Heroin Seized

Heroin Seized: ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ 4 ਨੌਜਵਾਨਾਂ ਨੂੰ ਕੀਤਾ ਕਾਬੂ

Heroin Seized: ਸੰਗਤ ਮੰਡੀ, (ਸੁਖਤੇਜ ਧਾਲੀਵਾਲ)। ਥਾਣਾ ਸੰਗਤ ਦੀ ਪੁਲਿਸ ਵੱਲੋਂ 4 ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸੰਗਤ ਦੇ ਮੁਖੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਪੰਜਾਬ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Heroin Seized: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ, 22 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ

Heroin Seized: ਫਿਰੋਜ਼ਪੁਰ, (ਆਈਏਐਨਐਸ)। ਪੰਜਾਬ ਦੀ ਫਿਰੋਜ਼ਪੁਰ ਪੁਲਿਸ ਨੇ ਸ਼ਨਿੱਚਰਵਾਰ ਨੂੰ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਇੱਕ ਡਰੱਗ ਅਤੇ ਹਥਿਆਰਾਂ ਦੇ ਰੈਕੇਟ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਸੋਸ਼ਲ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Drug Smuggling Punjab: ਗੁਰਦਾਸਪੁਰ ਪੁਲਿਸ ਨੇ 11 ਕਿਲੋ ਹੈਰੋਇਨ ਜ਼ਬਤ ਕੀਤੀ, ਦੋ ਸ਼ੱਕੀ ਗ੍ਰਿਫ਼ਤਾਰ

Drug Smuggling Punjab: ਗੁਰਦਾਸਪੁਰ, (ਆਈਏਐਨਐਸ)। ਗੁਰਦਾਸਪੁਰ ਪੁਲਿਸ ਨੇ ਇੱਕ ਸੰਗਠਿਤ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਵਿਅਕਤੀ, ਉੱਤਰ ਪ੍ਰਦੇਸ਼ ਅਤੇ ਅੰਮ੍ਰਿਤਸਰ ਤੋਂ ਇੱਕ-ਇੱਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦੋ ਵੱਖ-ਵੱਖ ਐਨਡੀਪੀਐਸ ਮਾਮਲਿਆਂ ਵਿੱਚ 11 ਕਿਲੋ ਹੈਰੋਇਨ (3 ਕਿਲੋ + 8 ਕਿਲੋ) ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਦੀ ਇੱਕ ਵੱਡੀ ਖੇਪ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Heroin Seized Tarn Taran: ਪੰਜਾਬ ’ਚ ਫੜੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ, ਡੀਜੀਪੀ ਨੇ ਦਿੱਤੀ ਜਾਣਕਾਰੀ

Heroin Seized Tarn Taran: ਚਾਰ ਅਰਬ ਦੀ ਹੈਰੋਇਨ ਸਮੇਤ ਇੱਕ ਕਾਬੂ, ਇੰਗਲੈਂਡ ਤੇ ਪਾਕਿਸਤਾਨ ਨਾਲ ਕੁਨੈਕਸ਼ਨ Heroin Seized Tarn Taran: (ਰਾਜਨ ਮਾਨ) ਅੰਮ੍ਰਿਤਸਰ। ਇਕ ਪਾਸੇ ਭਾਰਤ ਪਾਕਿਸਤਾਨ ਦਰਮਿਆਨ ਜੰਗ ਦੇ ਬੱਦਲ ਹਨ ਦੂਜੇ ਪਾਸੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਨਿਰੰਤਰ ਜਾਰੀ ਹੈ। ਅੱਜ ਤਰਨ ਤਾਰਨ ਪੁਲਿਸ ਨੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਇੱਕ ਨਜ਼ਰ 

Heroin: ਬੀਐੱਸਐੱਫ ਨੇ ਪੰਜਾਬ ਬਾਰਡਰ ਤੋਂ ਡਰੋਨ ਤੇ ਹੈਰੋਇਨ ਦੇ 3 ਪੈਕਟ ਕੀਤੇ ਬਰਾਮਦ

Heroin: (ਜਗਦੀਪ ਸਿੰਘ) ਫਿਰੋਜ਼ਪੁਰ। ਭਾਰਤ-ਪਾਕਿ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਵੱਲੋਂ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿੱਚੋਂ ਡਰੋਨ ਅਤੇ ਹੈਰੋਇਨ ਦੇ 3 ਪੈਕਟ ਬਰਾਮਦ ਕੀਤੇ ਗਏ ਹਨ। ਬੀਐੱਸਐੱਫ ਦੇ ਜਵਾਨਾਂ ਦੀ ਤੁਰੰਤ ਕਾਰਵਾਈ ਨੇ ਇੱਕ ਵਾਰ ਫਿਰ ਸਰਹੱਦ ਪਾਰ ਤੋਂ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਜਾਣਕਾਰੀ ਦਿੰਦੇ ਬੀਐੱਸਐੱਫ ਅਧਿਕਾਰੀ ਨੇ ਦੱਸਿਆ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਫਾਜ਼ਿਲਕਾ ’ਚ ਹਥਿਆਰ ਤੇ ਸਾਢੇ ਸੱਤ ਕਿਲੋ ਹੈਰੋਇਨ ਬਰਾਮਦ

ਫਾਜ਼ਿਲਕਾ ’ਚ ਹਥਿਆਰ ਤੇ ਸਾਢੇ ਸੱਤ ਕਿਲੋ ਹੈਰੋਇਨ ਬਰਾਮਦ ਫਾਜ਼ਿਲਕਾ (ਸੱਚ ਕਹੂੰ ਨਿਊਜ਼)। ਸੀਮਾ ਸੁਰੱਖਿਆ ਬਲ ਨੇ ਸ਼ਨੀਵਾਰ ਨੂੰ ਫਾਜ਼ਿਲਕਾ ਦੇ ਪਿੰਡ ਚੂੜੀਵਾਲਾ ਚੁਸਤੀ ਨੇੜੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਇੱਕ ਪਿਸਤੌਲ, ਦੋ ਮੈਗਜ਼ੀਨ, 50 ਕਾਰਤੂਸ ਅਤੇ ਸਾਢੇ ਸੱਤ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਅੱਜ ਤੜਕੇ 5 […]
ਪੰਜਾਬ  Breaking News 

ਪਾਕਿ ਤਸਕਰਾਂ ਵੱਲੋਂ ਭਾਰਤ ਭੇਜੀ ਕਰੋੜਾਂ ਦੀ ਹੈਰੋਇਨ ਬਰਾਮਦ

ਪਾਕਿ ਤਸਕਰਾਂ ਵੱਲੋਂ ਭਾਰਤ ਭੇਜੀ ਕਰੋੜਾਂ ਦੀ ਹੈਰੋਇਨ ਬਰਾਮਦ ਅੰਮ੍ਰਿਤਸਰ। ਭਾਰਤ ਦੇਸ਼ ਦੀ ਸੁਰੱਖਿਆ ਲਈ ਦਿਨ ਰਾਤ ਸਰਹੱਦ ’ਤੇ ਬੀਐੱਸਐੱਫ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪਾਕਿਸਤਾਨੀ ਤਸਕਰਾਂ ਵੱਲੋਂ ਅਠਾਰਾਂ ਕਰੋੜ ਦੇ ਕਰੀਬ ਦੀ ਭੇਜੀ ਗਈ ਹੈਰੋਇਨ ਬਰਾਮਦ ਕੀਤੀ ਗਈ ਹੈ।। ਜਾਣਕਾਰੀ ਅਨੁਸਾਰ ਬੀਐੱਸਐੱਫ ਦੇ ਅਜਨਾਲਾ ਸੈਕਟਰ ਅਧੀਨ ਆਉਂਦੀ ਬੀਐੱਸਐੱਫ ਚੌਂਕੀ ਭਿੰਡੀ ਨੈਨ ਦੇ […]
ਪੰਜਾਬ  Breaking News 

3,300 ਕਿੱਲੋ ਹੈਰੋਇਨ, 320 ਕਿੱਲੋ ਕੋਕੀਨ ਅਤੇ 230 ਕਿੱਲੋ ਹਸ਼ੀਸ਼ ਦੀ ਹੋਈ ਜਬਤੀ

3,300 ਕਿੱਲੋ ਹੈਰੋਇਨ, 320 ਕਿੱਲੋ ਕੋਕੀਨ ਅਤੇ 230 ਕਿੱਲੋ ਹਸ਼ੀਸ਼ ਦੀ ਹੋਈ ਜਬਤੀ (ਏਜੰਸੀ) ਨਵੀਂ ਦਿੱਲੀ। ਮਾਲ ਅਤੇ ਖੁਫੀਆ ਡਾਇਰੈਕਟੋਰੇਟ (ਡੀਆਰਆਈ) ਨੇ ਸਾਲ 2021 ’ਚ ਆਪਣੀਆਂ ਕਾਰਵਾਈਆਂ ’ਚ ਡਰੱਗ ਤਸਕਰੀ ਗਿਰੋਹਾਂ ਤੋਂ ਕੁੱਲ ਮਿਲਾ ਕੇ 3,300 ਕਿਲੋਗ੍ਰਾਮ ਤੋਂ ਜ਼ਿਆਦਾ ਹੈਰੋਇਨ, 320 ਕਿਲੋਗ੍ਰਾਮ ਕੋਕੀਨ ਅਤੇ 230 ਕਿਲੋਗ੍ਰਾਮ ਹਸ਼ੀਸ਼ ਨੂੰ ਜਬਤ ਕੀਤਾ ਹੈ ਵਿੱਤ ਮੰਤਰਾਲੇ ਅਨੁਸਾਰ ਸਾਲ […]
ਦੇਸ਼  Breaking News  ਇੱਕ ਨਜ਼ਰ 

ਮੁੰਬਈ ‘ਚ 125 ਕਰੋੜ ਦੀ ਹੈਰੋਇਨ ਕਾਬੂ

ਮੁੰਬਈ ‘ਚ 125 ਕਰੋੜ ਦੀ ਹੈਰੋਇਨ ਕਾਬੂ ਮੁੰਬਈ। ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੀ ਟੀਮ ਨੇ ਮੁੰਬਈ ਬੰਦਰਗਾਹ ‘ਤੇ ਛਾਪੇਮਾਰੀ ਦੌਰਾਨ ਇੱਕ ਕੰਟੇਨਰ ਤੋਂ 25 ਕਿਲੋ ਹੈਰੋਇਨ ਬਰਾਮਦ ਕੀਤੀ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ ਲਗਭਗ 125 ਕਰੋੜ ਦੱਸੀ ਜਾਂਦੀ ਹੈ। ਇਸ ਮਾਮਲੇ ਵਿੱਚ 62 ਸਾਲਾ ਕਾਰੋਬਾਰੀ ਜਯੇਸ਼ ਸੰਘਵੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਆਰਆਈ ਦੀ […]
ਦੇਸ਼  Breaking News 

ਭਾਰਤ ਪਾਕਿ ਸੀਮਾ ਨੇੜੇ ਸਾਢੇ 8 ਕਿਲੋਗ੍ਰਾਮ ਤੋਂ ਜਿਆਦਾ ਹੈਰੋਇਨ ਬਰਾਮਦ

ਭਾਰਤ ਪਾਕਿ ਸੀਮਾ ਨੇੜੇ ਸਾਢੇ 8 ਕਿਲੋਗ੍ਰਾਮ ਤੋਂ ਜਿਆਦਾ ਹੈਰੋਇਨ ਬਰਾਮਦ ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਲੱਗਦੀ ਪਾਕਿਸਤਾਨ ਸਰਹੱਦ ਤੋਂ 8 ਕਿਲੋ 580 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ 42 ਕਰੋੜ 50 ਲੱਖ ਰੁਪਏ ਦੱਸੀ ਗਈ ਹੈ। ਜ਼ਿਲ੍ਹਾ ਪੁਲਿਸ ਸੁਪਰਡੈਂਟ ਡਾ. […]
ਪੰਜਾਬ  Breaking News 

ਬੀਐਸਐਫ਼ ਨੇ ਘੁਸਪੈਠੀਏ ਨੂੰ ਮਾਰ ਕੇ ਕੀਤੀ 135 ਕਰੋੜ ਰੁਪਏ ਦੀ ਹੈਰੋਇਨ ਜਬਤ

ਬੀਐਸਐਫ਼ ਨੇ ਘੁਸਪੈਠੀਏ ਨੂੰ ਮਾਰ ਕੇ ਕੀਤੀ 135 ਕਰੋੜ ਰੁਪਏ ਦੀ ਹੈਰੋਇਨ ਜਬਤ ਜੰਮੂ (ਏਜੰਸੀ। ਜੰਮੂ ਕਸ਼ਮੀਰ ਦੇ ਕਠੂਆ ਜ਼ਿਲੇ ਦੇ ਹੀਰਾਨਗਰ ਖੇਤਰ ਵਿਚ ਅੰਤਰਰਾਸ਼ਟਰੀ ਸਰਹੱਦ ਤੇ ਚੌਕਸੀ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਬੁੱਧਵਾਰ ਨੂੰ ਇਕ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ ਅਤੇ 135 ਕਰੋੜ Wਪਏ ਦੀ ਹੈਰੋਇਨ ਸਮੱਗਲ ਕਰਨ ਦੀ ਕੋਸ਼ਿਸ਼ ਨੂੰ ਨਾਕਾਮ […]
ਦੇਸ਼  Breaking News 

ਹੈਰੋਇਨ ਸਮੇਤ ਇੱਕ ਕਾਬੂ, ਨਿਸ਼ਾਨਦੇਹੀ ’ਤੇ ਤਾਰੋਂ ਪਾਰ ਬਰਾਮਦ ਹੋਈ 7 ਕਿਲੋ ਹੈਰੋਇਨ

ਬਰਾਮਦ ਹੈਰੋਇਨ ਦੀ ਕੀਮਤ 35 ਕਰੋੜ ਤੋਂ ਵੀ ਵੱਧ ਫਿਰੋਜ਼ਪੁਰ, (ਸਤਪਾਲ ਥਿੰਦ) ਨਾਰਕੋਟਿਕ ਸੈੱਲ ਫਿਰੋਜ਼ਪੁਰ ਵੱਲੋਂ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸ ਦੀ ਨਿਸ਼ਾਨਦੇਹੀ ’ਤੇ ਭਾਰਤ-ਪਾਕਿ ਸਰਹੱਦ ਤੋਂ 7 ਕਿਲੋ ਹੋਰ ਹੈਰੋਇਨ ਬਰਾਮਦ ਕਰਨ ਦਾ ਦੱਸਿਆ ਗਿਆ ਹੈ। ਫਿਲਹਾਲ ਉਕਤ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਜਾਰੀ […]
ਪੰਜਾਬ  Breaking News