ਪੂਜਨੀਕ ਗੁਰੂ ਜੀ ਦੀ ਪੈਰੋਲ ’ਤੇ ਹਾਈਕੋਰਟ ਦਾ ਵੱਡਾ ਫੈਸਲਾ

High Court
High Court

(ਅਸ਼ਵਨੀ ਚਾਵਲਾ)
ਚੰਡੀਗੜ੍ਹ। ਪੂਜਨੀਕ ਗੁਰੂ ਜੀ ਦੀ ਪੈਰੋਲ ਖਿਲਾਫ ਲਾਈ ਗਈ ਪਟੀਸ਼ਨ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। ਦਰਅਸਲ ਪਟੀਸ਼ਨਕਰਤਾ ਦੇ ਐਡਵੋਕੇਟ ਨੇ ਪੂਜਨੀਕ ਗੁਰੂ ਜੀ ਦੀ ਪੈਰੋਲ ਖਿਲਾਫ ਹਾਈਕੋਰਟ ’ਚ ਪਟੀਸ਼ਨ ਪਾਈ ਸੀ ਜਿਸ ’ਤੇ ਅੱਜ ਕੋਰਟ ਨੇ ਸੁਣਵਾਈ ਕਰਦੇ ਹੋਏ ਪਟੀਸ਼ਨ ’ਚ ਖਾਰਜ ਕਰ ਦਿੱਤਾ ਹੈ।

ਪੂਜਨੀਕ ਗੁਰੂ ਜੀ ਹਰ ਰੋਜ ਰੂਹਾਨੀ ਸਤਿਸੰਗ ’ਚ ਲੱਖਾਂ ਲੋਕਾਂ ਦਾ ਨਸ਼ਾ ਛੱੜਵਾ ਰਹੇ ਹਨ

ਤੁਹਾਨੂੰ ਦੱਸ ਦੇਈਏ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਹਰ ਰੋਜ ਆਨਲਾਈਨ ਗੁਰੂਕੁਲ ਰਾਹੀਂ ਲੱਖਾਂ ਲੋਕਾਂ ਦਾ ਨਸ਼ਾ ਅਤੇ ਹੋਰ ਸਮਾਜਿਕ ਬੁਰਾਈਆਂ ਛੜਵਾ ਰਹੇ ਹਨ। ਪੂਜਨੀਕ ਗੁਰੂ ਜੀ ਰੂਹਾਨੀ ਸਤਿਸੰਗ ਨਾਲ ਨੌਜਵਾਨਾਂ ਦਾ ਮਾਰਗ ਦਰਸ਼ਨ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here