Heavy rainfall

Heavy Rainfall: ਭਾਰੀ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਕਾਰਨ 10 ਦੀ ਮੌਤ, ਇੱਕ ਲਾਪਤਾ

ਪਿਛਲੇ ਦੋ ਦਿਨਾਂ ਵਿੱਚ ਮੀਂਹ ਕਾਰਨ ਜ਼ਿਲ੍ਹੇ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਐਤਵਾਰ ਨੂੰ ਹੀ ਨੌਂ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਲਾਪਤਾ ਹੈ। ਇੱਕ ਵਿਅਕਤੀ ਦੀ ਮੌਤ ਸ਼ਨੀਵਾਰ ਨੂੰ ਹੋਈ ਸੀ।
ਕੁੱਲ ਜਹਾਨ  ਖਾਸ ਖਬਰ 

Heavy Rainfall: ਤੇਜ਼ ਤੂਫ਼ਾਨ ਅਤੇ ਭਾਰੀ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਣਾ

ਦਿੱਲੀ ਸਮੇਤ ਨੋਇਡਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਤੇਜ਼ ਤੂਫ਼ਾਨ ਅਤੇ ਭਾਰੀ ਮੀਂਹ ਦੇ ਨਾਲ ਤੇਜ਼ ਮੀਂਹ ਨੇ ਭਿਆਨਕ ਗਰਮੀ ਤੋਂ ਕਾਫ਼ੀ ਰਾਹਤ ਦਿੱਤੀ। ਦੁਪਹਿਰ ਵੇਲੇ ਮੌਸਮ ਅਚਾਨਕ ਬਦਲ ਗਿਆ, ਕਾਲੇ ਬੱਦਲ ਅਤੇ ਤੇਜ਼ ਹਵਾਵਾਂ ਚੱਲੀਆਂ।
ਦਿੱਲੀ  ਸੂਬੇ  ਖਾਸ ਖਬਰ 

Heavy Rainfall: ਉੱਤਰ-ਪੂਰਬ ਅਤੇ ਪੂਰਬੀ ਭਾਰਤ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

Heavy Rainfall: ਨਵੀਂ ਦਿੱਲੀ, (ਆਈਏਐਨਐਸ) ਭਾਰਤ ਮੌਸਮ ਵਿਭਾਗ (ਆਈਐਮਡੀ) ਨੇ ਉੱਤਰ-ਪੂਰਬ ਅਤੇ ਪੂਰਬੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕੱਲ੍ਹ ਤੱਕ ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਇਸ ਖੇਤਰ ਵਿੱਚ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ […]
ਦੇਸ਼  Breaking News  ਖਾਸ ਖਬਰ 

IMD Weather Update : ਕੁਦਰਤੀ ਕਰੋਪੀ, ਖਤਰਾ ਅਜੇ ਟਲਿਆ ਨਹੀਂ, ਮੌਸਮ ਵਿਭਾਗ ਦੀ ਚੇਤਾਵਨੀ, ਸੂਕਲ-ਕਾਲਜ ਕਰਨੇ ਪਏ ਬੰਦ

ਨਵੀਂ ਦਿੱਲੀ। IMD Weather Update : ਗੁਜਰਾਤ ‘ਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸੂਬੇ ਵਿੱਚ ਮੀ.ਹ ਨਾਲ ਹੋੋਏ ਹਾਦਸਿਆਂ ‘ਚ ਹੁਣ ਤੱਕ ਦੋ ਦਰਜਨ ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ 35 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਕੀਤਾ ਗਿਆ ਹੈ। ਅਰਬ ਸਾਗਰ […]
ਦੇਸ਼  Breaking News  ਖਾਸ ਖਬਰ 

ਹੜ੍ਹਾਂ ਦਾ ਖ਼ਤਰਾ, ਭਾਰੀ ਮੀਂਹ ਪਿੱਛੋਂ ਯਮੁਨਾ ਨਦੀ ‘ਚ ਪਾਣੀ ਵਧਿਆ

ਪਾਣੀਪਤ: ਹਰਿਆਣਾ ਵਿੱਚ ਬੁੱਧਵਾਰ ਸਵੇਰੇ ਮੌਸਮ ਇਕਦਮ ਬਦਲ ਗਿਆ। ਕਰੀਬ ਦੋ ਘੰਟੇ ਪੂਰੇ ਰਾਜ ਵਿੱਚ ਚੰਗਾ ਮੀਂਹ ਵਰ੍ਹਿਆ ਜਿਸ ਨੇ ਪਿਛਲੇ ਕਈ ਦਿਨਾਂ ਤੋਂ ਗਰਮੀ ਨਾਲ ਦੋ ਚਾਰ ਹੋ ਰਹੇ ਲੋਕਾਂ, ਪਸ਼ੂ ਪਰਿੰਦਿਆਂ ਨੂੰ ਰਾਹਤ ਦਿਵਾਈ। ਮੀਂਹ ਨਾਲ ਜਿੱਥੇ ਮੌਸਮ ਸੁਹਾਵਣਾ ਹੋਇਆ ਹੈ, ਉਥੇ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸਕਾਨ ਹੈ। ਪਹਾੜਾਂ ‘ਤੇ ਲਗਾਤਾਰ ਮੀਂਹ ਪੈਣ ਕਾਰਨ […]
Uncategorized  ਹਰਿਆਣਾ