ਹੇਮੰਤ ਸੋਰੇਨ ਨੇ ਦਿੱਤਾ ਅਸਤੀਫਾ, ਚੰਪਾਈ ਸੋਰੇਨ ਹੋਣਗੇ ਝਾਰਖੰਡ ਦੇ ਨਵੇਂ ਮੁੱਖ ਮੰਤਰੀ

Hemant Soren

ਝਾਰਖੰਡ। ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੇ ਅਸਤੀਫਾ ਦੇ ਦਿੱਤਾ ਹੈ। ਜੇਐਮਐਮ ਦੇ ਸੀਨੀਅਰ ਆਗੂ ਚੰਪਾਈ ਸੋਰੇਨ ਨਵੇਂ ਮੁੱਖ ਮੰਤਰੀ ਹੋਣਗੇ। ਜ਼ਮੀਨ ਘੁਟਾਲੇ ਵਿੱਚ ਫਸੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਈਡੀ ਵੱਲੋਂ ਪੁੱਛਗਿੱਛ ਤੋਂ ਬਾਅਦ ਅਸਤੀਫ਼ਾ ਦੇਣ ਲਈ ਸਿੱਧੇ ਰਾਜ ਭਵਨ ਪੁੱਜੇ। ਫਿਲਹਾਲ ਹੇਮੰਤ ਸੋਰੇਨ ਰਾਜ ਭਵਨ ਵਿੱਚ ਹਨ। ਹੁਣ ਝਾਰਖੰਡ ਦੇ ਨਵੇਂ ਮੁੱਖ ਮੰਤਰੀ ਚੰਪਾਈ ਸੋਰੇਨ ਹੋਣਗੇ।

ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ, ਪੰਜਾਬ ਹੋਮ ਗਾਰਡ ਵਲੰਟੀਅਰ ਨੂੰ ਰਿਸ਼ਵਤ ਲੈਣੀ ਪਈ ਮਹਿੰਗੀ

LEAVE A REPLY

Please enter your comment!
Please enter your name here