High Court

Vote Counting Punjab: ਸੀਸੀਟੀਵੀ ਦੀ ਰਿਕਾਰਡਿੰਗ ’ਚ ਹੋਵੇ ਵੋਟਾਂ ਦੀ ਗਿਣਤੀ, ਹਾਈਕੋਰਟ ਪੁੱਜੀ ਕਾਂਗਰਸ

ਜ਼ਿਲ੍ਹਾ ਪਰਿਸ਼ਦ ਅਤੇ ਸਮਿਤੀਆਂ ਦੀ ਵੋਟਾਂ ਦੀ ਗਿਣਤੀ ਬਾਰੇ ਕਾਂਗਰਸ ਨੂੰ ਨਹੀਂ ਪ੍ਰਸ਼ਾਸਨ ’ਤੇ ਵਿਸ਼ਵਾਸ Vote Counting Punjab: (ਅਸ਼ਵਨੀ ਚਾਵਲਾ) ਚੰਡੀਗੜ੍ਹ । ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਦੀ ਹੋਣ ਵਾਲੀ 17 ਦਸੰਬਰ ਦੀ ਗਿਣਤੀ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾ ਦਿੱਤਾ ਹੈ। ਪੰਜਾਬ ਕਾਂਗਰਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

High Court: ਪੰਜਾਬ ਦੇ ਹਸਪਤਾਲਾਂ ’ਚ ਕਮੀਆਂ ਨੂੰ ਲੈ ਕੇ ਹਾਈਕੋਰਟ ਸਖ਼ਤ

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਨੂੰ 10,000 ਰੁਪਏ ਦਾ ਜੁਰਮਾਨਾ High Court: (ਐੱਮ ਕੇ ਸ਼ਾਇਨਾ) ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਅਤੇ ਬੰਦ ਪਏ ਆਕਸੀਜਨ ਪਲਾਂਟਾਂ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਪੰਜਾਬ ਹੈਲਥ ਸਿਸਟਮਜ਼ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Rahul Gandhi: ‘ਇੰਡੀਅਨ ਸਟੇਟ’ ਵਾਲੇ ਬਿਆਨ ‘ਤੇ ਰਾਹੁਲ ਗਾਂਧੀ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ

Rahul Gandhi: ਸੰਭਲ, (ਆਈਏਐਨਐਸ)। ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਵਿਵਾਦਪੂਰਨ ਬਿਆਨ ਨੂੰ ਲੈ ਕੇ ਸੰਭਲ ਐਮਪੀ-ਐਮਐਲਏ ਅਦਾਲਤ ਵਿੱਚ ਦਾਇਰ ਪਟੀਸ਼ਨ ਨੂੰ ਖਾਰਜ ਕਰਨ ਤੋਂ ਬਾਅਦ, ਮਾਮਲਾ ਹੁਣ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਹਿੰਦੂ ਰਕਸ਼ਾ ਦਲ ਦੀ ਰਾਸ਼ਟਰੀ ਪ੍ਰਧਾਨ ਸਿਮਰਨ ਗੁਪਤਾ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਵਿੱਚ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ, ਜਿਸ ਵਿੱਚ ਰਾਹੁਲ ਗਾਂਧੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Schools News: ਪੰਜਾਬ ਦੇ ਸਕੂਲਾਂ ਦੀ ਮਾੜੀ ਹਾਲਤ ’ਤੇ ਹਾਈਕੋਰਟ ਦੀ ਸਰਕਾਰ ਨੂੰ ਝਾੜ

Punjab Schools News: (ਐੱਮ ਕੇ ਸ਼ਾਇਨਾ) ਮੋਹਾਲੀ । ਪੰਜਾਬ ਦੇ ਸਕੂਲਾਂ ਦੀ ਖਸਤਾ ਹਾਲਤ ਅਤੇ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਹੁਣ ਸਖ਼ਤ ਰੁਖ ਅਪਣਾ ਲਿਆ ਹੈ। ਹਾਈਕੋਰਟ ਨੇ ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਝਾੜ ਪਾਉਂਦਿਆਂ ਸਕੂਲਾਂ ਦੀ ਖ਼ਸਤਾ ਹਾਲਤ ’ਤੇ ਅਧਿਆਪਕਾਂ ਦੀ ਘਾਟ ਦਾ ਵੇਰਵਾ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Delhi News: ਕੇਜਰੀਵਾਲ ਨੂੰ ਮਿਲਿਆ ਸਰਕਾਰੀ ਬੰਗਲਾ, ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਅਲਾਟਮੈਂਟ

Delhi News: ਨਵੀਂ ਦਿੱਲੀ, (ਆਈਏਐਨਐਸ)। ਕੇਂਦਰ ਸਰਕਾਰ ਨਾਲ ਲੰਬੀ ਕਾਨੂੰਨੀ ਲੜਾਈ ਅਤੇ ਤਣਾਅ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਰਕਾਰ 95 ਲੋਧੀ ਅਸਟੇਟ ਵਿਖੇ ਇੱਕ ਟਾਈਪ-VII ਬੰਗਲਾ ਅਲਾਟ ਕਰ ਦਿੱਤਾ ਗਿਆ ਹੈ। ਇਹ ਰਿਹਾਇਸ਼ ਉਨ੍ਹਾਂ ਨੂੰ ਰਾਸ਼ਟਰੀ ਪਾਰਟੀ ਦੇ ਮੁਖੀ ਵਜੋਂ ਦਿੱਤੀ ਗਈ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Malerkotla News: ਮਾਲੇਰਕੋਟਲਾ ’ਚ ਜੱਜਾਂ ਦੀ ਰਿਹਾਇਸ਼ ‘ਤੇ ਹਾਈਕੋਰਟ ਨੇ ਕੀਤੀ ਸਖ਼ਤ ਕਾਰਵਾਈ

ਡੀਸੀ ਅਤੇ ਐਸਐਸਪੀ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨੀ ਪਵੇਗੀ ,ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ Malerkotla News: (ਗੁਰਤੇਜ ਜੋਸ਼ੀ) ਮਲੇਰਕੋਟਲਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਨਿਆਇਕ ਅਧਿਕਾਰੀਆਂ ਲਈ ਰਿਹਾਇਸ਼ ਮੁਹੱਈਆ ਕਰਵਾਉਣ ਵਿੱਚ ਅਸਫਲ ਰਹਿਣ ‘ਤੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ। ਮਾਣਯੋਗ ਅਦਾਲਤ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਉਨ੍ਹਾਂ ਦੀ […]
ਦੇਸ਼  ਪੰਜਾਬ  Breaking News  ਖਾਸ ਖਬਰ 

Civil Hospital Malerkotla: ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸਿਵਲ ਹਸਪਤਾਲ ਮਲੇਰਕੋਟਲਾ ‘ਚ 19 ਡਾਕਟਰ ਹੋਰ ਨਿਯੁਕਤ

ਹੁਣ ਤੱਕ ਨਵੇਂ ਡਾਕਟਰਾਂ ਦੀ ਗਿਣਤੀ ਹੋਈ 31 | Civil Hospital Malerkotla ਚੀਫ ਸੈਕਟਰੀ ਹੋਏ ਅਦਾਲਤ ਚ ਪੇਸ਼,ਅਗਲੀ ਪੇਸ਼ੀ 24 ਮਾਰਚ ਨੂੰ Civil Hospital Malerkotla: ਮਲੇਰਕੋਟਲਾ, (ਗੁਰਤੇਜ ਜੋਸ਼ੀ)। ਇਤਿਹਾਸਕ ਤੇ ਨਵਾਬੀ ਸ਼ਹਿਰ ਨੂੰ ਜ਼ਿਲ੍ਹਾ ਬਣਿਆ ਕਰੀਬ ਚਾਰ ਸਾਲ ਹੋ ਗਏ ਹਨ,ਪਰ ਸਿਵਲ ਹਸਪਤਾਲ ਮਲੇਰਕੋਟਲਾ ਵਿਚ ਉਦੋਂ ਤੋਂ ਹੀ ਡਾਕਟਰਾਂ ਦੀ ਘਾਟ ਰੜਕ ਰਹੀ ਹੈ। ਇੱਥੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Mahendrapal Bittu Murder Case: ਮਹਿੰਦਰਪਾਲ ਬਿੱਟੂ ਕਤਲ ਕੇਸ ’ਚ ਹਾਈ ਕੋਰਟ ਨੇ ਸਟੇਟਸ ਰਿਪੋਰਟ ਮੰਗੀ

ਮੇਰੇ ਬੇਕਸੂਰ ਪਤੀ ਨੂੰ ਬੇਅਦਬੀ ਕੇਸ ’ਚ ਝੂਠਾ ਫਸਾ ਕੇ ਕਰਵਾਇਆ ਕਤਲ : ਸੰਤੋਸ਼ ਕੁਮਾਰੀ Mahendrapal Bittu Murder Case: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਅੱਜ ਮਾਣਯੋਗ ਹਾਈ ਕੋਰਟ ’ਚ ਮਹਿੰਦਰਪਾਲ ਬਿੱਟੂ ਕਤਲ ਕੇਸ ’ਚ ਬਿੱਟੂ ਦੀ ਧਰਮ ਪਤਨੀ ਸੰਤੋਸ਼ ਕੁਮਾਰੀ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਪਟੀਸ਼ਨ ’ਚ ਕਿਹਾ ਗਿਆ ਕਿ ਉਸ ਦੇ ਬੇਕਸੂਰ ਪਤੀ ਮਹਿੰਦਰਪਾਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Delhi News: ਦੀਵਾਲੀਆ ਹੋ ਗਈ ਦਿੱਲੀ ਸਰਕਾਰ? ਹਾਈਕੋਰਟ ਨੇ ਕਿਉਂ ਕਹੀ ਇਹ ਗੱਲ

ਨਵੀਂ ਦਿੱਲੀ, (ਆਈਏਐਨਐਸ)। ਦਿੱਲੀ ’ਚ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਨੂੰ ਦਿੱਲੀ ਸਰਕਾਰ ਵੱਲੋਂ ਲਾਗੂ ਨਾ ਕੀਤੇ ਜਾਣ ਦਾ ਮਾਮਲਾ ਦਿੱਲੀ ਹਾਈ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ‘ਚ ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਫਟਕਾਰ ਲਗਾਈ ਹੈ। ਹਾਈਕੋਰਟ ਨੇ ਟਿੱਪਣੀ ਕੀਤੀ ਕਿ ਦਿੱਲੀ ਸਰਕਾਰ ਦੀਵਾਲੀਆ ਹੋ ਚੁੱਕੀ ਹੈ। Delhi News […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Punjab Panchayat Elections: ਹਾਈਕੋਰਟ ਵੱਲੋਂ ਸਾਰੀ ਪਟੀਸ਼ਨਾਂ ਖਾਰਿਜ, ਸਾਰੀਆਂ ਪੰਚਾਇਤਾਂ ਲਈ ਪੈਣਗੀਆਂ ਵੋਟਾਂ

Punjab Panchayat Elections: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੰਚਾਇਤਾਂ ਚੋਣਾਂ ਨੂੰ ਲੈ ਕੇ ਰਾਹ ਸਾਫ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 14 ਦੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Panchayat Elections Punjab: ਪੰਚਾਇਤੀ ਚੋਣਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ, ਨਿਯਮਾਂ ਅਨੁਸਾਰ ਨਹੀਂ ਹੋਇਆ ਨੋਟੀਫਿਕੇਸ਼ਨ

ਜਲਦਬਾਜ਼ੀ ਵਿੱਚ ਜਾਰੀ ਹੋਇਆ ਨੋਟੀਫਿਕੇਸ਼ਨ, 5 ਦੀ ਥਾਂ 8 ਦਿਨਾਂ ਦਾ ਦਿੱਤਾ ਗਿਐ ਨਾਮਜ਼ਦਗੀ ਦਾ ਸਮਾਂ | Panchayat Elections Punjab Panchayat Elections Punjab: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੀਆਂ 13 ਹਜ਼ਾਰ ਤੋਂ ਜ਼ਿਆਦਾ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਗਈ ਹੈ। ਹਾਈ ਕੋਰਟ ਵਿੱਚ ਚੁਣੌਤੀ ਦਿੰਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਪੰਜਾਬ ਸਰਕਾਰ ਨੂੰ ਕਰਾਰਾ ਝਟਕਾ : ਗੁਰਜੀਤ ਰਾਮਨਿਵਾਸੀਆ ਬਣੇ ਰਹਿਣਗੇ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ

ਹਾਈਕੋਰਟ ਨੇ ਪ੍ਰਧਾਨਗੀ ਦੇ ਅਹੁਦੇ ’ਤੇ ਕੀਤਾ ਬਹਾਲ | Punjab News (ਗੁਰਪ੍ਰੀਤ ਸਿੰਘ) ਬਰਨਾਲਾ। Punjab News: ਸੱਤਾ ਧਿਰ ਦੇ ਕਥਿਤ ਦਬਾਅ ਕਾਰਨ ਅਹੁਦੇ ਤੋਂ ਲਾਹੇ ਬਰਨਾਲਾ ਤੋਂ ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆਂ ਨੂੰ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਆਪ ਸਰਕਾਰ ਨੂੰ ਝਟਕਾ ਦਿੰਦਿਆਂ ਪ੍ਰਧਾਨਗੀ ਦੇ ਅਹੁਦੇ ’ਤੇ ਬਹਾਲ ਕਰ ਦਿੱਤਾ ਹੈ । […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad