Heart Attack

Sad News: ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Sad News: (ਸੁਰੇਸ਼ ਗਰਗ) ਸ਼੍ਰੀ ਮੁਕਤਸਰ ਸਾਹਿਬ। ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਚਲਾਈ ਜਾ ਰਹੀ ਵਿਸੇਸ਼ ਮੁਹਿੰਮ ਆਪਰੇਸ਼ਨ ਪ੍ਰਹਾਰ-2 ਦੇ ਦੌਰਾਨ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੋਮਵਾਰ ਨੂੰ ਡਿਊਟੀ ਨਿਭਾਉਂਦੇ ਹੋਏ ਮੁਕਤਸਰ ਜ਼ਿਲੇ ਦੇ ਬਰੀਵਾਲਾ ਥਾਣਾ ਵਿੱਚ ਤਾਇਨਾਤ ਇੱਕ ਪੁਲਿਸ ਕਰਮੀ ਦੀ ਦਿਲ ਦਾ ਦੌਰਾ ਪੈਣ ਕਾਰਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Heart Attack: ਪਤੰਗ ਉਡਾਉਂਦੇ ਸਮੇਂ ਅੱਠ ਸਾਲ ਦੇ ਬੱਚੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Heart Attack: ਫਿਰੋਜ਼ਪੁਰ (ਜਗਦੀਪ ਸਿੰਘ)। ਫ਼ਿਰੋਜ਼ਪੁਰ ’ਚ ਪਤੰਗ ਉਡਾਉਂਦੇ ਸਮੇਂ 8 ਸਾਲ ਦੇ ਬੱਚੇ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਦੀ ਪਛਾਣ ਮਨਮੀਤ ਸ਼ਰਮਾ ਪੁੱਤਰ ਚਾਂਦ ਸ਼ਰਮਾ ਵਾਸੀ ਦਫਤਰ ਵਣ ਵਿਭਾਗ ਫਿਰੋਜ਼ਪੁਰ ਦੇ ਬੈੱਕ ਸਾਇਡ ਵਜੋਂ ਹੋਈ ਹੈ, ਜੋ ਦੂਜੀ ਜਮਾਤ ਦਾ ਵਿਦਿਆਰਥੀ ਸੀ। ਜਾਣਕਾਰੀ ਅਨੁਸਾਰ […]
ਦੇਸ਼  ਪੰਜਾਬ  Breaking News  ਖਾਸ ਖਬਰ 

Sad News: ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ Sad News: (ਜਸਵੀਰ ਗਹਿਲ) ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ ਦੇ ਸ਼ਹਿਰ ਬਾਲੀ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਸਮਾਜ ਸੇਵੀ ਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਕਾਕਾ ਬਡਬਰ ਨੇ ਦੱਸਿਆ ਕਿ ਨੌਜਵਾਨ ਤੇਜਪਾਲ ਸਿੰਘ ਸੇਖੋਂ (34) ਪੁੱਤਰ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

Sad News: ਕਿਸਾਨ ਆਗੂ ਮਾਲੀ ਸਿੰਘ ਹੀਰ ਦੀ ਹਾਰਟ ਅਟੈਕ ਨਾਲ ਹੋਈ ਮੌਤ

Sad News: (ਭੀਮ ਸੈਨ ਇੰਸਾਂ ਗੋਬਿੰਦਗੜ੍ਹ) ਜੇਜੀਆ। ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਇਕਾਈ ਪ੍ਰਧਾਨ ਮਾਲੀ ਸਿੰਘ ਹੀਰ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤ ਰਾਮ ਛਾਜਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲੀ ਸਿੰਘ ਹੀਰ ਕਿਸਾਨ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Heart Attack: ਹੋ ਜਾਓ ਅਲਰਟ, ਦਿਲ ਦੇ ਦੌਰੇ ਦਾ ਖਤਰਾ ਵਧਾ ਸਕਦੀਆਂ ਹਨ ਖਾਣ-ਪੀਣ ਵਾਲੀਆਂ ਇਹ ਚੀਜ਼ਾਂ, ਜੇਕਰ ਕਰਦੇ ਹੋ ਇਸ ਦੀ ਵਰਤੋਂ…

ਅਨੁ ਸੈਣੀ। Heart Attack: ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ, ਖਾਣ-ਪੀਣ ਦੀਆਂ ਮਾੜੀਆਂ ਆਦਤਾਂ, ਤਣਾਅ ਤੇ ਸਰੀਰਕ ਗਤੀਵਿਧੀ ਦੀ ਘਾਟ ਕਾਰਨ ਦਿਲ ਦੀਆਂ ਬਿਮਾਰੀਆਂ ਤੇਜ਼ੀ ਨਾਲ ਵੱਧ ਰਹੀਆਂ ਹਨ। ਪਹਿਲਾਂ ਜਿੱਥੇ ਇਹ ਬਿਮਾਰੀ ਸਿਰਫ਼ ਬਜ਼ੁਰਗਾਂ ਤੱਕ ਸੀਮਤ ਮੰਨੀ ਜਾਂਦੀ ਸੀ, ਉੱਥੇ ਹੁਣ ਨੌਜਵਾਨਾਂ ’ਚ ਵੀ ਦਿਲ ਦੇ ਦੌਰੇ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੀ ਸਥਿਤੀ […]
ਦੇਸ਼  Breaking News  ਖਾਸ ਖਬਰ  ਸਿਹਤ 

Heart Attack: ਇਹ ਰਿਪੋਰਟ ਵੇਖ ਲਵੋ, ਇਸ ਲਈ ਪੈ ਰਹੇ ਹਨ ਦਿਲ ਦੇ ਦੌਰੇ!

Heart Attack: ਨਿਊਯਾਰਕ (ਏਜੰਸੀ)। ਪ੍ਰਦੂਸ਼ਣ ਦੇ ਸੁਰੱਖਿਅਤ ਪੱਧਰ (ਘੱਟ ਦਰਜੇ) ’ਤੇ ਮੰਨੀ ਜਾਣ ਵਾਲੀ ਹਵਾ ਵੀ ਹੌਲੀ-ਹੌਲੀ ਦਿਲ ਦੀਆਂ ਮਾਸਪੇਸ਼ੀਆਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ, ਜੋ ਬਾਅਦ ’ਚ ਦਿਲ ਦਾ ਦੌਰਾ ਪਾ ਸਕਦੀ ਹੈ। ਪਹਿਲਾਂ ਇਸ ਹਵਾ ਨੂੰ ‘ਸੁਰੱਖਿਅਤ ਸ਼੍ਰੇਣੀ’ ਵਿੱਚ ਰੱਖਿਆ ਗਿਆ ਸੀ। ਵਿਗਿਆਨੀਆਂ ਨੇ ਐਡਵਾਂਸਡ ਐਮਆਰਆਈ ਸਕੈਨ ਦੀ ਰਿਪੋਰਟ ਦੇ ਆਧਾਰ ’ਤੇ ਇੱਕ […]
ਦੇਸ਼  Breaking News  ਖਾਸ ਖਬਰ  ਸਿਹਤ 

Sad News: ਦਿਲ ਦਾ ਦੌਰਾ ਪੈਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ, ਪਿੰਡ ’ਚ ਸੋਗ ਦੀ ਲਹਿਰ

ਦੋਵੇਂ ਮ੍ਰਿਤਕ ਬਲਾਕ ਧਰਮਗੜ੍ਹ ਦੇ ਪ੍ਰੇਮੀ ਸੇਵਕ ਪ੍ਰਕਾਸ਼ ਦਾਸ ਇੰਸਾਂ ਦੇ ਛੋਟੇ ਭਰਾ ਸਨ | Sad News (ਜੀਵਨ ਗੋਇਲ) ਧਰਮਗੜ੍ਹ। ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਲਾਲ (62 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਆਹ ਦੀਆਂ ਖੁਸ਼ੀਆਂ ਮਾਤਮ ’ਚ ਬਦਲੀਆਂ, ਲਾਡ਼ੇ ਦੀ ਹੋ ਗਈ ਅਚਾਨਕ ਮੌਤ

ਦਿਲ ਦਾ ਦੌਰਾ ਪੈਣ ਕਾਰਨ ਹੋਈ ਲਾੜੇ ਦੀ ਮੌਤ (Sad News) (ਸੱਚ ਕਹੂੰ ਨਿਊਜ਼) ਜਲੰਧਰ। ਨਵਾਂ ਸ਼ਹਿਰ ’ਚ ਵਿਆਹ ਸਮਾਗਮ ਦੀਆਂ ਖੁਸ਼ੀਆਂ ਉਦੋਂ ਮਾਤਮ ’ਚ ਬਦਲ ਗਈਆਂ ਜਦੋਂ ਲਾਡ਼ੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲਾੜਾ ਸਟੇਜ ‘ਤੇ ਆਪਣੀ ਲਾੜੀ ਨੂੰ ਮਾਲਾ ਪਾਉਣ ਲਈ ਸਟੇਜ ‘ਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਏਅਰਪੋਰਟ ’ਤੇ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਖੇ ਸਥਿੱਤ ਏਅਰਪੋਰਟ ’ਤੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਦੀ ਪਹਿਚਾਣ ਹੌਲਦਾਰ ਬਲਜੀਤ ਸਿੰਘ ਵਜੋਂ ਹੋਈ ਹੈ।  ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬਲਜੀਤ ਸਿੰਘ ਪੁਲਿਸ ਵਿਭਾਗ […]
ਪੰਜਾਬ  Breaking News  ਖਾਸ ਖਬਰ 

Heart Attack : ਹਾਰਟ ਅਟੈਕ ਦੇ ਵਧਦੇ ਮਾਮਲੇ

ਹਾਰਟ ਅਟੈਕ (Heart Attack) ਦੇ ਵਧਦੇ ਮਾਮਲੇ ਅੱਜ ਦੇ ਸਮੇਂ ’ਚ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਏ ਹਨ। ਇਹ ਚਿੰਤਾ ਇਸ ਲਈ ਵੀ ਵਧ ਜਾਂਦੀ ਹੈ ਕਿਉਂਕਿ ਇਹ ਨਾ ਸਿਰਫ਼ ਬਜ਼ੁਰਗਾਂ ’ਚ, ਸਗੋਂ ਨੌਜਵਾਨਾਂ ’ਚ ਵੀ ਤੇਜ਼ੀ ਨਾਲ ਵਧ ਰਹੇ ਹਨ। ਭਾਰਤ ’ਚ ਕੁੱਲ ਹਾਰਟ ਅਟੈਕ ’ਚ ਲੱਗਭੱਗ 20 ਫੀਸਦੀ ਮਾਮਲੇ 40 ਸਾਲ ਤੋਂ […]
Breaking News  ਸੰਪਾਦਕੀ  ਖਾਸ ਖਬਰ  ਸਿਹਤ 

ਫਿਲੀਪੀਨਜ਼ ’ਚ ਪੰਜਾਬੀ ਨੌਜਵਾਨ ਦੀ ਮੌਤ, ਡੇਢ ਮਹੀਨਾ ਪਹਿਲਾਂ ਗਿਆ ਸੀ ਵਿਦੇਸ਼

ਵੀਡੀਓ ਕਾਲ ਦੌਰਾਨ ਪਿਆ ਦਿਲ ਦਾ ਦੌਰਾ | Patiala News ਪਟਿਆਲਾ ਦਾ ਰਹਿਣ ਵਾਲਾ ਸੀ ਮ੍ਰਿਤਕ ਮਨੀਸ਼ | Patiala News ਪਟਿਆਲਾ (ਸੱਚ ਕਹੂੰ ਨਿਊਜ਼)। ਫਿਲੀਪੀਨਜ਼ ’ਚ 35 ਸਾਲਾਂ ਦੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਪਟਿਆਲਾ ਦੇ ਸਮਾਣਾ ਦੇ ਕੇਸ਼ਵ ਨਗਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦਾ […]
ਪੰਜਾਬ  Breaking News  ਖਾਸ ਖਬਰ 

News Delhi : ਇਸ ਵਿਗਿਆਨੀ ਨੇ ਆਪਣੀ ਮੌਤ ਤੋਂ ਪਹਿਲਾਂ ਦੁਨੀਆਂ ਨੂੰ ਕੀਤਾ ਅਲਰਟ, ਦੇਖੋ ਮੌ+ਤ ਸਮੇਂ ਦੀ ਵੀਡੀਓ

Sameer Khandekar : ਕਹਿੰਦੇ ਨੇ ਮੌ+ਤ ਤੋਂ ਕੋਈ ਨਹੀਂ ਭੱਜ ਸਕਦਾ, ਇੱਕ ਅਟਲ ਸੱਚਾਈ ਹੈ। ਬਾਵਜ਼ੂਦ ਇਸ ਦੇ ਪਤਾ ਨਹੀਂ ਹਰ ਇਨਸਾਨ ਅੱਜ ਪੈਸਿਆਂ ਦੇ ਪਿੱਛੇ ਭੱਜਦਾ ਨਜ਼ਰ ਆ ਰਿਹਾ ਹੈ। ਇਨਸਾਨ ਦੇ ਕੋਲ, ਇਨਸਾਨ ਲਈ ਹੀ ਸਮਾਂ ਨਹੀਂ ਹੈ। ਲਾਲਚ, ਨਫ਼ਰਤ, ਹੰਕਾਰ ’ਚ ਡੁੱਬੇ ਹਿਨਸਾਨ ਭੁੱਲ ਜਾਂਦਾ ਹੈ ਕਿ ਨਾਲ ਹੀ ਕੁਝ ਨਹੀਂ ਜਾਂਦਾ। […]
ਦੇਸ਼  Breaking News  ਖਾਸ ਖਬਰ