Punjab

Ludhiana News: ਲੁਧਿਆਣਾ ਰੇਲਵੇ ਸਟੇਸ਼ਨ ’ਤੇ ਵੱਡਾ ਹਾਦਸਾ, ਚੱਲਦੀ ਟ੍ਰੇਨ ਦਾ ਟੁੱਟਿਆ ਡੱਬਾ
Aman Arora ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨਡੀਏ ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ
Yudh Nashian Virudh: ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ
Mukh Mantri Sehat Yojana Punjab: ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ
ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ, ਮੁੱਖ ਮੰਤਰੀ ਨੇ Mukhyamantri Mawan Dhian Sarkar Yojana ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਦਿੱਲੀ ‘ਚ ਗਰਮੀ ਨੇ ਦਿੱਤੀ ਦਸਤਕ

Sach Kahoon Punjabi Desk Picture
Published On

(ਏਜੰਸੀ) ਨਵੀਂ ਦਿੱਲੀ। ਸੋਮਵਾਰ ਨੂੰ ਦਿੱਲੀ ‘ਚ ਗਰਮੀ ਨੇ ਦਸਤਕ ਦੇ ਦਿੱਤੀ ਹੈ ਦਿੱਲੀ ਵਾਸੀਆਂ ਨੇ ਵੀ ਗਰਮੀ ਮਹਿਸੂਸ ਕੀਤੀ ਰਾਜਧਾਨੀ ਦਾ ਘੱਟੋ-ਘੱਟ ਤਾਪਮਾਨ 16.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਵੱਧ ਰਿਹਾ ਕੌਮੀ ਰਾਜਧਾਨੀ ‘ਚ ਘੱਟੋ-ਘੱਟ ਤਾਪਮਾਨ ਐਤਵਾਰ ਦੇ 15.6 ਡਿਗਰੀ ਸੈਲਸੀਅਸ ਦੇ ਮੁਕਾਬਲੇ ਲਗਭਗ ਇੱਕ ਡਿਗਰੀ ਜ਼ਿਆਦਾ ਰਿਹਾ ਮੌਸਮ ਵਿਭਾਗ ਦੇ ਪੂਰਵਅਨੁਮਾਨ ਅਨੁਸਾਰ ਆਉਣ ਵਾਲੇ ਦਿਨਾਂ ‘ਚ ਆਸਮਾਨ ਸਾਫ਼ ਰਹੇਗਾ ਵਿਭਾਗ ਨੇ ਦੱਸਿਆ ਕਿ ਮੰਗਲਵਾਰ ਦਾ ਵੱਧ ਤੋਂ ਵੱਧ ਤੇ ਘੱਟੋ-ਘੱਟ ਤਾਪਮਾਨ 31 ਡਿਗਰੀ ਸੈਲਸੀਅਸ ਤੇ 16 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

About The Author

Related Posts