Heroin Trafficking Gang Busted

Heroin Seized: 4.29 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰੀ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 4 ਕਿਲੋ 29 ਗ੍ਰਾਮ ਹੈਰੋਇਨ, ਇੱਕ ਮਾਰੂਤੀ ਬਰੀਜ਼ਾ ਕਾਰ ਅਤੇ ਤਿੰਨ ਆਈਫੋਨ ਬਰਾਮਦ ਕੀਤੇ ਹਨ। ਐਸ.ਐਸ.ਪੀ.
ਪੰਜਾਬ  ਸੂਬੇ  ਖਾਸ ਖਬਰ