Heatwave Relief Punjab
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Rain in Batala: ਬਟਾਲਾ 'ਚ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
Published On
By Satinder Mathur
ਬਟਾਲਾ ਅਤੇ ਨੇੜਲੇ ਇਲਾਕਿਆਂ ਵਿੱਚ ਅੱਜ ਮੌਸਮ ਦੇ ਬਦਲੇ ਮਿਜ਼ਾਜ ਨੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਵੱਡੀ ਰਾਹਤ ਦਿੱਤੀ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਸੀ, ਪਰ ਅੱਜ ਹੋਈ ਬਾਰਿਸ਼ ਨੇ ਤਾਪਮਾਨ ਵਿੱਚ ਗਿਰਾਵਟ ਲਿਆਂਦੀ ਹੈ ਅਤੇ ਵਾਤਾਵਰਣ ਵਿੱਚ ਖੁਸ਼ਗਵਾਰ ਠੰਢਕ ਘੋਲ ਦਿੱਤੀ ਹੈ।