High Speed

Road Accident: ਤੇਜ਼ ਰਫਤਾਰ ਬੇਕਾਬੂ ਟਰੱਕ ਸਿੱਧਾ ਦੁਕਾਨਾਂ ’ਚ ਵੜਿਆ

Road Accident: (ਗੁਰਤੇਜ ਜੋਸ਼ੀ) ਮਲੇਰਕੋਟਲਾ। ਮਲੇਰਕੋਟਲਾ ਲੁਧਿਆਣਾ ਹਾਈਵੇ ਉੱਪਰ ਸਰੌਦ ਬਾਈਪਾਸ ਨੇੜੇ ਇੱਕ ਤੇਜ਼ ਰਫ਼ਤਾਰ ਬੇਕਾਬੂ ਟਰੱਕ ਸਫੈਦੇ ਦੇ ਰੁੱਖਾਂ ਨੂੰ ਤੋੜਦਾ ਅਤੇ ਬਿਜਲੀ ਦੇ ਟ੍ਰਾਂਸਫਾਰਮ ਨੂੰ ਤੋੜਦਾ ਹੋਇਆ ਦੁਕਾਨਾਂ ’ਚ ਜਾ ਵੜਿਆ ਹਾਦਸੇ ’ਚ ਜਖ਼ਮੀ ਟਰੱਕ ਡਰਾਈਵਰ ਨੂੰ ਲੋਕਾਂ ਨੇ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਹ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਤੇਜ਼ ਰਫ਼ਤਾਰ ਨੇ ਵੱਖ-ਵੱਖ ਸੜਕ ਹਾਦਸਿਆਂ ’ਚ ਲਈ ਦੋ ਦੀ ਜਾਨ, ਇੱਕ ਜਖ਼ਮੀ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ਵਿਖੇ ਵੱਖ-ਵੱਖ ਥਾਈਂ ਵਾਪਰੇ ਦੋ ਹਾਦਸਿਆਂ ’ਚ ਤੇਜ਼ ਰਫ਼ਤਾਰ ਨੇ ਦੋ ਦੀ ਜਾਨ ਲਈ। ਜਦੋਂਕਿ ਇੱਕ ਦੇ ਗੰਭੀਰ ਰੂਪ ਵਿੱਚ ਜਖ਼ਮੀ ਹਸਪਤਾਲ ਵਿਖੇ ਜੇਰੇ ਇਲਾਜ਼ ਹੈ। ਦੋਵਾਂ ਮਾਮਲਿਆਂ ’ਚ ਪੁਲਿਸ ਨੇ ਨਾਮਲੂਮ ਵਾਹਨ ਚਾਲਕਾਂ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। (Road Accident) ਪਹਿਲੇ ਮਾਮਲੇ ’ਚ ਪੁਲਿਸ ਕੋਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਤੇਜ਼ ਰਫ਼ਤਾਰ ਕਾਰਨ ਦਰਦਨਾਕ ਹਾਦਸਾ, ਇੱਕ ਮੌਤ

ਅੰਮ੍ਰਿਤਸਰ: ਹਵਾਈ ਅੱਡੇ ‘ਤੇ ਤੇਜ਼ ਰਫ਼ਤਾਰ ਨਾਲ ਜਾ ਰਹੀ ਸਫ਼ਾਰੀ ਗੱਡੀ ਅਚਾਨਕ ਬੇਕਾਬੂ ਹੋ ਗਈ ਅਤੇ ਡਿਵਾਈਡਰ ਦੀ ਗਰਿੱਲ ਤੋੜ ਕੇ ਸੜਕ ਦੇ ਦੂਜੇ ਪਾਸੇ ਜਾ ਕੇ ਪਲਟ ਗਈ। ਉੱਥੇ ਸਫ਼ਾਰੀ ਵਿੱਚ ਸਵਾਰ 23 ਸਾਲ ਦਾ ਨੌਜਵਾਨ ਜੈਦੀਪ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਦੀ ਹਸਪਤਾਲ ਲਿਜਾਣ ‘ਤੇ ਮੌਤ ਹੋ ਗਈ। ਗੱਡੀ ਵਿੱਚ ਸਵਾਰ […]
ਦੇਸ਼  ਪੰਜਾਬ  Breaking News