Heart Disease Check Up Camp

Free Heart Checkup Camp: ਮੁਫ਼ਤ ਦਿਲ ਦੇ ਰੋਗਾਂ ਦੀ ਜਾਂਚ ਅਤੇ ਰੋਕਥਾਮ ਕੈਂਪ ਭਲਕੇ

ਸਮਾਜ ਸੇਵਾ ਅਤੇ ਲੋਕ ਭਲਾਈ ਦੇ ਉਦੇਸ਼ ਨਾਲ ਸ਼ਾਹ ਸਤਿਨਾਮ ਜੀ ਰਿਸਰਚ ਐਂਡ ਡਿਵੈਲਪਮੈਂਟ ਫਾਊਂਡੇਸ਼ਨ, ਸਰਸਾ ਵੱਲੋਂ ਇੱਕ ਵਿਸ਼ੇਸ਼ ਮੁਫ਼ਤ ਦਿਲ ਦੇ ਰੋਗਾਂ ਦੀ ਜਾਂਚ ਅਤੇ ਸਲਾਹ ਕੈਂਪ ਲਾਇਆ ਜਾ ਰਿਹਾ ਹੈ। ਫਾਊਂਡੇਸ਼ਨ ਵੱਲੋਂ ਇਹ ਸਿਹਤ ਕੈਂਪ 18 ਅਪਰੈਲ ਸ਼ਨਿੱਚਰਵਾਰ ਨੂੰ ਲਾਇਆ ਜਾ ਰਿਹਾ।
ਦੇਸ਼  ਖਾਸ ਖਬਰ  ਸਿਹਤ  ਸਰਸਾ