ਕੋਰੋਨਾ ਨੇ ਸਰਕਾਰੀ ਸਿਹਤ ਤੰਤਰ ਪ੍ਰਤੀ ਲੋਕਾਂ ਦਾ ਬਦਲਿਆ ਨਜ਼ਰੀਆ!
ਕੋਰੋਨਾ ਨੇ ਸਰਕਾਰੀ ਸਿਹਤ ਤੰਤਰ ਪ੍ਰਤੀ ਲੋਕਾਂ ਦਾ ਬਦਲਿਆ ਨਜ਼ਰੀਆ!
ਸਰਕਾਰ ਵੱਲੋਂ ਸਿਹਤ ਦੇ ਖੇਤਰ ’ਚ ਬੁਨਿਆਦੀ ਢਾਂਚੇ, ਭਿਆਨਕ ਬਿਮਾਰੀਆਂ ਦੇ ਇਲਾਜ ਤੇ ਰੋਕਥਾਮ ਅਤੇ ਲੋਕਾਂ ਨੂੰ ਵੱਖ-ਵੱਖ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨ ਹਿੱਤ ਕਰੋੜਾਂ ਰੁਪਏ ਦਾ ਬਜਟ ਰੱਖਿਆ ਜਾਂਦਾ ਹੈ, ਸਿਹਤ ਵਿਭਾਗ ਦਾ ਮੈਡੀਕਲ, ਪੈਰਾ...
ਮਾਨ ਸਰਕਾਰ ਨੇ ਕੀਤਾ ਐਲਾਨ : ਆਜ਼ਾਦੀ ਦਿਹਾੜੇ ਮੌਕੇ ਸੂਬੇ ’ਚ ਖੋਲ੍ਹੇ ਜਾਣਗੇ 75 ਮੁਹੱਲਾ ਕਲੀਨਿਕ
ਮੁਹੱਲਾ ਕਲੀਨਿਕਾਂ ’ਚ ਲੋਕਾਂ ਨੂੰ ਮਿਲੇਗਾ ਬਿਹਤਰ ਇਲਾਜ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨੂੰ ਨੂੰ ਵਧੀਆ ਅਤੇ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ। ਜਿਸ ਨੂੰ ਮਾਨ ਸਰਕਾਰ ਛੇਤੀ ਹੀ ਪੂਰਾ ਕਰਨ ਜਾ ਰਹੀ ਹੈ। ਮਾਨ ਸਰਕਾਰ 15 ਅਗਸਤ ਨੂ...
ਦਿਵਿਆਂਗ ਵਿਅਕਤੀਆਂ ਲਈ ਡੇਰਾ ਸੱਚਾ ਸੌਦਾ ਦਾ ਉਪਰਾਲਾ, ਦੇਖੋ ਵੀਡੀਓ
15ਵਾਂ ‘ਯਾਦ-ਏ-ਮੁਰਸ਼ਿਦ’ ਮੁਫ਼ਤ ਅੰਗਹੀਣਤਾ ਰੋਕਥਾਮ ਕੈਂਪ ਭਲਕੇ
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ 18 ਅਪਰੈਲ ਵੀਰਵਾਰ ਨੂੰ 15ਵਾਂ ‘ਯਾਦ-ਏ-ਮੁਰਸ਼ਿਦ’ ਅੰਗਹੀਣਤਾ ਰੋਕਥਾਮ ਕੈਂਪ ਲਾਇਆ ਜਾ ਰਿਹਾ ਹੈ। ਸ਼ਾਹ ਸਤਿਨਾਮ ਜ...
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਾਗਰੂਕਤਾ ਵੈਨ ਦਾ ਲੋਕ ਖੂਬ ਖੱਟ ਰਹੇ ਹਨ ਲਾਭ
ਬੀਤੇ ਤਿੰਨ ਦਿਨਾਂ ’ਚ ਲੱਗੇ ਕੈਂਪਾ ’ਚ 550 ਦੇ ਕਰੀਬ ਲੋਕਾਂ ਦੇ ਬਣਾਏ ਆਯੁਸ਼ਮਾਨ ਕਾਰਡ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ’ਚ ਪਿਛਲੇ ਤਿੰਨ ਦਿਨਾਂ ਤੋਂ ਵੱਖ-ਵੱਖ ਥਾਈ ਘੁੰਮ-ਘੁੰਮ ਕੇ ਲੋਕਾਂ ਨੂੰ ਜਾਗਰੂਕ ਕਰਕੇ ਆਯੁਸ਼ਮਾਨ ਕਾਰਡ ਬਣਾ ਰਹੀ ਜਾਗਰੂਕਤਾ ਵੈਨ ਆਮ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਜ਼ਿ...
Sirsa News: ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਦਿਲ ਦੇ ਰੋਗਾਂ ਦਾ ਇਲਾਜ ਸ਼ੁਰੂ, ਕੈਥ-ਲੈਬ ਸਥਾਪਿਤ
ਅਤਿ ਆਧੁਨਿਕ ਈਕੋ ਕਾਰਡੀਓਗ੍ਰਾਫੀ ਮਸ਼ੀਨਾਂ ਲਾਈਆਂ | Sirsa News
Sirsa News: ਸਰਸਾ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਿਹਤ ਦੇ ਖੇਤਰ ਵਿੱਚ ਨਵੀਆਂ ਬੁਲੰਦ...
Yoga for Grey Hair: ਨਾ ਆਂਵਲਾ ਤੇ ਨਾ ਹੀ ਮਹਿੰਦੀ, ਰੋਜ਼ਾਨਾ ਕਰੋ ਇਹ ਯੋਗਾਸਨ, ਦੂਰ ਹੋਵੇਗੀ ਵਾਲਾਂ ਦੇ ਝੜਨ ਦੀ ਸਮੱਸਿਆ
ਅੱਜ-ਕੱਲ੍ਹ ਬਦਲਦੀਆਂ ਖਾਣ-ਪੀਣ ਦੀਆਂ ਆਦਤਾਂ ਕਾਰਨ ਸਫੈਦ ਵਾਲਾਂ ਦੀ ਸਮੱਸਿਆ ਵੱਧਦੀ ਜਾ ਰਹੀ ਹੈ ਅਤੇ ਸਫੈਦ ਵਾਲਾਂ ਨੂੰ ਕਾਲਾ ਕਰਨ ਲਈ ਅਸੀਂ ਕੀ ਨਾ ਕਰੀਏ ਅਸੀਂ ਵਾਲਾਂ ’ਚ ਤਰ੍ਹਾਂ-ਤਰ੍ਹਾਂ ਦੀਆਂ ਚੀਜਾਂ ਲਗਾ ਦਿੰਦੇ ਹਾਂ ਅਤੇ ਫਿਰ ਕੁਝ ਦਿਨਾਂ ਬਾਅਦ ਹੀ ਸਾਡੇ ਵਾਲ ਸਫੈਦ ਹੋ ਜਾਂਦੇ ਹਨ। ਦੁਬਾਰਾ ਦਰਅਸਲ, ਘਰੇਲ...
Punjab: ਪੰਜਾਬ ਦੇ ਇਨ੍ਹਾਂ 8 ਸਰਕਾਰੀ ਹਸਪਤਾਲਾਂ ’ਚ ਮਿਲੇਗੀ ਮੁਫਤ ਡਾਇਲਸਿਸ ਦੀ ਸਹੂਲਤ, ਸਰਕਾਰ ਨੇ ਕੀਤਾ ਵੱਡਾ ਐਲਾਨ
ਪਟਿਆਲਾ (ਸੱਚ ਕਹੂੰ ਨਿਊਜ਼)। Punjab: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਹੰਸ ਫਾਊਂਡੇਸ਼ਨ ਦੇਹਰਾਦੂਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਗਏ ਅੱਠ ਅਤਿ-ਆਧੁਨਿਕ ਡਾਇਲਸਿਸ ਸੈਂਟਰਾਂ ਦਾ ਉਦਘਾਟਨ ਕੀਤਾ। ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ...
Late Sleeping Habit : ਸਾਵਧਾਨ! ਦੇਰ ਰਾਤ ਤੱਕ ਜਾਗਣ ਕਾਰਨ ਹੋ ਸਕਦੀਆਂ ਹਨ ਇਹ ਭਿਆਨਕ ਬੀਮਾਰੀਆਂ!
ਨਵੀਂ ਦਿੱਲੀ। ਲੋੜੀਂਦੀ ਨੀਂਦ ਨਾ ਲੈਣਾ ਤੁਹਾਡੀਆਂ ਮਾਨਸਿਕ ਯੋਗਤਾਵਾਂ ਨੂੰ ਕਮਜੋਰ ਕਰਦਾ ਹੈ ਤੇ ਤੁਹਾਡੀ ਸਰੀਰਕ ਸਿਹਤ ਨੂੰ ਖਤਰੇ ਵਿੱਚ ਪਾਉਂਦਾ ਹੈ। ਵਿਗਿਆਨ ਚਿਤਾਵਨੀ ਦਿੰਦਾ ਹੈ ਕਿ ਘੱਟ ਨੀਂਦ ਨਾਲ ਭਾਰ ਵਧਣ ਨਾਲ ਸਬੰਧਤ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਤੁਹਾਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ, ਜੇ ਤ...
ਪੰਜਾਬ ’ਚ ਲੱਗਣਗੇ ਸਿਹਤ ਮੇਲੇ
ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਦਿੱਤੀ ਜਾਣਕਾਰੀ
ਲੋਕਾਂ ਨੂੰ ਸਿਹਤ ਸਬੰਧੀ ਕੀਤੀ ਜਾਵੇਗਾ ਜਾਗਰੂਕ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਲੈ ਕੇ ਕਾਫੀ ਸਹਿਜ ਨਜ਼ਰ ਆ ਰਹੀ ਹੈ। ਹੁਣ ਪੰਜਾਬ ’ਚ ਸਿਹਤ ਮੇਲੇ ਲੱਗਣਗੇ। ਜਿਸ ’ਚ ਲੋਕਾਂ ਨੂੰ ਸਿਹਤ ਨੂੰ ਤੰਦਰ...
ਮੋਹਾਲੀ: ਹੁਣ ਮਾਂ ਦੇ ਦੁੱਧ ਨੂੰ ਨਹੀਂ ਤਰਸਣਗੇ ਨਵਜੰਮੇ ਬੱਚੇ, ਪੰਜਾਬ ‘ਚ ਅੱਜ ਖੁੱਲ੍ਹਣ ਜਾ ਰਿਹਾ ਹੈ ਪਹਿਲਾ ਹਿਊਮਨ ਮਿਲਕ ਬੈਂਕ
ਮੋਹਾਲੀ (ਐੱਮ ਕੇ ਸ਼ਾਇਨਾ)। Human Milk Bank ਸਿਹਤ ਵਿਭਾਗ ਅਨੁਸਾਰ ਸੂਬੇ ਦੇ ਪੰਜ ਵੱਡੇ ਸ਼ਹਿਰਾਂ ਵਿੱਚ ਮਨੁੱਖੀ ਮਿਲਕ ਬੈਂਕ ਖੋਲ੍ਹੇ ਜਾ ਰਹੇ ਹਨ। ਇਸਦਾ ਪਹਿਲਾ ਬੈਂਕ ਅੱਜ ਡਾ.ਬੀ.ਆਰ.ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੁਹਾਲੀ ਵਿਖੇ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਬੈਂਕਾਂ ਦਾ ਉਦੇਸ਼ ...