Heart to Heart with MSG Part 13 : ਪੂਜਨੀਕ ਗੁਰੂ ਜੀ ਨੇ ਲਾਈਵ ਦਰਸ਼ਨ ਦੇ ਕੇ ਸਾਧ-ਸੰਗਤ ਨੂੰ ਕੀਤਾ ਨਿਹਾਲ 

pita ji ok

Heart to Heart with MSG Part 13 

(ਸੱਚ ਕਹੂੰ ਨਿਊਜ਼) ਬਰਨਾਵਾ । ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਯੂਟਿਊਰ ਚੈਨਲ ’ਤੇ ਲਾਈਵ ਹੋ ਕੇ ਸਾਧ-ਸੰਗਤ ਨੂੰ ਦਰਸ਼ਨ ਦਿੱਤੇ। ਪੂਜਨੀਕ ਗੁਰੂ ਜੀ ਦੇ ਲਾਈਵ ਹੁੰਦੇ ਹੀ ਵੱਡੀ ਗਿਣਤੀ ’ਚ ਸਾਧ-ਸੰਗਤ ਯੂਟਿਊਬ ਚੈੱਨਲ ’ਤੇ ਜੁੜ ਗਈ ਤੇ ਪੂਜਨੀਕ ਗੁਰੂ ਜੀ ਪਵਿੱਤਰ ਅਨਮੋਲ ਬਚਨਾਂ ਦਾ ਆਨੰਦ ਮਾਣਿਆ।

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਸ਼ੁੱਭ ਆਗਮਨ ਪੁਰਬ ਦੀ ਖੁਸ਼ੀ ’ਚ ਡੇਰਾ ਸੱਚਾ ਸੌਦਾ ਦੇ ਕਰੋੜਾਂ ਸ਼ਰਧਾਲੂ ਖੁਸ਼ੀ ’ਚ ਨਾਲ ਫੁੱਲੇ ਨਹੀਂ ਸਮਾ ਰਹੇ ਹਨ।

pita jiw

ਸਾਧ-ਸੰਗਤ ਘਿਓ ਦੇ ਦੀਵੇ ਜਗਾ ਕੇ, ਮਠਿਆਈਆਂ ਵੰਡ ਕੇ, ਪੂਜਨੀਕ ਗੁਰੂ ਜੀ ਵੱਲੋਂ ਚਲਾਏ ਗਏ 139 ਮਾਨਵਤਾ ਭਲਾਈ ਦੇ ਕਾਰਜ ਜਿਵੇਂ ਲੋੜਵੰਦਾਂ ਨੂੰ ਰਾਸ਼ਨ, ਕੁਪੋਸ਼ਣ ਤੋਂ ਬਚਾਉਣ ਲਈ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਭੋਜ਼ਨ ਦੇ ਕੇ ਅਪਣੀ ਖੁਸ਼ੀ ਦਾ ਇਜਹਾਰ ਕਰ ਰਹੇ ਹਨ। ਸਾਧ-ਸੰਗਤ ਨੇ ਕਿਹਾ ਕਿ ਯੂ-ਟਿਊਬ ਅਤੇ ਇੰਸਟਾਗ੍ਰਾਮ ’ਤੇ ਪੂਜਨੀਕ ਗੁਰੂ ਜੀ ਦੇ ਪਵਿੱਤਰ ਦਰਸ਼ਨ ਕਰਕੇ ਅਤੇ ਸ਼ਬਦ ਸੁਣ ਕੇ ਜੋ ਖੁਸ਼ੀ ਮਿਲਦੀ ਹੈ, ਉਸ ਨੂੰ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ। ਥੈਂਕਯੂ , ਥੈਂਕਯੂ ਡਾ. ਐਮਐਸਜੀ, ਅਸੀਂ ਤੁਹਾਡਾ ਦੇਨ ਨਹੀਂ ਦੇ ਸਕਦੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ