Heroin Seized Punjab

Tarn Taran Drug Bust: ਤਰਨਤਾਰਨ ਪੁਲਿਸ ਨੇ ਤਿੰਨ ਨੌਜਵਾਨਾਂ ਕੋਲੋਂ 3 ਕਿਲੋ ਹੈਰੋਇਨ, 930 ਗ੍ਰਾਮ ਅਫੀਮ ਤੇ 950 ਗ੍ਰਾਮ ਆਈਸ ਕੀਤੀ ਬਰਾਮਦ

ਜ਼ਿਲ੍ਹਾ ਤਰਨਤਾਰਨ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਮਾਤਰਾ ਵਿੱਚ ਹੈਰੋਇਨ, ਅਫੀਮ ਅਤੇ ਆਈਸ ਬਰਾਮਦ ਕੀਤੀ ਹੈ। ਪੁਲਿਸ ਨੇ ਸਵਿਫਟ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਭਿੱਖੀਵਿੰਡ ਵਿੱਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐੱਸਐੱਸਪੀ
ਪੰਜਾਬ  ਸੂਬੇ  ਖਾਸ ਖਬਰ 

Heroin Seized Punjab: ਨਸ਼ਾ ਤਸਕਰਾਂ 'ਤੇ ਪੁਲਿਸ ਦਾ ਵੱਡਾ ਐਕਸ਼ਨ: ਲੱਖਾਂ ਦੀ 'ਡਰੱਗ ਮਨੀ' ਤੇ ਹੈਰੋਇਨ ਸਮੇਤ ਦੋ ਕਾਬੂ

ਫ਼ਰੀਦਕੋਟ ਅੰਦਰ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲਗਾਤਾਰ ਨਸ਼ਾ ਤਸਕਰਾ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਐਸਪੀ ਜੋਗੇਸ਼ਵਰ ਸਿੰਘ ਗੋਰਾਇਆ  (ਇੰਨਵੈਸਟੀਗੇਸ਼ਨ) ਤਹਿਤ ਸਫਲਤਾ ਹਾਸਿਲ ਕਰਦਿਆਂ ਸੀ.ਆਈ.ਏ ਸਟਾਫ ਜੈਤੋ ਵੱਲੋਂ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ 2 ਵਿਅਕਤੀਆਂ ਨੂੰ 106 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੇਸ਼  ਪੰਜਾਬ  Breaking News  ਸੂਬੇ