ਲੁਧਿਆਣਾ ‘ਚ 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ, ਦੋ ਐਨਆਰਆਈ ਗ੍ਰਿਫ਼ਤਾਰ

Heroin, Seized, ludhiana, 25 Crore, NRI Arrested, Crime

ਅਮਰੀਕਾ ‘ਚ ਵੀ ਕੱਟ ਚੁੱਕੇ ਨੇ ਸਜ਼ਾ

ਰਾਮ ਗੋਪਾਲ ਰਾਏਕੋਟੀ, ਲੁਧਿਆਣਾ:ਐਸ.ਟੀ.ਐਫ ਦੀ ਵਿਸ਼ੇਸ਼ ਟੀਮ ਵਲੋਂ ਦੋ ਪ੍ਰਵਾਸੀ ਪੰਜਾਬੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 25 ਕਰੋੜ ਰੁਪਏ ਦੇ ਮੁੱਲ ਦੀ ਪੰਜ ਕਿਲੋਂ ਹੈਰੋਇਨ ਬਰਾਮਦ ਕੀਤੀ ਗਈ ਹੈ।

ਜਿ਼ਲ੍ਹਾ ਇੰਚਾਰਜ ਹਰਬੰਸ ਸਿੰਘ ਦੀ ਅਗਵਾਈ ਹੇਠ ਕਾਬੂ ਕੀਤੇ ਗਏ ਇਨ੍ਹਾਂ ਮੁਲਜ਼ਮਾਂ  ਦੀ ਸ਼ਨਾਖ਼ਤ ਪਲਵਿੰਦਰਜੀਤ ਸਿੰਘ ਸਿੱਧੂ ਤੇ ਰਵਿੰਦਰ ਸਿੰਘ ਰਵੀ ਵਜੋਂ ਕੀਤੀ ਗਈ ਹੈ। ਇਹ ਦੋਵੇਂ ਗੁਰਾਇਆ ਨੇੜੇ ਪਿੰਡ ਦੇ ਰਹਿਣ ਵਾਲੇ ਹਨ ਤੇ ਨਸ਼ਾ ਤਸਕਰੀ ਦੇ ਦੋਸ਼ ਤਹਿਤ ਅਮਰੀਕਾ ਵਿਚ ਕੈਦ ਕੱਟ ਚੁੱਕੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।