Healthcare Schemes Punjab

Healthcare Schemes Punjab: ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਆਰਥਿਕ ਬਰਬਾਦੀ ਤੋਂ ਬਚਾਇਆ : ਵਿਧਾਇਕ ਰਾਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਵਿੱਚ  ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਕਿ ਰਾਜ ਅੰਦਰ ਕੋਈ ਵੀ ਪਰਿਵਾਰ ਵਿੱਤੀ ਤੰਗੀ ਕਾਰਨ ਇਲਾਜ਼ ਕਰਵਾਉਣ ਤੋਂ ਵਾਂਝਾ ਨਾ ਰਹੇ।
ਪੰਜਾਬ  ਸੂਬੇ  ਖਾਸ ਖਬਰ