Helped

ਖਤੌਲੀ ਰੇਲ ਹਾਦਸਾ : ਜਿੰਦਗੀਆਂ ਨੂੰ ਬਚਾਉਣ ‘ਚ ਜੁਟੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ

ਹਾਦਸੇ ਤੋਂ ਤੁਰੰਤ ਬਾਅਦ ਪਹੁੰਚੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਸੱਚ ਕਹੂੰ ਨਿਊਜ਼, ਮੁਜੱਫ਼ਰਨਗਰ:ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਕੋਲ ਖਤੌਲੀ ‘ਚ ਸ਼ਨਿੱਚਰਵਾਰ ਦੇਰ ਸ਼ਾਮ ਪੁਰੀ-ਹਰਿਦੁਆਰ ਉਤਕਲ ਐਕਸਪ੍ਰੈਸ ਦੇ ਪਟੜੀ ਤੋਂ ਉਤਰਣ ਕਾਰਨ ਵਾਪਰੇ ਹਾਦਸੇ ਤੋਂ ਬਾਅਦ ਜਿੱਥੇ ਭਾਰਤੀ ਰੇਲਵੇ ਤੇ ਉੱਤਰ ਪ੍ਰਦੇਸ਼ ਸਰਕਾਰ ਦੁਆਰਾ ਰਾਹਤ ਤੇ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ […]
ਦੇਸ਼  Breaking News