Heroin

Punjab Drug Bust: 5 ਕਿੱਲੋ ਹੈਰੋਇਨ ਤੇ 29 ਲੱਖ ਤੋਂ ਵੱਧ ਡਰੱਗ ਮਨੀ ਸਮੇਤ ਦੋ ਨੌਜਵਾਨ ਕਾਬੂ

ਪਾਕਿ ਤਸਕਰ ਸ਼ਾਹ ਪਠਾਨ ਦੇ ਸੰਪਰਕ ’ਚ ਸਨ ਦੋਵੇਂ ਨੌਜਵਾਨ Punjab Drug Bust: (ਜਗਦੀਪ ਸਿੰਘ) ਫਿਰੋਜ਼ਪੁਰ। ਫਿਰੋਜ਼ਪੁਰ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਫਲਤਾ ਹਾਸਲ ਹੋਈ, ਜਦੋਂ 2 ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਵੱਲੋਂ 5 ਕਿਲੋ 15 ਗ੍ਰਾਮ ਹੈਰੋਇਨ ਸਮੇਤ 29 ਲੱਖ 16 ਹਜ਼ਾਰ 700 ਰੁਪਏ ਡਰੱਗ ਮੰਨੀ, 02 ਮੋਬਾਇਲ ਫੋਨ ਅਤੇ 01 ਮੋਟਰਸਾਇਕਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Gang Busted: ਹਥਿਆਰਾਂ-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਹੈਰੋਇਨ ਅਤੇ ਪਿਸਤੌਲ ਜ਼ਬਤ

Punjab Gang Busted: ਅੰਮ੍ਰਿਤਸਰ, (ਆਈਏਐਨਐਸ)। ਇੱਕ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ, ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਪੱਧਰ ‘ਤੇ ਸਰਗਰਮ ਹਥਿਆਰਾਂ ਅਤੇ ਨਾਰਕੋ-ਹਵਾਲਾ ਨੈੱਟਵਰਕ ਨਾਲ ਜੁੜੇ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਿਰੋਹ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਸਰਗਰਮ ਸੀ। “ਇੱਕ ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਅੰਮ੍ਰਿਤਸਰ ਕਮਿਸ਼ਨਰੇਟ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Heroin Trafficking Ferozepur: ਫਿਰੋਜ਼ਪੁਰ ਪੁਲਿਸ ਵੱਲੋਂ ਵੱਡੀ ਸਫ਼ਲਤਾ, 15 ਕਿੱਲੋ ਹੈਰੋਇਨ ਸਮੇਤ ਇੱਕ ਕਾਬੂ

Heroin Trafficking Ferozepur: (ਜਗਦੀਪ ਸਿੰਘ) ਫਿਰੋਜ਼ਪੁਰ। ਫਿਰੋਜ਼ਪੁਰ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ 15 ਕਿੱਲੋ 7 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਹਰਮਨਬੀਰ ਸਿੰਘ ਗਿੱਲ, ਡੀ.ਆਈ.ਜੀ. ਫਿਰੋਜਪੁਰ ਰੇਂਜ਼ ਅਤੇ ਭੁਪਿੰਦਰ ਸਿੰਘ ਐੱਸਐੱਸਪੀ ਫਿਰੋਜਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇੰਸਪੈਕਟਰ ਗੁਰਪ੍ਰੀਤ ਸਿੰਘ ਮੁੱਖ ਅਫਸਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Faridkot Crime News: ਫਰੀਦਕੋਟ ਪੁਲਿਸ ਵੱਲੋਂ ਹੈਰੋਇਨ ਸਮੇਤ ਦੋ ਜਾਣੇ ਕਾਬੂ

ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਤਹਿਤ 205 ਗ੍ਰਾਮ ਹੈਰੋਇਨ ਅਤੇ ਇੱਕ ਬਿਨਾ ਨੰਬਰੀ ਮੋਟਰਸਾਈਕਲ ਸਮੇਤ 2 ਮੁਲਜ਼ਮ ਮੁਲਜ਼ਮਾਂ ਖਿਲਾਫ ਨਸ਼ੇ ਦੀ ਤਸਕਰੀ, ਅਸਲਾ ਐਕਟ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਪਹਿਲਾ ਹੀ ਦਰਜ ਹਨ 04 ਮੁਕੱਦਮੇ Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Heroin: ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਹੈਰੋਇਨ ਸਮੇਤ ਕਾਬੁੂ

Heroin: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਦੀ ਅਗਵਾਈ ਵਿੱਚ ਥਾਣਾ ਬਰੀਵਾਲਾ ਦੀ ਹਦੂੰਦ ਅੰਦਰ ਆਉਂਦੇ ਇਲਾਕੇ ਵਿੱਚੋਂ ਪੁਲਿਸ ਨੇ ਪਲਸਰ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਨੂੰ ਵੱਡੀ ਮਾਤਰਾਂ ਵਿੱਚ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਇਹ ਵੀ ਪੜ੍ਹੋ: Patiala News: ਆਖਰਕਾਰ ਨਗਰ ਨਿਗਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Moga News: ਹੈਰੋਇਨ ਤੇ ਨਸ਼ੇ ਦੀਆਂ ਗੋਲੀਆਂ ਸਮੇਤ 6 ਜਣੇ ਕਾਬੂ

Moga News: (ਵਿੱਕੀ ਕੁਮਾਰ) ਮੋਗਾ । ਜ਼ਿਲ੍ਹਾ ਮੋਗਾ ਪੁਲਿਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੇ ਗਸ਼ਤ ਦੌਰਾਨ ਵੱਖ-ਵੱਖ ਥਾਂਵਾਂ ਤੋਂ ਹੈਰੋਇਨ ਅਤੇ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰ ਕੇ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਲੋਕਾਂ ’ਚ ਮਾਂ-ਪੁੱਤ ਵੀ ਸ਼ਾਮਲ ਹਨ। ਥਾਣਾ ਅਜੀਤਵਾਲ ਪੁਲਿਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Heroin: ਛੁੱਟੀ ਆਇਆ ਕੈਦੀ ਹੈਰੋਇਨ ਸਮੇਤ ਦਬੋਚਿਆ

Heroin: (ਅਸ਼ੋਕ ਗਰਗ) ਬਠਿੰਡਾ। ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਵਿੱਢੀ ਮੁਹਿੰਮ ਤਹਿਤ ਥਾਣਾ ਕੈਂਟ ਨੇੜੇ ਇੱਕ ਵਿਅਕਤੀ ਕੋਲੋਂ ਹੈਰੋਇਨ ਬਰਾਮਦ ਹੋਣ ਦਾ ਪਤਾ ਲੱਗਿਆ ਹੈ। ਇਸ ਸਬੰਧੀ ਸੀਆਈਏ-1 ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਰਿੰਗ ਰੋਡ ’ਤੇ ਉਹ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ਰਹੇ ਸਨ। Heroin ਇਹ ਵੀ ਪੜ੍ਹੋ: Drug Free Punjab: ਫਰੀਦਕੋਟ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Heroin: ਬੀਐੱਸਐੱਫ ਨੇ ਪੰਜਾਬ ਬਾਰਡਰ ਤੋਂ ਡਰੋਨ ਤੇ ਹੈਰੋਇਨ ਦੇ 3 ਪੈਕਟ ਕੀਤੇ ਬਰਾਮਦ

Heroin: (ਜਗਦੀਪ ਸਿੰਘ) ਫਿਰੋਜ਼ਪੁਰ। ਭਾਰਤ-ਪਾਕਿ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਵੱਲੋਂ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿੱਚੋਂ ਡਰੋਨ ਅਤੇ ਹੈਰੋਇਨ ਦੇ 3 ਪੈਕਟ ਬਰਾਮਦ ਕੀਤੇ ਗਏ ਹਨ। ਬੀਐੱਸਐੱਫ ਦੇ ਜਵਾਨਾਂ ਦੀ ਤੁਰੰਤ ਕਾਰਵਾਈ ਨੇ ਇੱਕ ਵਾਰ ਫਿਰ ਸਰਹੱਦ ਪਾਰ ਤੋਂ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਜਾਣਕਾਰੀ ਦਿੰਦੇ ਬੀਐੱਸਐੱਫ ਅਧਿਕਾਰੀ ਨੇ ਦੱਸਿਆ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Heroin: ਅੰਮ੍ਰਿਤਸਰ ’ਚ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ

Heroin: (ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਹ ਵੀ ਪੜ੍ਹੋ: China Door: ਚਾਈਨਾ ਡੋਰ ਦਾ ਮੁੱਖ ਸਪਲਾਇਰ 600 ਚਾਈਨਾ ਡੋਰ ਦੇ ਗੱਟੂਆਂ ਸਮੇਤ ਕਾਬੂ ਜਾਣਕਾਰੀ ਅਨੁਸਾਰ ਚਾਟੀਵਿੰਡ ਪੁਲਿਸ ਸਟੇਸ਼ਨ ਦੀ ਟੀਮ ਨੇ ਗਸ਼ਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Heroin: ਸਰਹੱਦੀ ਇਲਾਕੇ ‘ਚ ਡਰੋਨ ਨਾਲ ਸੁੱਟਿਆ ਗਿਆ ਪਿਸਤੌਲ, ਮੈਗਜ਼ੀਨ ਅਤੇ ਹੈਰੋਇਨ ਬਰਾਮਦ

Heroin: (ਜਗਦੀਪ ਸਿੰਘ) ਫਿਰੋਜ਼ਪੁਰ। ਭਾਰਤ-ਪਾਕਿ ਸਰਹੱਦ ‘ਤੇ ਤਾਈਨਾਤ ਬੀਐੱਸਐਫ ਜਵਾਨਾਂ ਨੂੰ ਫਿਰੋਜ਼ਪੁਰ ਸਰਹੱਦੀ ਇਲਾਕੇ ‘ਚ ਪਾਕਿਸਤਾਨੀ ਡਰੋਨ ਨਾਲ ਸੁੱਟਿਆ ਗਿਆ ਇੱਕ ਪਿਸਤੌਲ, ਮੈਗਜ਼ੀਨ ਅਤੇ ਹੈਰੋਇਨ ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ। ਇਹ ਵੀ ਪੜ੍ਹੋ: Khanauri Border: ਖਨੌਰੀ ਬਾਰਡਰ ’ਤੇ ਮਜ਼ਦੂਰ ਦੀ ਮੌਤ ਜਾਣਕਾਰੀ ਦਿੰਦੇ ਹੋਏ ਬੀਐੱਸਐਫ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਬੀ.ਐਸ.ਐਫ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Heroin: 2.63 ਕਿਲੋ ਹੈਰੋਇਨ ਤੇ 181 ਕਿੱਲੋ ਪੋਸਤ ਬਰਾਮਦ, ਤਿੰਨ ਕਾਬੂ

ਪੁਲਿਸ ਨੇ 3 ਸਮੱਗਲਰਾਂ ਨੂੰ ਕੀਤਾ ਗ੍ਰਿਫਤਾਰ | Heroin Heroin: (ਜਗਦੀਪ ਸਿੰਘ) ਫਿਰੋਜ਼ਪੁਰ। ਫਿਰੋਜ਼ਪੁਰ ਪੁਲਿਸ ਦੀ ਸੀਆਈਏ ਸਟਾਫ ਦੀ ਟੀਮ ਵੱਲੋਂ 3 ਸਮੱਗਲਰਾਂ ਨੂੰ ਗ੍ਰਿਫਤਾਰ ਕਰਦਿਆਂ 2 ਕਿਲੋ 63 ਗ੍ਰਾਮ ਹੈਰੋਇਨ ਅਤੇ 181 ਕਿਲੋ 185 ਗ੍ਰਾਮ ਪੋਸਤ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਇਹਨਾਂ ਮੁਲਜ਼ਮਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁੱਕਦਮੇ ਦਰਜ ਰਜਿਸਟਰ ਕਰਕੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Heroin: ਕੰਵਰਪਾਲ ਤੋਂ ਬਰਾਮਦ ਹੈਰੋਇਨ ਮਾਮਲੇ ਦੀਆਂ ਬਾਰਡਰ ਪਾਰ ਤਸਕਰਾਂ ਨਾਲ ਜੁੜੀਆਂ ਤਾਰਾਂ

ਮਹਾਂਗਨਰ ਦੇ ਹੀ ਇੱਕ ਵਿਅਕਤੀ ਨੇ ਉਸਦਾ ਪਾਕਿਸਤਾਨ ’ਚ ਨਸ਼ਾ ਤਸਕਰਾਂ ਨਾਲ ਕਰਵਾਇਆ ਸੀ ਤਾਲਮੇਲ : ਕੰਵਰਪਾਲ Heroin: (ਜਸਵੀਰ ਸਿੰਘ ਗਹਿਲ) ਲੁਧਿਆਣਾ। ਕ੍ਰਾਈਮ ਬ੍ਰਾਂਚ ਲੁਧਿਆਣਾ ਨੇ ਬੀਤੇ ਦਿਨੀਂ ਕਾਬੂ ਕੀਤੇ ਗਏ ਇੱਕ ਤਸਕਰ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ’ਚ ਬਰਾਮਦ ਹੈਰੋਇਨ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਬਰਾਮਦ ਹੋਈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad