Heroin Seizure Punjab
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Ferozepur Drug Case: ਫਿਰੋਜ਼ਪੁਰ ’ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਕੋਲੋਂ 3.350 ਕਿਲੋ ਹੈਰੋਇਨ ਤੇ ਹਥਿਆਰ ਬਰਾਮਦ
Published On
By Tehdil Arora
ਫਿਰੋਜ਼ਪੁਰ ਵਿੱਚ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਨੂੰ ਕਥਿਤ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਉਸ ਦੀ ਕਾਰ ਵਿੱਚੋਂ 3.350 ਕਿਲੋ ਹੈਰੋਇਨ, 6 ਪਿਸਤੌਲ, 4 ਮੈਗਜ਼ੀਨ, 17 ਕਾਰਤੂਸ ਅਤੇ 6 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
Heroin Seizure Punjab: ਅੰਮ੍ਰਿਤਸਰ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
Published On
By Satinder Mathur
ਪੁਲਿਸ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਸਫਲਤਾ ਨਾਲ ਨਾ ਸਿਰਫ਼ ਅੰਮ੍ਰਿਤਸਰ ਵਿੱਚ ਸਗੋਂ ਪੂਰੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਘੱਟ ਜਾਵੇਗੀ।
Latest Drug News Punjab: ਹੈਰੋਇਨ, ਡਰੱਗ ਮਨੀ ਤੇ ਮੋਟਰਸਾਈਕਲ ਸਮੇਤ ਦੋ ਕਾਬੂ
Published On
By Sach Kahoon Punjabi Desk
ਮੁਲਜ਼ਮਾਂ ਕੋਲੋਂ 1 ਕੰਪਿਊਟਰ ਕੰਡਾ, 01 ਮੋਟਰਸਾਈਕਲ, 01 ਮੋਬਾਇਲ ਫੋਨ ਵੀ ਕੀਤਾ ਗਿਆ ਬਰਾਮਦ | Latest Drug News Punjab Latest Drug News Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੇ ਨਿਰਦੇਸ਼ਾਂ ਅਧੀਨ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ ਫ਼ਰੀਦਕੋਟ ਨੇ ਨਸ਼ੇ ਦੀ ਤਸਕਰੀ […]