ਮੋਹਾਲੀ: ਹੁਣ ਮਾਂ ਦੇ ਦੁੱਧ ਨੂੰ ਨਹੀਂ ਤਰਸਣਗੇ ਨਵਜੰਮੇ ਬੱਚੇ, ਪੰਜਾਬ ‘ਚ ਅੱਜ ਖੁੱਲ੍ਹਣ ਜਾ ਰਿਹਾ ਹੈ ਪਹਿਲਾ ਹਿਊਮਨ ਮਿਲਕ ਬੈਂਕ
ਮੋਹਾਲੀ (ਐੱਮ ਕੇ ਸ਼ਾਇਨਾ)। Human Milk Bank ਸਿਹਤ ਵਿਭਾਗ ਅਨੁਸਾਰ ਸੂਬੇ ਦੇ ਪੰਜ ਵੱਡੇ ਸ਼ਹਿਰਾਂ ਵਿੱਚ ਮਨੁੱਖੀ ਮਿਲਕ ਬੈਂਕ ਖੋਲ੍ਹੇ ਜਾ ਰਹੇ ਹਨ। ਇਸਦਾ ਪਹਿਲਾ ਬੈਂਕ ਅੱਜ ਡਾ.ਬੀ.ਆਰ.ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੁਹਾਲੀ ਵਿਖੇ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਬੈਂਕਾਂ ਦਾ ਉਦੇਸ਼ ...
ਕੌਹਰੀਆਂ ਵਿਖੇ ਬਲਾਕ ਪੱਧਰੀ ਸਿਹਤ ਮੇਲੇ ਦੌਰਾਨ 400 ਲੋੜਵੰਦਾਂ ਨੇ ਉਠਾਇਆ ਲਾਭ
ਐਸ.ਡੀ.ਐਮ ਜਸਪ੍ਰੀਤ ਸਿੰਘ ਸਮੇਤ ਕਈ ਵਲੰਟੀਅਰਾਂ ਨੇ ਕੀਤਾ ਖੂਨਦਾਨ
(ਨਰੇਸ਼ ਕੁਮਾਰ) ਸੰਗਰੂਰ। ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਿਲ੍ਹੇ ਦੇ ਸਿਹਤ ਬਲਾਕਾਂ ਵਿੱਚ ਸਿਹਤ ਮੇਲਿਆਂ ਦਾ ਆਯੋਜਨ ਆਰੰਭ ਹੋ ਗਿਆ ਹੈ। ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿ...
ਹਾਰਟ-ਟੂ-ਹਾਰਟ ਡਾ. ਐਮਐਸਜੀ: YouTube ਜ਼ਰੀਏ ਪੂਜਨੀਕ ਗੁਰੂ ਜੀ ਨੇ ਦੱਸੇ ਤੰਦਰੁਸਤ ਰਹਿਣ ਦੇ ਅਨਮੋਲ ਟਿਪਸ
ਨੀਂਦ ਨਹੀਂ ਆਉਂਦੀ ਤਾਂ ਕਰੋ ਸਿਮਰਨ, ਭਗਵਾਨ ਹੋ ਜਾਵੇਗਾ ਖੁਸ਼
ਰੋਜ਼ਾਨਾ ਘੱਟੋ-ਘੱਟ 5 ਤੋੋਂ 6 ਲੀਟਰ ਪਾਣੀ ਜ਼ਰੂਰ ਪੀਓ
ਸੂਰਜ ਰਹਿੰਦੇ ਕਰ ਲਓ ਭੋਜਨ, ਬੈਕਟੀਰੀਆ ਵਾਇਰਸ
ਖਾਣੇ ਦੇ ਨਾਲ ਹੋ ਜਾਣਗੇ ਘੱਟ
ਪਾਣੀ ਬੈਠ ਕੇ ਤੇ ਸਿੱਪ-ਸਿੱਪ ਕਰਦੇ ਪੀਓ
ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਸਾਧ-ਸੰਗਤ ਜੀ ਤੁਸੀਂ ਖਾਣਾ ਜ...
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਿਲਾਵਟਖੋਰਾਂ ਖਿਲਾਫ ਸ਼ਿਕੰਜਾ ਕਸਿਆ
ਮੁੱਖ ਸਕੱਤਰ ਵੱਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼
ਮੁੱਖ ਸਕੱਤਰ ਨੇ ਲਈ ਉੱਚ-ਪੱਧਰੀ ਮੀਟਿੰਗ ਵਿੱਚ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਾ ਕਰਨ ਲਈ ਆਖਿਆ
(ਅਸ਼ਵਨੀ ਚਾਵਲਾ) ਚੰਡੀਗੜ। ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾ...
ਜਮਾਂਦਰੂ ਦਿਲ ਦੀਆਂ ਬਿਮਾਰੀਆਂ ਦਾ ਵਧ ਰਿਹਾ ਅੰਕੜਾ
ਜਮਾਂਦਰੂ ਦਿਲ ( Heart Disease) ਦੀਆਂ ਬਿਮਾਰੀਆਂ ਦਾ ਵਧ ਰਿਹਾ ਅੰਕੜਾ
ਪੀੜਤਾਂ ਦੇ ਪੇਰੈਂਟਸ ਮੁਤਾਬਿਕ ਹਾਰਟ-ਰਿਲੇਟਿਡ ਸਮੱਸਿਆਵਾਂ ਯਾਨੀ ਖਾਸ ਸਿਹਤ ਸੰਭਾਲ ਲੋੜਾਂ ਵਾਲੇ ਬੱਚਿਆਂ ਦੀ ਹਾਲਤ ਉਨ੍ਹਾਂ ਨੂੰ ਉਹ ਕੰਮ ਕਰਨ ਤੋਂ ਰੋਕਦੀ ਹੈ, ਜੋ ਦੂਜੇ ਬੱਚੇ ਕਰਦੇ ਹਨ। ਇਹ ਬੱਚੇ ਦਿਲ ਦੀਆਂ ਸਮੱਸਿਆਵਾਂ ਤੋਂ ਬਿਨਾਂ...
ਪਪੀਤਾ ਹੀ ਨਹੀ ਇਸ ਦੇ ਬੀਜ ਵੀ ਹਨ ਕਈ ਬਿਮਾਰੀਆਂ ’ਚ ਗੁਣਕਾਰੀ, ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ
ਪਪੀਤੇ ਦੇ ਬੀਜਾਂ ਦੇ ਫਾਇਦਿਆਂ ਬਾਰੇ ਦੱਸਾਂਗੇ
Benefits of Papaya Seeds ਫਲ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਫਲਾਂ ਤੋਂ ਸਾਨੂੰ ਬਹੁਤ ਸਾਰੇ ਪੋਸ਼ਕ ਤੱਤ ਮਿਲਦੇ ਹਨ ਜੋ ਸਰੀਰ ਨੂੰ ਬਿਮਾਰੀਆਂ ਤੋਂ ਬਚਾਉਣ ਵਿੱਚ ਮੱਦਦ ਕਰਦੇ ਹਨ। ਲੋਕ ਪਪੀਤਾ ਖਾਣਾ ਪਸੰਦ ਕਰਦੇ ਹਨ। ਪਪੀਤਾ ਸਰੀਰ ਨੂੰ ਕਈ ਤਰ੍ਹਾਂ ਨਾਲ...
Health Tips: Dengue ਦੇ ਮਰੀਜ਼ ਕੀ ਖਾਣ ਤੇ ਕੀ ਨਾ ਖਾਣ…
Dengue: ਡੇਂਗੂ ਬੁਖ਼ਾਰ ਇੱਕ ਵਾਇਰਲ ਬਿਮਾਰੀ ਹੈ ਜੋ ਆਮ ਤੌਰ ’ਤੇ ਮੱਛਰਾਂ ਨਾਲ ਫੈਲਦੀ ਹੈ। ਇਸ ਬਿਮਾਰੀ ਦੌਰਾਨ ਸਹੀ ਖਾਣ-ਪੀਣ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਸਰੀਰ ਦੀ ਰੋਗ ਰੋਕੂ ਸ਼ਕਤੀ ਨੂੰ ਵਧਾਉਣ ਤੇ ਠੀਕ ਹੋਣ ਵਿੱਚ ਮੱਦਦ ਕਰਦਾ ਹੈ। ਡੇਂਗੂ ਦੇ ਮਰੀਜ਼ਾਂ ਨੂੰ ਕੀ ਖਾਣਾ ਚਾਹੀਦਾ ਹੈ-
Read Also : Telecom R...
Holi 2024 : ਇਸ ਹੋਲੀ ‘ਤੇ ਭਰੋ ਖਾਣੇ ‘ਚ ਅਨੋਖਾ ਸੁਆਦ
ਨਵੀਂ ਦਿੱਲੀ। ਚਾਕਲੇਟ ਹਰ ਕਿਸੇ ਦੀ ਪਸੰਦੀਦਾ ਮਠਿਆਈ ਹੈ, ਜਿਸ ਨੂੰ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਹਰ ਕੋਈ ਪਸੰਦ ਕਰਦਾ ਹੈ। ਇਹ ਬਹੁਤ ਵਧੀਆ ਹੋਵੇਗਾ ਜੇਕਰ ਤੁਸੀਂ ਇਸ ਨੂੰ ਆਪਣੇ ਮਨਪਸੰਦ ਰਵਾਇਤੀ ਪਕਵਾਨਾਂ ’ਚ ਸ਼ਾਮਲ ਕਰ ਸਕਦੇ ਹੋ! ਜੇਕਰ ਤੁਸੀਂ ਇਸ ਸੁਆਦੀ ਚਾਕਲੇਟ ਗੁਜੀਆ ਨੂੰ ਆਪਣੇ ਘਰ ’ਚ ਬਣਾਉਣਾ ਚਾਹੁੰ...
World Health Day: ਚੰਗੀ ਸੋਚ, ਡੂੰਘੀ ਨੀਂਦ, ਹੱਥੀਂ ਕੰਮ ਤੇ ਵਧੀਆ ਖੁਰਾਕ ਚੰਗੀ ਸਿਹਤ ਦੇ ਰਾਜ਼
ਵਿਸ਼ਵ ਸਿਹਤ ਦਿਵਸ ’ਤੇ ਵਿਸ਼ੇਸ਼ | World Health Day
ਲੋਕਾਂ ਨੂੰ ਚੰਗੀ ਸਿਹਤ, ਖਾਣ-ਪੀਣ ਦੇ ਚੰਗੇ ਅਸੂਲ ਤੇ ਬਿਮਾਰੀਆਂ ਤੋਂ ਬਚਾਓ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣੂ ਕਰਵਾਉਣ ਤੇ ਸਿਹਤ ਸਬੰਧੀ ਲੋਕਾਂ ’ਚ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਹਰ ਸਾਲ 7 ਅਪਰੈਲ ਨੂੰ ਵਿਸ਼ਵ ਸਿਹਤ ਦਿਵਸ ਵਜੋਂ ਮਨਾਇ...
ਆਯੂਸ਼ਮਾਨ ਕਾਰਡ ਰਾਹੀਂ ਮਰੀਜ਼ਾਂ ਨੂੰ ਮਿਲ ਰਹੀ 5 ਲੱਖ ਦੇ ਇਲਾਜ ਦੀ ਸਹੂਲਤ : ਡਾ. ਰਾਜਵਿੰਦਰ ਕੌਰ
ਸਿਵਲ ਹਸਪਤਾਲ ਫ਼ਿਰੋਜ਼ਪੁਰ ਮਰੀਜ਼ਾਂ ਨੂੰ ਦੇ ਰਿਹਾ ਬਿਹਤਰ ਸਿਹਤ ਸਹੂਲਤਾਂ : ਡਾ. ਰਾਜਵਿੰਦਰ ਕੌਰ
(ਸਤਪਾਲ ਥਿੰਦ) ਫ਼ਿਰੋਜ਼ਪੁਰ। Ayushman Card ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਤਾਇਨਾਤ ਮਾਹਿਰ ਡਾਕਟਰ ਜਿੱਥੇ ਰੋਜ਼ਾਨਾ ਸੈਂਕੜਿਆਂ ਦੀ ਤਦਾਦ ਵਿਚ ਓ.ਪੀ.ਡੀ. ਕਰਦਿਆਂ ਮਰੀਜ਼ਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾ...