Heatwave Alert
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
IMD Heatwave: ਰਾਜਸਥਾਨ ’ਚ ਲੂ ਦੀ ਸ਼ੁਰੂਆਤ, ਪੰਜਾਬ-ਹਰਿਆਣਾ ਲਈ ਅਲਰਟ ਜਾਰੀ
Published On
By Khushdeep Singh
ਗਰਮੀ ਦੀ ਲਹਿਰ ਨੇ ਉੱਤਰੀ ਭਾਰਤ ਤੋਂ ਦੱਖਣ ਤੱਕ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਹਰਿਆਣਾ ਦੇ ਰੋਹਤਕ ਵਿੱਚ ਵੱਧ ਤੋਂ ਵੱਧ ਤਾਪਮਾਨ 42.3 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ, ਜਿਸ ਨਾਲ ਇਹ ਸੂਬੇ ਦਾ ਸਭ ਤੋਂ ਗਰਮ ਸਥਾਨ ਬਣ ਗਿਆ
Summer Vacations: ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਸਕੂਲਾਂ ’ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ
Published On
By Sach Kahoon Punjabi Desk
Summer Vacations: ਨਵੀਂ ਦਿੱਲੀ। ਗਰਮੀ ਦੇ ਕਹਿਰ ਨਾਲ ਉੱਤਰ ਭਾਰਤ ਝੁਲਸ ਰਿਹਾ ਹੈ। ਮੌਸਮ ਵਿਭਾਗ ਨੇ ਅੱਤ ਦੀ ਗਰਮੀ ਦਾ ਰੈੱਡ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਸ਼ੁੱਕਰਵਾਰ ਨੂੰ ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਵੱਧ ਤੋਂ ਵੱਧ ਤਾਪਮਾਨ 49.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਹ […]
Heatwave Alert: ਗਰਮੀ ਨੇ ਤੋੜੇ ਸਾਰੇ ਰਿਕਾਰਡ, ਦੁਪਹਿਰ ਸਮੇਂ ਘਰਾਂ ਤੋਂ ਬਾਹਰ ਨਿਕਲਣ ਤੋਂ ਡਰ ਰਹੇ ਲੋਕ
Published On
By Sach Kahoon Punjabi Desk
Heatwave Alert Punjab: ਲੁਧਿਆਣਾ (ਜਸਵੀਰ ਸਿੰਘ ਗਹਿਲ)। ਮਹਾਂਨਗਰ ’ਚ ਅਸਮਾਨ ਨੇ ਅੱਗ ਵਰ੍ਹਾਉਣੀ ਸ਼ੁਰੂ ਕਰ ਦਿੱਤੀ ਹੈ, ਤਾਪਮਾਨ 42.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਭਿਆਨਕ ਗਰਮੀ ’ਚ ਨਾ ਸਿਰਫ਼ ਮਨੁੱਖੀ ਜੀਵਨ, ਸਗੋਂ ਪੰਛੀਆਂ ਤੇ ਜਾਨਵਰਾਂ ਦਾ ਵੀ ਜੀਵਨ ਦੁਖੀ ਹੋ ਰਿਹਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਐਤਵਾਰ ਨੂੰ ਲੁਧਿਆਣਾ ’ਚ ਜ਼ਿਆਦਾ ਤੋਂ […]
Heatwave Alert: ਹੀਟਵੇਵ ਸਬੰਧੀ ਅਲਰਟ ਜਾਰੀ, ਤੇਜ਼ ਗਰਮੀ ਨਾਲ ਵਧੇਗੀ ਸਮੱਸਿਆਵਾਂ
Published On
By Sach Kahoon Punjabi Desk
ਐਨਸੀਆਰ ’ਚ ਹੀਟਵੇਵ ਸਬੰਧੀ ਅਲਰਟ ਜਾਰੀ, ਤੇਜ਼ ਗਰਮੀ ਨਾਲ ਵਧੇਗੀ ਸਮੱਸਿਆਵਾਂ Heatwave Alert: ਨੋਇਡਾ, (ਆਈਏਐਨਐਸ)। ਐਨਸੀਆਰ ਦੇ ਲੋਕ ਗਰਮ ਹਵਾਵਾਂ ਅਤੇ ਗਰਮੀ ਦੀਆਂ ਲਹਿਰਾਂ ਦਾ ਸਾਹਮਣਾ ਕਰ ਰਹੇ ਹਨ। ਭਿਆਨਕ ਗਰਮੀ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਵੀ ਐਨਸੀਆਰ ਦੇ ਲੋਕਾਂ ਨੂੰ ਗਰਮੀ ਦੀ ਲਹਿਰ ਦਾ ਸਾਹਮਣਾ […]
Heatwave Alert: DOE ਨੇ ਜਾਰੀ ਕੀਤੇ ਸਕੂਲਾਂ ਲਈ ਜ਼ਰੂਰੀ ਦਿਸ਼ਾ-ਨਿਰਦੇਸ਼
Published On
By Sach Kahoon Punjabi Desk
Delhi Heatwave ਨਵੀਂ-ਦਿੱਲੀ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸਥਿਤ ਡਾਇਰੈਕਟੋਰੇਟ ਆਫ਼ ਐਜੂਕੇਸ਼ਨ (DOE) ਨੇ ਪੂਰੇ ਉੱਤਰ ਭਾਰਤ ਵਿੱਚ ਵੱਧ ਰਹੇ ਤਾਪਮਾਨ ਅਤੇ ਗਰਮੀ ਦੀ ਲਹਿਰ ਦੇ ਪ੍ਰਕੋਪ ਕਾਰਨ ਵਿਦਿਆਰਥੀਆਂ ਅਤੇ ਸਟਾਫ਼ ਦੀ ਭਲਾਈ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦਿਸ਼ਾ-ਨਿਰਦੇਸ਼ਾਂ ਦੀ ਸੂਚੀ ਵਿੱਚ, DOE ਨੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਨੂੰ ਸ਼ਾਮਲ ਕੀਤਾ […]
