Hero Asian Champions Trophy 2026

Hero Asian Champions Trophy 2026: ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾਇਆ, ਲਗਾਤਾਰ ਤੀਜੀ ਜਿੱਤ ਦਰਜ

ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਚੱਲ ਰਹੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਾਪਾਨ ਨੂੰ 4-1 ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਮਲੇਸ਼ੀਆ ਨੇ ਵੀ ਲਗਾਤਾਰ ਤੀਜੀ ਜਿੱਤ ਹਾਸਲ ਕੀਤੀ, ਜਦਕਿ
ਦੇਸ਼  ਪੰਜਾਬ  ਕੁੱਲ ਜਹਾਨ  ਖੇਡ ਮੈਦਾਨ  ਸੂਬੇ  ਖਾਸ ਖਬਰ