Health Revolution Punjab

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਸਿਰਫ 4 ਸਾਲਾਂ ‘ਚ 990 ਆਮ ਆਦਮੀ ਕਲੀਨਿਕ ਸਥਾਪਤ ਕੀਤੇ, 400 ਹੋਰ ਪ੍ਰਗਤੀ ਅਧੀਨ: ਅਰਵਿੰਦ ਕੇਜਰੀਵਾਲ ਫਤਿਹਗੜ੍ਹ ਸਾਹਿਬ। ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ […]
ਪੰਜਾਬ  Breaking News  ਇੱਕ ਨਜ਼ਰ