Helicopter News

ਭਾਰਤੀ ਹਵਾਈ ਫੌਜ ਨੂੰ ਮਿਲਿਆ ਸਵਦੇਸ਼ੀ ਲੜਾਕੂ ਹੈਲੀਕਾਪਟਰ 

ਰਾਜਨਾਥ ਸਿੰਘ ਨੇ ਇਸ ਨੂੰ ਪ੍ਰਚੰਡ ਦਾ ਨਾਂਅ ਦਿੱਤਾ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਹਵਾਈ ਫੌਜ ਨੂੰ ਸੋਮਵਾਰ ਨੂੰ ਸਵਦੇਸ਼ੀ ਲਾਈਟ ਕੰਬੈਟ ਹੈਲੀਕਾਪਟਰ (LCH) ਮਿਲਿਆ ਹੈ। ਇਸ ਦੀ ਤੋਪ ਹਰ ਮਿੰਟ 750 ਗੋਲੀਆਂ ਦਾਗ ਸਕਦੀ ਹੈ। ਇਸ ਦੀਆਂ ਵਿਸ਼ੇਸ਼ਤਾਵਾਂ ਕਾਰਨ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਨੂੰ ਪ੍ਰਚੰਡ ਦਾ ਨਾਂ ਦਿੱਤਾ ਹੈ। ਇਸ ਹੈਲੀਕਾਪਟਰ […]
ਦੇਸ਼  Breaking News  ਦਿੱਲੀ  ਸੂਬੇ  ਰਾਜਸਥਾਨ  ਖਾਸ ਖਬਰ