Heavy Rain Alert

Punjab Flood Alert: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਸ਼ਾਮ ਤੱਕ ਪਹੁੰਚ ਸਕਦੈ ਪਾਣੀ, ਮੌਸਮ ਵਿਭਾਗ ਨੇ ਵੀ ਚਿੰਤਾ ਵਧਾਈ

Punjab Flood Alert: ਚੰਡੀਗੜ੍ਹ। ਪੰਜਾਬ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ ਸੈਂਕੜੇ ਪਿੰਡਾਂ ’ਚ ਹਾਲੇ ਵੀ ਲੋਕ ਫਸੇ ਹੋਏ ਹਨ। ਇਨ੍ਹਾਂ ਜ਼ਿਲ੍ਹਿਆਂ ’ਚ ਹੁਣ ਤੱਕ ਕਰੀਬ 16 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਉਧਰ ਘੱਗਰ ’ਚ ਇਕਦਮ ਪਾਣੀ ਦਾ ਪੱਧਰ ਵਧਣ ਮਗਰੋਂ ਮੁਹਾਲੀ, ਪਟਿਆਲਾ, ਸੰਗਰੂਰ ਅਤੇ […]
ਪੰਜਾਬ  Breaking News  ਖਾਸ ਖਬਰ 

Heavy Rain Alert: ਭਾਰੀ ਮੀਂਹ ਤੇ ਤੂਫ਼ਾਨ ਕਾਰਨ ਅਗਲੇ ਦੋ ਦਿਨਾਂ ਲਈ ਅਲਰਟ ਜਾਰੀ

Heavy Rain Alert: ਨਵੀਂ ਦਿੱਲੀ। ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਪੂਰੀ ਤਰ੍ਹਾਂ ਬਦਲ ਗਿਆ ਹੈ। ਐਤਵਾਰ ਨੂੰ ਸ਼ੁਰੂ ਹੋਈ ਭਾਰੀ ਬਾਰਿਸ਼, ਗਰਜ ਅਤੇ ਤੇਜ਼ ਹਵਾਵਾਂ ਦੀ ਲੜੀ ਸੋਮਵਾਰ ਨੂੰ ਵੀ ਜਾਰੀ ਰਹੀ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ 26 ਅਤੇ 27 ਮਈ ਲਈ ਫਿਰ ਤੋਂ ਚੇਤਾਵਨੀ ਜਾਰੀ ਕੀਤੀ ਹੈ ਅਤੇ […]
ਦੇਸ਼  Breaking News  ਦਿੱਲੀ-ਐਨਸੀਆਰ  ਖਾਸ ਖਬਰ 

Rain Alert: ਇਨ੍ਹਾਂ ਸੂਬਿਆਂ ’ਚ ਤਬਾਹੀ ਮਚਾ ਸਕਦੈ ਮੀਂਹ, ਮੌਸਮ ਵਿਭਾਗ ਦਾ ਅਲਰਟ

Rain Alert: ਨਵੀਂ ਦਿੱਲੀ। ਕਹਿਰ ਦੀ ਗਰਮੀ ਦੌਰਾਨ ਇੱਕ ਹੋਰ ਖ਼ਬਰ ਨਿੱਕਲ ਕੇ ਆ ਰਹੀ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ। ਇੱਕ ਵਾਰ ਫਿਰ ਮੌਸਮ ਬਦਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਬੰਗਾਲ ਦੀ ਖਾੜੀ ਤੋਂ ਅਰਬ ਸਾਗਰ ਤੱਕ ਮੌਸਮ ਦਾ ਪੈਟਰਨ ਬਦਲਣਾ ਸ਼ੁਰੂ ਹੋ ਗਿਆ ਹੈ। ਦੱਖਣੀ ਮਾਨਸੂਨ ਲਗਾਤਾਰ ਮਜ਼ਬੂਤ ਹੋ ਰਿਹਾ […]
ਦੇਸ਼  Breaking News  ਖਾਸ ਖਬਰ 

Heavy Rain Alert : ਬਦਲਦੇ ਮੌਸਮ ਕਾਰਨ ਲੋਕ ਪ੍ਰੇਸ਼ਾਨ, ਭਾਰੀ ਮੀਂਹ ਦਾ ਅਲਰਟ ਹੋਇਆ ਜਾਰੀ

ਚੰਡੀਗੜ੍ਹ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ (weather today) ਬਦਲਦਾ ਦਿਖਾਈ ਦੇ ਰਿਹਾ ਹੈ। ਵਾਰ-ਵਾਰ ਬਦਲਦੇ ਮੌਸਮ ਨੇ ਲੋਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਸ਼ੁੱਕਰਵਾਰ ਸਵੇਰੇ ਪੰਜਾਬ ’ਚ ਕਈ ਥਾਵਾਂ ’ਤੇ ਭਾਰੀ ਮੀਂਹ ਤੇ ਗੜੇਮਾਰੀ ਤੋਂ ਬਾਅਦ ਲੋਕਾਂ ਵਿੱਚ ਸਹਿਮ ਪਾਇਆ ਜਾ ਰਿਹਾ ਹੈ। ਬੀਤੇ ਦਿਨ ਲੋਕਾਂ ਨੂੰ ਧੁੱਪ ਦੀ ਉਮੀਦ ਬਣੀ ਹੋਈ ਸੀ ਪਰ […]
ਦੇਸ਼  ਪੰਜਾਬ  Breaking News  ਖਾਸ ਖਬਰ 

ਉੱਤਰਾਖੰਡ ’ਚ ਅਗਲੇ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ

ਐਸਡੀਆਰਐਫ ਦੀਆਂ 29 ਟੀਮਾਂ ਨੇ ਸੰਭਾਲਿਆ ਮੋਰਚਾ (ਏਜੰਸੀ) ਦੇਹਰਾਦੂਨ। ਉੱਤਰਾਖੰਡ ’ਚ ਅਗਲੇ ਤਿੰਨ ਦਿਨਾਂ ਤੱਕ ਹਲਕੇ ਮੀਂਹ ਦੀ ਚਿਤਾਵਨੀ ਤੋਂ ਬਾਅਦ ਸੂਬਾ ਆਫਤਾ ਪ੍ਰਬੰਧਨ ਬਲ (ਐਸਡੀਆਰਐਫ) ਦੇ ਜਵਾਨਾਂ ਨੇ ਆਪਣਾ ਮੋਰਚਾ ਸੰਭਾਲ ਲਿਆ ਹੈ। ਐਸਡੀਆਰਟੇਫ ਦੇ ਸੈਨਾਨਾਇਕ (ਕਮਾਂਡੈਂਟ) ਨਵਨੀਤ ਭੁੱਲਰ ਨੇ ਅੱਜ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਸੂਬੇ ’ਚ […]
ਦੇਸ਼  Breaking News  ਖਾਸ ਖਬਰ