾਈ ਪਾਬੰਦੀ
Published On
By Ravinder Sharma
ਸ਼ਨਿੱਚਰਵਾਰ ਨੂੰ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਇਹਨਾਂ ਦਵਾਈਆਂ ਦੇ ਲੇਬਲਾਂ, ਪੈਕੇਜ ਇਨਸਰਟਾਂ ਅਤੇ ਪ੍ਰਚਾਰ ਸਮੱਗਰੀ 'ਤੇ ਚੇਤਾਵਨੀਆਂ ਸ਼ਾਮਲ ਕਰਨਾ ਲਾਜ਼ਮੀ ਹੋਵੇਗਾ।
Health News: ਕੇਂਦਰੀ ਸਿਹਤ ਮੰਤਰਾਲੇ ਦੀ ਟੀਮ ਵਲੋਂ ਸੀਐੱਚਸੀ ਫਿਰੋਜ਼ਸ਼ਾਹ 'ਚ ਸਿਹਤ ਸੇਵਾਵਾਂ ਦੀ ਸਮੀਖਿਆ
Published On
By Ravinder Sharma
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਡਿਪਟੀ ਡਾਇਰੈਕਟਰ ਦੀਕਸ਼ਾ ਸਚਦੇਵਾ ਅਤੇ ਜੂਨੀਅਰ ਸਟੈਟੀਕਲ ਅਫ਼ਸਰ ਸ਼ੇਸ਼ ਕੁਮਾਰ ਮੋਰਿਆ ਸ਼ਾਮਲ ਸਨ।
Health News: ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ
Published On
By Ravinder Sharma
ਪੀਆਈਐਲਬੀਐਸ ਮੋਹਾਲੀ ਸੂਬੇ ਭਰ ਵਿੱਚ ਲਿਵਰ ਟਰਾਂਸਪਲਾਂਟ ਸੇਵਾਵਾਂ ਦੇ ਹੱਬ ਵਜੋਂ ਉਭਰੇਗਾ: ਡਾ. ਬਲਬੀਰ ਸਿੰਘ
Health News: ਮੋਟਾਪੇ ਤੇ ਇਸ ਨਾਲ ਜੁੜੀਆਂ ਬਿਮਾਰੀਆਂ ਦੇ ਇਲਾਜ ’ਚ ਬੈਰੀਐਟ੍ਰਿਕ ਸਰਜਰੀ ਬਣੀ ਨਵੀਂ ਉਮੀਦ
Published On
By Ravinder Sharma
100 ਕਿੱਲੋ ਤੋਂ ਵੱਧ ਭਾਰ ਵਾਲੇ ਤੇ ਮੋਟਾਪੇ ਦੇ ਨਾਲ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਤੇ ਹੋਰ ਸਿਹਤ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਨੂੰ ਇਸ ਇਲਾਜ ਨਾਲ ਲੰਮੇ ਸਮੇਂ ਤੱਕ ਭਾਰ ਘਟਾਉਣ ’ਚ ਮਦਦ ਮਿਲੀ ਹੈ।
Health News: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 265 ਕੈਸ਼ਲੈੱਸ ਸੜਨ ਨਾਲ ਸਬੰਧਤ ਇਲਾਜ (ਬਰਨ ਟ੍ਰੀਟਮੈਂਟ) ਮੁਹੱਈਆ ਕਰਵਾਏ ਗਏ, ਜਿਨ੍ਹਾਂ ’ਤੇ ₹1.39 ਕਰੋੜ ਖ਼ਰਚ ਹੋਏ
Published On
By Ravinder Sharma
ਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘ
Health News: ਸ਼ਾਹ ਸਤਿਨਾਮ ਜੀ ਜਨਰਲ ਹਸਪਤਾਲ ਸ੍ਰੀਗੁਰੂਸਰ ਮੋਡੀਆ ’ਚ ਮੁਫਤ ਮੈਡੀਕਲ ਜਾਂਚ ਕੈਂਪ ’ਚ 487 ਦਾ ਚੈੱਕਅੱਪ
Published On
By Ravinder Sharma
ਇਸ ਕੈਂਪ ’ਚ ਦੰਦਾਂ ਦੇ ਰੋਗ ਮਾਹਿਰ ਡਾ. ਰਾਜਿੰਦਰ ਮਲਹੋਤਰਾ ਅਤੇ ਰਾਮਪਰਵੇਸ਼ ਨੇ 41 ਮਰੀਜ਼ਾਂ, ਇਸਤਰੀ ਰੋਗ ਮਾਹਿਰ ਡਾ. ਸਰਿਤਾ ਭਾਟੀਆ 32 ਮਰੀਜ਼ਾਂ, ਅੱਖਾਂ ਦੇ ਰੋਗ ਮਾਹਿਰ ਡਾ. ਲਲਿਤ ਸੱਚਦੇਵਾ ਨੇ 185 ਮਰੀਜ਼ਾਂ, ਫਿਜ਼ੀਸ਼ੀਅਨ ਡਾ. ਜਸਪ੍ਰੀਤ ਨੇ 51 ਮਰੀਜ਼ਾਂ, ਆਮ ਰੋਗ ਮਾਹਿਰ ਡਾ. ਧਰਮਵੀਰ ਸਿੰਘ ਨੇ 37 ਅਤੇ ਡਾ. ਸੁਭਾਸ਼ ਗੜਵਾਲ ਨੇ 85 ਮਰੀਜ਼ਾਂ, ਹੱਡੀ ਰੋਗ ਅਤੇ ਫਿਜ਼ਿਓਥੇਰੈਪੀ ਮਾਹਿਰ ਅਸ਼ਰਫ ਖਾਨ ਭਾਟੀ ਨੇ 28 ਮਰੀਜ਼ਾਂ ਅਤੇ ਨੱਕ, ਕੰਨ ਅਤੇ ਗਲ ਰੋਗ ਮਾਹਿਰ ਡਾ. ਸਰਲ ਆਹੁਜਾ ਨੇ 28 ਮਰੀਜ਼ਾਂ ਦੀ ਮੁਫਤ ਜਾਂਚ ਕਰਕੇ ਉਹਨਾਂ ਨੂੰ ਸਹੀ ਸਲਾਹ ਦਿੱਤੀ।
ਮੁੱਖ ਮੰਤਰੀ Sehat Yojana Punjab ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ
Published On
By Ravinder Sharma
ਡਾਇਬੀਟੀਜ਼ ਹੁਣ ਸਿਰਫ਼ ਬਜ਼ੁਰਗਾਂ ਦੀ ਬੀਮਾਰੀ ਨਹੀਂ; ਮੁੱਖ ਮੰਤਰੀ ਸਿਹਤ ਯੋਜਨਾ ਦੇ ਅੰਕੜਿਆਂ ਨੇ 36 ਤੋਂ 60 ਸਾਲ ਉਮਰ ਵਰਗ ਦੇ ਲੋਕਾਂ ਵਿੱਚ ਵਧ ਰਹੇ ਮਾਮਲਿਆਂ ਨੂੰ ਲੈ ਕੇ ਦਿੱਤੀ ਚੇਤਾਵਨੀ
Health News: ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਨੇ ਪੰਜਾਬ ਭਰ 'ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾਇਆ
Published On
By Ravinder Sharma
’ਮੁੱਖ ਮੰਤਰੀ ਸਿਹਤ ਯੋਜਨਾ’ ਨੇ ਹਸਪਤਾਲ ਦੇ ਬਿਲ ਦੀ ਚਿੰਤਾ ਤੋਂ ਮੁਕਤ ਕਰਕੇ ਮੇਰੇ ਇਲਾਜ ਵਿੱਚ ਵੱਡੀ ਮਦਦ ਕੀਤੀ: ਲਾਭਪਾਤਰੀ ਬਲਵਿੰਦਰ ਕੌਰ