Health Update
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Captain Amarinder Singh: ਕੈਪਟਨ ਅਮਰਿੰਦਰ ਸਿੰਘ ਦੀ ਸਰਜਰੀ ਸਫਲ, ਹਸਪਤਾਲ ’ਚੋਂ ਮਿਲੀ ਛੁੱਟੀ
Published On
By Sach Kahoon Punjabi Desk
Captain Amarinder Singh: ਚੰਡੀਗੜ੍ਹ, (ਆਈਏਐਨਐਸ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਇੰਟਰਾ-ਆਪਰੇਟਿਵ ਕੋਰਸ ਬਿਨਾਂ ਕਿਸੇ ਪੇਚੀਦਗੀਆਂ ਦੇ ਸਫਲ ਰਿਹਾ ਅਤੇ ਉਨ੍ਹਾਂ ਦੀ ਸਿਹਤਯਾਬੀ ਤੇਜ਼ੀ ਨਾਲ ਠੀਕ ਹੋ ਰਹੀ ਹੈ। ਡਾ. ਹਰਸਿਮਰਨ ਸਿੰਘ ਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੂੰ 9 ਫਰਵਰੀ ਨੂੰ ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਰੁਟੀਨ ਗੋਡੇ ਬਦਲਣ ਦੀ […]
Health Update: ਸਿਹਤ ਸਬੰਧੀ ਨਵਾਂ ਅਪਡੇਟ, ਦਿੱਲੀ ’ਚ ਸਰਕਾਰ ਬਦਲਦਿਆਂ ਹੀ ਨਵੀਂ ਤਿਆਰੀ ਸ਼ੁਰੂ
Published On
By Sach Kahoon Punjabi Desk
Health Update: ਦਿੱਲੀ ’ਚ ਮੁਹੱਲਾ ਕਲੀਨਿਕਾਂ ਨੂੰ ‘ਆਰੋਗਿਆ ਮੰਦਰ’ ’ਚ ਬਦਲਣ ਦੀਆਂ ਤਿਆਰੀਆਂ ਦਿੱਲੀ ’ਚ ਸਰਕਾਰ ਬਣਦੇ ਹੀ ਭਾਜਪਾ ਨੇ ਕੀਤਾ ਇਹ ਵੱਡਾ ਐਲਾਨ | Health Update Health Update: ਨਵੀਂ ਦਿੱਲੀ (ਏਜੰਸੀ)। ਦਿੱਲੀ ਵਿੱਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਸਿਹਤ ਸੇਵਾਵਾਂ ਵਿੱਚ ਬਦਲਾਅ ਬਾਰੇ ਚਰਚਾਵਾਂ ਜ਼ੋਰਾਂ ’ਤੇ ਹਨ। ਖਾਸ ਕਰਕੇ ਮੁਹੱਲਾ ਕਲੀਨਿਕਾਂ ਸਬੰਧੀ ਨਵੀਆਂ […]
Jagjit Singh Dallewal ਦਾ ਬਲੱਡ ਪ੍ਰੈਸ਼ਰ ਤੇ ਸਰੀਰ ਦਾ ਤਾਪਮਾਨ ਡਿੱਗਿਆ, ਡਾਕਟਰਾਂ ਨੂੰ ਭਾਜੜਾਂ
Published On
By Sach Kahoon Punjabi Desk
ਦਿਲ, ਗੁਰਦੇ ਤੇ ਲੀਵਰ ਨੂੰ ਲਗਾਤਾਰ ਹੋ ਰਿਹੈ ਨੁਕਸਾਨ | Jagjit Singh Dallewal Jagjit Singh Dallewal: (ਗੁਰਪ੍ਰੀਤ ਸਿੰਘ) ਖਨੌਰੀ (ਸੰਗਰੂਰ)। ਭਾਰਤੀ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਸਬੰਧੀ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ 19ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ ਪਿਛਲੇ 18 ਦਿਨਾਂ ਤੋਂ ਮਰਨ ਵਰਤ ’ਤੇ […]
CM Bhagwant Mann: ਮੁੱਖ ਮੰਤਰੀ ਮਾਨ ਦੀ ਸਿਹਤ ਸੰਬੰਧੀ ਡਾਕਟਰਾਂ ਨੇ ਦਿੱਤੀ ਤਾਜ਼ਾ ਅਪਡੇਟ, ਜਾਣੋ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਪਿਛਲੇ 24 ਘੰਟਿਆਂ ਤੋਂ ਵੱਧ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਹ ਉੱਥੇ ਰੁਟੀਨ ਚੈਕਅੱਪ ਲਈ ਗਏ ਸਨ ਪਰ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ ਸੀ। ਮੁੱਖ ਮੰਤਰੀ ਦੀ ਸਿਹਤ ਸਬੰਧੀ ਫੋਰਟਿਸ ਹਸਪਤਾਲ ਮੋਹਾਲੀ ਦੇ […]