ਸੁਰੱਖਿਆ ਬਲਾਂ ਨੇ ਕੁਲਗਾਮ ’ਚ ਹਿਜਬੁਲ ਦੇ ਅੱਤਵਾਦੀ ਨੂੰ ਕੀਤਾ ਢੇਰ
ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਹਿਜ਼ਬੁਲ-ਮੁਜਾਹਿਦੀਨ ਦੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਪੁਲਿਸ ਨੇ ਸ਼ਨੀਵਾਰ ਸਵੇਰੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਕੁਲਗਾਮ ਦੇ ਖੰਡੀਪੋਰਾ ਇਲਾਕੇ ’ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਪੁਲਿਸ ਨੇ ਟਵੀਟ ਕੀਤਾ, ‘‘ਪ੍ਰਬੰਧਿਤ ਅੱਤਵਾਦੀ ਸੰਗਠਨ ਐਚਐਮ ਦਾ ਇਕ ਅੱਤਵਾਦੀ ਮਾਰਿਆ ਗਿਆ ਹੈ। ਸੁਰੱਖਿਆ ਬਲਾਂ ਦੀ ਕਾਰਵਾਈ ਜਾਰੀ ਹੈ,
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ