Hear
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਸੀਏਏ: ਸੁਪਰੀਮ ਕੋਰਟ ‘ਚ ਦਾਇਰ 140 ਅਰਜੀਆਂ ‘ਤੇ ਸੁਣਵਾਈ ਸ਼ੁਰੂ
Published On
By Sach Kahoon Punjabi Desk
CAA ਸੁਪਰੀਮ ਕੋਰਟ ‘ਚ ਦਾਇਰ 140 ਅਰਜੀਆਂ ‘ਤੇ ਸੁਣਵਾਈ ਸ਼ੁਰੂ 3 ਜੱਜਾਂ ਦੀ ਬੈਚ ਜਾਂਚੇਗੀ ਕਾਨੂੰਨ ਦੀ ਸੰਵਿਧਾਨਿਕਤਾ ਨਵੀਂ ਦਿੱਲੀ, ਏਜੰਸੀ। ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨੂੰ ਲੈ ਕੇ ਦਾਇਰ 140 ਅਰਜੀਆਂ ‘ਤੇ ਸੁਪਰੀਮ ਕੋਰਟ ‘ਚ ਬੁੱਧਵਾਰ ਨੂੰ ਸੁਣਵਾਈ ਸ਼ੁਰੂ ਹੋਈ। ਚੀਫ ਜਸਟਿਸ ਐਸਏ ਬੋਬਡੇ, ਜਸਟਿਸ ਐਸ ਅਬਦੁਲ ਨਜੀਰ ਅਤੇ ਜਸਟਿਸ ਸੰਜੀਵ ਖੰਨਾ ਦਾ ਬੈਚ ਇਸ […]
Madrasa Teacher ਨਿਯੁਕਤੀ ਮਾਮਲਾ: ਸੁਣਵਾਈ ਅਗਲੇ ਹਫਤੇ
Published On
By Sach Kahoon Punjabi Desk
Madrasa Teacher ਨਿਯੁਕਤੀ ਮਾਮਲਾ: ਸੁਣਵਾਈ ਅਗਲੇ ਹਫਤੇ ਮਦਰਸਾ ਪ੍ਰਬੰਧਨ ਕਮੇਟੀ ਦੀ ਅਰਜੀ ‘ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਮਦਰਸਿਆਂ ‘ਚ ਅਧਿਆਪਕਾਂ ਦੀ ਨਿਯੁਕਤੀ ਦੇ ਮਾਮਲੇ ‘ਚ ਆਪਣੇ ਹਾਲੀਆ ਫੈਸਲੇ ਖਿਲਾਫ਼ ਮਦਰਸਾ ਪ੍ਰਬੰਧਨ ਕਮੇਟੀ ਦੀ ਅਰਜੀ ‘ਤੇ ਅਗਲੇ ਹਫਤੇ ਸੁਣਵਾਈ ਕਰੇਗਾ। ਸੀਨੀਅਰ ਵਕੀਲ ਅਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਮੁੱਖ ਜੱਜ ਐਸ […]
ਰੋਹਿੰਗਿਆ ਮਾਮਲਾ : ਸੁਪਰੀਮ ਕੋਰਟ ਚਾਰ ਹਫ਼ਤੇ ਬਾਅਦ ਕਰੇਗਾ ਸੁਣਵਾਈ
Published On
By Sach Kahoon Punjabi Desk
ਏਜੰਸੀ/ਨਵੀਂ ਦਿੱਲੀ। ਸੁਪਰੀਮ ਕੋਰਟ ਰੋਹਿੰਗਿਆ ਸਮੇਤ ਸਾਰੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜਣ ਵਾਲੀ ਪਟੀਸ਼ਨ ‘ਤੇ ਚਾਰ ਹਫ਼ਤਿਆਂ ਬਾਅਦ ਸੁਣਵਾਈ ਕਰੇਗਾ ਚੀਫ਼ ਜਸਟਿਸ ਐਸ. ਏ. ਬੋਬੜੇ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਭਾਜਪਾ ਦੇ ਆਗੂ ਅਸ਼ਵਿਨੀ ਉਪਾਧਿਆਏ ਦੀ ਪਟੀਸ਼ਨ ਦੀ ਸੁਣਵਾਈ ਨਾਲ ਸਹਿਮਤੀ ਪ੍ਰਗਟਾਈ ਅਦਾਲਤ ਨੇ ਕਿਹਾ ਕਿ ਉਹ ਇਸ ਮਾਮਲੇ ‘ਤੇ ਚਾਰ ਹਫ਼ਤਿਆਂ ਬਾਅਦ ਸੁਣਵਾਈ […]
ਸਬਰੀਮਾਮਲਾ ਮੰਦਰ ਮਾਮਲਾ। ਸੁਪਰੀਮ ਕੋਰਟ ਅੱਜ ਸੁਣਾਵੇਗੀ ਆਪਣਾ ਫੈਸਲਾ
Published On
By Sach Kahoon Punjabi Desk
ਕੇਰਲਾ ਦੇ 800 ਸਾਲ ਪੁਰਾਣੇ ਸਬਰੀਮਾਲਾ ਮੰਦਰ ਵਿੱਚ ਔਰਤਾਂ ਦੇ ਦਾਖਲ ਹੋਣ ਬਾਰੇ ਸੁਪਰੀਮ ਕੋਰਟ ਸੁਣਾਵੇਗੀ ਅੱਜ ਫੈਸਲਾ
65 ਪਟੀਸ਼ਨਾਂ ‘ਤੇ ਸੁਣਵਾਈ ਹੋਣੀ ਹੈ
ਸੁਪਰੀਮ ਨੇ ਆਪਣੇ ਪੁਰਾਣੇ ਫੈਸਲੇ ਂਚ ਕਿਹਾ ਸੀ ਕਿ ਦਹਾਕਿਆਂ ਪੁਰਾਣੀ ਹਿੰਦੂ ਪ੍ਰਥਾ ਗੈਰ ਕਾਨੂੰਨੀ ਤੇ ਗੈਰ ਸੰਵਧਾਨਿਕ ਹੈ।
ਪੀਐਮਸੀ ਬੈਂਕ ਮਾਮਲਾ: ਅਰਜੀ ਦੀ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ
Published On
By Sach Kahoon Punjabi Desk
ਪੀਐਮਸੀ ਬੈਂਕ ਮਾਮਲਾ: ਅਰਜੀ ਦੀ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਨੇ ਪੰਜਾਬ ਐਂਡ ਮਹਾਰਾਸ਼ਟਰ ਕੋ-ਆਪਰੇਟਿਵ (ਪੀਐਮਸੀ) ਬੈਂਕ ਦੇ ਖਾਤਾਧਾਰਕਾਂ ਨੂੰ ਰਾਸ਼ੀ ਕਢਵਾਉਣ ਦੀ ਮਨਜ਼ੂਰੀ ਸਬੰਧੀ ਅਰਜੀ ਦੀ ਸੁਣਵਾਈ ਤੋਂ ਸ਼ੁੱਕਰਵਾਰ ਨੂੰ ਨਾਂਹ ਕਰ ਦਿੱਤੀ। ਜੱਜ ਐਨ ਵੀ ਰਮਨ, ਜੱਜ ਆਰ ਸੁਭਾਸ਼ ਰੇਡੀ ਅਤੇ ਜੱਜ ਬੀ ਆਰ ਗਵਈ ਦੀ ਬੈਂਚ […]